(Source: ECI/ABP News/ABP Majha)
General Knowledge: ਜਾਣੋ ਪੰਜ ਅਜਿਹੇ ਦੇਸ਼ ਜਿੱਥੇ ਸਭ ਤੋਂ ਵੱਧ ਹੁੰਦਾ ਹੈ ਦੁੱਧ ਦਾ ਉਤਪਾਦਨ
General Knowledge - ਅੱਜ ਅਸੀਂ ਤੁਹਾਨੂੰ ਦੁਨੀਆ ਵਿੱਚ ਸਭ ਤੋਂ ਵੱਧ ਦੁੱਧ ਪੈਦਾ ਕਰਨ ਵਾਲੇ ਦੇਸ਼ਾਂ ਦੇ ਨਾਮ ਦੱਸਾਂਗੇ। ਭਾਰਤ ਦੁਨੀਆ ਦਾ ਸਭ ਤੋਂ ਵੱਡਾ ਦੁੱਧ ਉਤਪਾਦਕ ਦੇਸ਼ ਹੈ।
ਅੱਜ ਅਸੀਂ ਤੁਹਾਨੂੰ ਦੁਨੀਆ ਵਿੱਚ ਸਭ ਤੋਂ ਵੱਧ ਦੁੱਧ ਪੈਦਾ ਕਰਨ ਵਾਲੇ ਦੇਸ਼ਾਂ ਦੇ ਨਾਮ ਦੱਸਾਂਗੇ। ਤੁਹਾਨੂੰ ਦੱਸ ਦਈਏ ਕਿ ਬ੍ਰਾਜ਼ੀਲ ਦੁੱਧ ਉਤਪਾਦਨ ਵਿੱਚ ਪੰਜਵੇਂ ਸਥਾਨ 'ਤੇ ਆਉਂਦਾ ਹੈ। ਜਿੱਥੇ ਸਾਲਾਨਾ 3.55 ਕਰੋੜ ਟਨ ਦੁੱਧ ਦਾ ਉਤਪਾਦਨ ਹੁੰਦਾ ਹੈ।
ਇਸ ਤੋਂ ਬਾਅਦ ਚੌਥੇ ਨੰਬਰ 'ਤੇ ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਦਾ ਨਾਂ ਆਉਂਦਾ ਹੈ। ਪਾਕਿਸਤਾਨ ਹਰ ਸਾਲ 45.6 ਮਿਲੀਅਨ ਟਨ ਦੁੱਧ ਦਾ ਉਤਪਾਦਨ ਕਰਦਾ ਹੈ। ਇਸ ਤਰ੍ਹਾਂ ਦੁੱਧ ਉਤਪਾਦਨ ਦੇ ਮਾਮਲੇ ਵਿਚ ਪਾਕਿਸਤਾਨ ਬਹੁਤ ਚੰਗੀ ਸਥਿਤੀ ਵਿਚ ਹੈ।
ਦੱਸ ਦਈਏ ਕਿ ਦੁੱਧ ਉਤਪਾਦਨ ਦੇ ਮਾਮਲੇ ਵਿੱਚ ਅਮਰੀਕਾ ਵੀ ਕਿਸੇ ਤੋਂ ਪਿੱਛੇ ਨਹੀਂ ਹੈ। ਸਭ ਤੋਂ ਵੱਧ ਦੁੱਧ ਉਤਪਾਦਕ ਦੇਸ਼ਾਂ ਵਿੱਚ ਅਮਰੀਕਾ ਤੀਜੇ ਨੰਬਰ 'ਤੇ ਹੈ। ਅਮਰੀਕਾ ਵਿੱਚ ਸਾਲਾਨਾ 98.6 ਮਿਲੀਅਨ ਟਨ ਦੁੱਧ ਦਾ ਉਤਪਾਦਨ ਹੁੰਦਾ ਹੈ।
ਇਸ ਸੂਚੀ 'ਚ ਦੂਜੇ ਨੰਬਰ 'ਤੇ ਯੂਰਪੀ ਸੰਘ ਦਾ ਨਾਂ ਆਉਂਦਾ ਹੈ। ਇੱਥੇ ਸਾਲਾਨਾ 16.73 ਕਰੋੜ ਟਨ ਦੁੱਧ ਦਾ ਉਤਪਾਦਨ ਹੁੰਦਾ ਹੈ।
ਇਸਤੋਂ ਇਲਾਵਾ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਦੁੱਧ ਉਤਪਾਦਕ ਦੇਸ਼ ਹੈ। ਅਸੀਂ ਸਾਲਾਨਾ 18.61 ਕਰੋੜ ਟਨ ਦੁੱਧ ਦਾ ਉਤਪਾਦਨ ਕਰਦੇ ਹਾਂ। ਇਹੀ ਕਾਰਨ ਹੈ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਦੁੱਧ ਉਤਪਾਦਕ ਦੇਸ਼ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ - https://play.google.com/store/apps/details?id=com.winit.starnews.hin
Iphone ਲਈ ਕਲਿਕ ਕਰੋ - https://apps.apple.com/in/app/abp-live-tv-news-channel/id811114904