ਰਾਜਸਥਾਨ ਦੇ ਲੋਕ ਆਪਣੇ ਊਠਾਂ ਨੂੰ ਬਹੁਤ ਪਿਆਰ ਕਰਦੇ ਹਨ। ਉਹਨਾਂ ਨੂੰ ਆਪਣੇ ਬੱਚੇ ਵਾਂਗ ਪਾਲਦੇ ਹਨ ਪਰ ਜਦੋਂ ਊਠ ਮਰ ਜਾਂਦਾ ਹੈ ਤਾਂ ਉਹ ਨਾ ਤਾਂ ਉਸ ਦੀ ਲਾਸ਼ ਦੇ ਨੇੜੇ ਜਾਂਦੇ ਹਨ ਅਤੇ ਨਾਂ ਹੀ ਕਿਸੇ ਹੋਰ ਨੂੰ ਅਜਿਹਾ ਕਰਨ ਦੀ ਸਲਾਹ ਦਿੰਦੇ ਹਨ


ਅਸਲ ਵਿੱਚ ਮੌਤ ਤੋਂ ਬਾਅਦ ਊਠ ਦੀ ਲਾਸ਼ ਬੰਬ ਵਾਂਗ ਬਣ ਜਾਂਦੀ ਹੈ। ਅਜਿਹੀ ਸਥਿਤੀ ਵਿੱਚ, ਤੁਹਾਡੀ ਇੱਕ ਗਲਤੀ ਅਤੇ ਊਠ ਦੀ ਲਾਸ਼ ਬੰਬ ਵਾਂਗ ਫਟ ਸਕਦੀ ਹੈ। ਆਓ ਜਾਣਦੇ ਹਾਂ ਮੌਤ ਤੋਂ ਬਾਅਦ ਊਠ ਦੇ ਸਰੀਰ ਦਾ ਅਜਿਹਾ ਕੀ ਹੁੰਦਾ ਹੈ ਕਿ ਇਹ ਬੰਬ ਦੇ ਵਰਗਾ ਹੋ ਜਾਂਦਾ ਹੈ।


ਮੌਤ ਤੋਂ ਬਾਅਦ  ਬੰਬ ਬਣ ਜਾਂਦਾ ਹੈ ਊਠ ਦਾ ਸਰੀਰ


ਮੌਤ ਤੋਂ ਬਾਅਦ, ਊਠ ਦੀ ਕੁੱਬੜ ਵਿੱਚ ਮੌਜੂਦ ਚਰਬੀ ਲੰਬੇ ਸਮੇਂ ਤੱਕ ਉਸੇ ਤਰ੍ਹਾਂ ਹੀ ਬਣੀ ਰਹਿੰਦੀ ਹੈ। ਬਾਅਦ ਵਿਚ ਹੌਲੀ-ਹੌਲੀ ਇਸ ਤੋਂ ਮੀਥੇਨ ਗੈਸ ਪੈਦਾ ਹੋਣ ਲੱਗਦੀ ਹੈ। ਇਸ ਤੋਂ ਇਲਾਵਾ ਜਦੋਂ ਊਠ ਦਾ ਸਰੀਰ ਅੰਦਰੋਂ ਸੜਨਾ ਸ਼ੁਰੂ ਹੋ ਜਾਂਦਾ ਹੈ ਤਾਂ ਕਾਰਬਨ ਡਾਈਆਕਸਾਈਡ, ਨਾਈਟ੍ਰੋਜਨ ਅਤੇ ਅਜਿਹੀਆਂ ਕਈ ਖ਼ਤਰਨਾਕ ਗੈਸਾਂ ਊਠ ਦੀਆਂ ਅੰਤੜੀਆਂ ਦੇ ਅੰਦਰ ਬਣ ਕੇ ਸਰੀਰ ਨੂੰ ਭਰਨਾ ਸ਼ੁਰੂ ਕਰ ਦਿੰਦੀਆਂ ਹਨ।


ਇਸ ਕਾਰਨ ਊਠ ਦਾ ਪੇਟ ਫੁੱਲ ਜਾਂਦਾ ਹੈ ਅਤੇ ਪੂਰੀ ਤਰ੍ਹਾਂ ਟਾਈਟ ਹੋ ਜਾਂਦਾ ਹੈ। ਅਜਿਹੀ ਸਥਿਤੀ ਵਿੱਚ ਜੇਕਰ ਕੋਈ ਊਠ ਦੇ ਸਰੀਰ ਨਾਲ ਛੇੜਛਾੜ ਕਰਦਾ ਹੈ ਤਾਂ ਉਹ ਬੁਰੀ ਤਰ੍ਹਾਂ ਫਟ ਸਕਦਾ ਹੈ। ਇਸ ਦਾ ਧਮਾਕਾ ਇੰਨਾ ਭਿਆਨਕ ਹੋ ਸਕਦਾ ਹੈ ਕਿ ਜੇਕਰ ਕੋਈ ਇਸ ਦੇ ਨੇੜੇ ਆਉਂਦਾ ਹੈ ਤਾਂ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਸਕਦਾ ਹੈ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ