ਪੜਚੋਲ ਕਰੋ

ਹੈਰਾਨੀਜਨਕ ! ਇੱਥੇ ਵਿਆਹ ਤੋਂ ਪਹਿਲਾਂ ਜਵਾਈ ਨੂੰ ਸ਼ਰਾਬ ਪਿਆਉਂਦੀ ਹੈ ਸੱਸ, ਫਿਰ ਲਾੜਾ-ਲਾੜੀ ਛਲਕਾਉਂਦੇ ਨੇ ਜਾਮ, ਜਾਣੋ ਕਿਉਂ ਬਣਾਈ ਇਹ ਰਸਮ ?

ਆਮ ਤੌਰ 'ਤੇ ਵਿਆਹ ਤੋਂ ਪਹਿਲਾਂ ਲੜਕੀ ਦੇ ਪਰਿਵਾਰ ਵਾਲੇ ਅਜਿਹੇ ਲੜਕੇ ਦੀ ਤਲਾਸ਼ ਕਰਦੇ ਹਨ ਜੋ ਨਸ਼ੇ ਦਾ ਆਦੀ ਨਾ ਹੋਵੇ। ਪਰ ਭਾਰਤ ਦੇ ਇੱਕ ਸੂਬੇ ਵਿੱਚ ਵਿਆਹ ਤੋਂ ਪਹਿਲਾਂ ਲਾੜੀ ਦੀ ਮਾਂ ਲਾੜੇ ਨੂੰ ਸ਼ਰਾਬ ਪਿਲਾਉਂਦੀ ਹੈ।

ਭਾਰਤ ਵਿਭਿੰਨਤਾ ਦਾ ਦੇਸ਼ ਹੈ। ਇੱਥੇ ਹਰ 100 ਕਿਲੋਮੀਟਰ ਬਾਅਦ ਬੋਲੀ, ਭਾਸ਼ਾ, ਜੀਵਨ ਸ਼ੈਲੀ ਅਤੇ ਖਾਣ-ਪੀਣ ਦੀਆਂ ਆਦਤਾਂ ਬਦਲਦੀਆਂ ਹਨ। ਇਸ ਨਾਲ ਪਰੰਪਰਾਵਾਂ ਅਤੇ ਰੀਤੀ-ਰਿਵਾਜ ਬਦਲ ਜਾਂਦੇ ਹਨ। ਭਾਰਤ ਦੇ ਹਰ ਰਾਜ ਵਿੱਚ ਵਿਆਹਾਂ ਨੂੰ ਲੈ ਕੇ ਵੱਖ-ਵੱਖ ਰੀਤੀ-ਰਿਵਾਜ ਹਨ। ਕਈ ਥਾਵਾਂ 'ਤੇ ਵਿਆਹ ਤੋਂ ਬਾਅਦ ਲਾੜੀ ਨੂੰ ਡੰਡੇ ਨਾਲ ਮਾਰਿਆ ਜਾਂਦਾ ਹੈ, ਹਾਲਾਂਕਿ, ਕੁਝ ਅਜਿਹੀਆਂ ਰਸਮਾਂ ਹਨ ਜਿਨ੍ਹਾਂ ਨੂੰ ਸੁਣ ਕੇ ਤੁਸੀਂ ਹੈਰਾਨ ਰਹਿ ਜਾਓਗੇ। ਇਨ੍ਹਾਂ ਵਿੱਚੋਂ ਕੁਝ ਰਸਮਾਂ ਵਿਆਹ ਤੋਂ ਪਹਿਲਾਂ ਤੇ ਕੁਝ ਵਿਆਹ ਤੋਂ ਬਾਅਦ ਕੀਤੀਆਂ ਜਾਂਦੀਆਂ ਹਨ। ਕੁਝ ਅਜਿਹੇ ਰੀਤੀ-ਰਿਵਾਜ ਹਨ ਜਿਨ੍ਹਾਂ 'ਤੇ ਵਿਸ਼ਵਾਸ ਕਰਨਾ ਮੁਸ਼ਕਲ ਹੈ।

ਆਮ ਤੌਰ 'ਤੇ ਵਿਆਹ ਤੋਂ ਪਹਿਲਾਂ ਲੜਕੀ ਦੇ ਪਰਿਵਾਰ ਵਾਲੇ ਅਜਿਹੇ ਲੜਕੇ ਦੀ ਤਲਾਸ਼ ਕਰਦੇ ਹਨ ਜੋ ਨਸ਼ੇ ਦਾ ਆਦੀ ਨਾ ਹੋਵੇ, ਪਰ ਤੁਹਾਨੂੰ ਦੱਸ ਦੇਈਏ ਕਿ ਭਾਰਤ ਦੇ ਇੱਕ ਰਾਜ ਵਿੱਚ ਲਾੜੀ ਦੀ ਮਾਂ ਵਿਆਹ ਤੋਂ ਪਹਿਲਾਂ ਲਾੜੇ ਨੂੰ ਸ਼ਰਾਬ ਪਿਲਾਉਂਦੀ ਹੈ। ਇਸ ਤੋਂ ਬਾਅਦ ਪੂਰਾ ਪਰਿਵਾਰ ਲਾੜਾ-ਲਾੜੀ ਦੇ ਨਾਲ ਬੈਠ ਕੇ ਸ਼ਰਾਬ ਪੀਂਦਾ ਹੈ। ਯਕੀਨ ਕਰਨਾ ਮੁਸ਼ਕਲ ਹੋਵੇਗਾ ਪਰ ਇਹ ਪਰੰਪਰਾ ਛੱਤੀਸਗੜ੍ਹ ਨਾਲ ਜੁੜੀ ਹੋਈ ਹੈ। ਇੱਥੇ ਵਿਆਹ ਦੌਰਾਨ ਲਾੜੀ ਦੀ ਮਾਂ ਆਪਣੇ ਹੋਣ ਵਾਲੇ ਜਵਾਈ ਨੂੰ ਸ਼ਰਾਬ ਪਿਲਾਉਂਦੀ ਹੈ।

ਛੱਤੀਸਗੜ੍ਹ ਦੇ ਕਵਰਧਾ ਜ਼ਿਲ੍ਹੇ ਦੇ ਬੇਗਾ ਆਦਿਵਾਸੀ ਭਾਈਚਾਰੇ ਵਿੱਚ ਇਹ ਪਰੰਪਰਾ ਹੈ। ਇੱਥੇ ਵਿਆਹ ਦੌਰਾਨ ਸ਼ਰਾਬ ਵਰਤਾਉਣ ਦੀ ਰਸਮ ਨਿਭਾਈ ਜਾਂਦੀ ਹੈ। ਲਾੜੇ ਦੀ ਮਾਂ ਸ਼ਰਾਬ ਦੀ ਸੇਵਾ ਸ਼ੁਰੂ ਕਰਦੀ ਹੈ ਤੇ ਸਭ ਤੋਂ ਪਹਿਲਾਂ ਉਹ ਲਾੜੇ ਨੂੰ ਸ਼ਰਾਬ ਪਿਲਾ ਕੇ ਰਸਮ ਨਿਭਾਉਂਦੀ ਹੈ। ਗੱਲ ਇੱਥੇ ਹੀ ਖਤਮ ਨਹੀਂ ਹੁੰਦੀ। ਪਰੰਪਰਾ ਅਨੁਸਾਰ ਸੱਸ ਤੋਂ ਬਾਅਦ ਲਾੜੀ ਖੁਦ ਆਪਣੇ ਪਤੀ ਯਾਨੀ ਲਾੜੇ ਨੂੰ ਸ਼ਰਾਬ ਪਰੋਸਦੀ ਹੈ।

ਸ਼ਰਾਬ ਪਰੋਸਣ ਦੀ ਇਹ ਰਸਮ ਇੱਥੇ ਹੀ ਖਤਮ ਨਹੀਂ ਹੁੰਦੀ। ਬੇਗਾ ਆਦਿਵਾਸੀ ਸਮਾਜ ਵਿੱਚ ਲਾੜਾ-ਲਾੜੀ ਇਕੱਠੇ ਬੈਠ ਕੇ ਸ਼ਰਾਬ ਪੀਂਦੇ ਹਨ ਤੇ ਪੂਰਾ ਪਰਿਵਾਰ ਵੀ ਉਨ੍ਹਾਂ ਨਾਲ ਬੈਠ ਕੇ ਸ਼ਰਾਬ ਪੀਂਦਾ ਹੈ। ਇਸ ਤੋਂ ਬਾਅਦ ਹੀ ਵਿਆਹ ਦੀਆਂ ਹੋਰ ਰਸਮਾਂ ਸ਼ੁਰੂ ਹੁੰਦੀਆਂ ਹਨ ਤੇ ਜਸ਼ਨ ਮਨਾਏ ਜਾਂਦੇ ਹਨ। ਖਾਸ ਗੱਲ ਇਹ ਹੈ ਕਿ ਆਦਿਵਾਸੀ ਸਮਾਜ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਲੈਣ-ਦੇਣ ਨਹੀਂ ਹੁੰਦਾ। ਭਾਵ ਇੱਥੇ ਦਾਜ ਵਰਗੀ ਕੋਈ ਪ੍ਰਥਾ ਨਹੀਂ ਹੈ। ਇੱਥੋਂ ਤੱਕ ਕਿ ਕੋਈ ਤੋਹਫ਼ੇ ਵੀ ਨਹੀਂ ਦਿੱਤੇ ਜਾਂਦੇ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget