ਪੜਚੋਲ ਕਰੋ

Voting right: ਕੌਣ- ਕੌਣ ਭਾਰਤੀ ਹੋਣ ਦੇ ਬਾਵਜੂਦ ਵੀ ਵੋਟ ਨਹੀਂ ਪਾ ਸਕਦਾ? ਦੇਖੋ ਲਿਸਟ

ਭਾਰਤ ਇੱਕ ਲੋਕਤੰਤਰੀ ਦੇਸ਼ ਹੈ, ਜਿੱਥੇ ਦੇਸ਼ ਦੇ ਨਾਗਰਿਕਾਂ ਨੂੰ ਆਪਣੀ ਸਰਕਾਰ ਚੁਣਨ ਦਾ ਮੌਕਾ ਮਿਲਦਾ ਹੈ। ਅਜਿਹੀ ਸਥਿਤੀ ਵਿੱਚ, ਕੀ ਤੁਸੀਂ ਜਾਣਦੇ ਹੋ ਕਿ ਕੁਝ ਲੋਕ ਅਜਿਹੇ ਹਨ ਜੋ ਭਾਰਤ ਵਿੱਚ ਰਹਿੰਦੇ ਹਨ ਪਰ ਉਹ ਵੋਟ ਨਹੀਂ ਪਾ ਸਕਦੇ ਹਨ।

Voting Rights in India: ਭਾਰਤ ਵਿੱਚ ਲੋਕਾਂ ਨੂੰ ਆਪਣੀ ਸਰਕਾਰ ਚੁਣਨ ਦਾ ਅਧਿਕਾਰ ਹੈ। ਸਾਡੇ ਦੇਸ਼ ਵਿੱਚ ਜੇਕਰ ਕੋਈ ਵਿਅਕਤੀ 18 ਸਾਲ ਜਾਂ ਇਸ ਤੋਂ ਵੱਧ ਉਮਰ ਦਾ ਹੈ ਤਾਂ ਉਸਨੂੰ ਵੋਟ ਪਾਉਣ ਦਾ ਅਧਿਕਾਰ ਹੈ। ਅਜਿਹੇ 'ਚ ਤੁਹਾਨੂੰ ਸ਼ਾਇਦ ਹੀ ਪਤਾ ਹੋਵੇਗਾ ਕਿ ਸਾਡੇ ਦੇਸ਼ 'ਚ ਕੁਝ ਲੋਕ ਅਜਿਹੇ ਵੀ ਹਨ, ਜਿਨ੍ਹਾਂ ਨੂੰ ਦੇਸ਼ ਦਾ ਨਾਗਰਿਕ ਹੋਣ ਦੇ ਬਾਵਜੂਦ ਵੋਟ ਪਾਉਣ ਦਾ ਅਧਿਕਾਰ ਨਹੀਂ ਹੈ। ਇਹ ਅਸੀਂ ਨਹੀਂ ਕਹਿ ਰਹੇ ਸਗੋਂ ਭਾਰਤ ਦਾ ਸੰਵਿਧਾਨ ਖੁਦ ਇਹ ਕਹਿੰਦਾ ਹੈ। ਤਾਂ ਆਓ ਜਾਣਦੇ ਹਾਂ ਇਹ ਲੋਕ ਵੋਟ ਕਿਉਂ ਨਹੀਂ ਪਾ ਸਕਦੇ ਅਤੇ ਇਸ ਦੇ ਪਿੱਛੇ ਕੀ ਕਾਰਨ ਹੈ।

ਭਾਰਤ ਵਿੱਚ ਇਹ ਲੋਕ ਵੋਟ ਨਹੀਂ ਪਾ ਸਕਦੇ

  • ਭਾਰਤ ਵਿੱਚ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਨਾਮ ਵੋਟਰ ਸੂਚੀ ਵਿੱਚ ਹਨ, ਫਿਰ ਵੀ ਉਹ ਵੋਟ ਨਹੀਂ ਪਾ ਸਕਦੇ। ਭਾਰਤ ਦੇ ਸੰਵਿਧਾਨ ਵਿੱਚ ਵੀ ਇਸ ਦਾ ਜ਼ਿਕਰ ਹੈ। ਉਦਾਹਰਣ ਵਜੋਂ, ਜੇਕਰ ਕਿਸੇ ਵਿਅਕਤੀ ਨੂੰ ਅਦਾਲਤ ਦੁਆਰਾ ਮਾਨਸਿਕ ਤੌਰ 'ਤੇ ਬਿਮਾਰ ਕਰਾਰ ਦਿੱਤਾ ਗਿਆ ਹੈ, ਤਾਂ ਉਸ ਵਿਅਕਤੀ ਨੂੰ ਵੋਟ ਪਾਉਣ ਦਾ ਅਧਿਕਾਰ ਨਹੀਂ ਹੈ ਅਤੇ ਅਜਿਹੇ ਵਿਅਕਤੀ ਨੂੰ ਵੋਟ ਪਾਉਣ ਦੀ ਇਜਾਜ਼ਤ ਨਹੀਂ ਹੈ।

  • ਇਸ ਤੋਂ ਇਲਾਵਾ ਭਾਰਤ ਦੇ ਸੰਵਿਧਾਨ ਅਨੁਸਾਰ ਜਿਹੜੇ ਲੋਕ ਵਿਦੇਸ਼ਾਂ ਵਿਚ ਵੱਸ ਗਏ ਹਨ, ਉਨ੍ਹਾਂ ਨੂੰ ਵੀ ਵੋਟ ਦਾ ਅਧਿਕਾਰ ਨਹੀਂ ਹੈ। ਉਦਾਹਰਨ ਲਈ, ਜੇਕਰ ਤੁਸੀਂ ਕਿਸੇ ਵਿਦੇਸ਼ੀ ਦੇਸ਼ ਵਿੱਚ ਸੈਟਲ ਹੋ ਗਏ ਹੋ ਅਤੇ ਉੱਥੇ ਦੀ ਨਾਗਰਿਕਤਾ ਲੈ ਲਈ ਹੈ, ਤਾਂ ਤੁਹਾਨੂੰ ਭਾਰਤ ਵਿੱਚ ਹੋਣ ਵਾਲੀ ਕਿਸੇ ਵੀ ਚੋਣ ਵਿੱਚ ਵੋਟ ਪਾਉਣ ਦਾ ਅਧਿਕਾਰ ਨਹੀਂ ਹੈ।

  • ਜੇਕਰ ਤੁਹਾਡੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਤੁਹਾਡਾ ਨਾਮ ਵੋਟਿੰਗ ਸੂਚੀ ਵਿੱਚ ਨਹੀਂ ਹੈ, ਤਾਂ ਤੁਹਾਨੂੰ ਵੋਟ ਪਾਉਣ ਦਾ ਅਧਿਕਾਰ ਨਹੀਂ ਹੈ।

  • ਜੇਕਰ ਤੁਸੀਂ ਕਿਸੇ ਜੁਰਮ ਲਈ ਜੇਲ੍ਹ ਗਏ ਹੋ ਅਤੇ ਜੇਲ੍ਹ ਵਿੱਚ ਬੰਦ ਹੋ, ਫਿਰ ਵੀ ਤੁਹਾਨੂੰ ਵੋਟ ਦਾ ਅਧਿਕਾਰ ਨਹੀਂ ਹੈ। ਫਿਰ ਚਾਹੇ ਭਾਵੇਂ ਅੰਡਰ ਟਰਾਇਲ ਕੈਦੀ ਹੀ ਕਿਉਂ ਨਾ ਹੋਵੋ। ਹਾਲਾਂਕਿ, ਕੁਝ ਕੈਦੀਆਂ ਨੂੰ ਵੋਟ ਪਾਉਣ ਦੀ ਇਜਾਜ਼ਤ ਹੈ।
  • ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Embed widget