What is earthquake: ਆਖਰ ਕਿਉਂ ਆਉਂਦਾ ਭੂਚਾਲ? 9 ਤੀਬਰਤਾ ਵਾਲੇ ਭੂਚਾਲ ਨਾਲ ਹੋ ਸਕਦਾ ਸਭ ਕੁਝ ਤਬਾਹ

Earthquake: ਧਰਤੀ ਦੇ ਅੰਦਰ 7 ਪਲੇਟਾਂ ਹਨ, ਜੋ ਲਗਾਤਾਰ ਘੁੰਮਦੀਆਂ ਰਹਿੰਦੀਆਂ ਹਨ। ਉਹ ਖੇਤਰ ਜਿੱਥੇ ਇਹ ਪਲੇਟਾਂ ਟਕਰਾਦੀਆਂ ਹਨ, ਨੂੰ ਫਾਲਟ ਲਾਈਨ ਕਿਹਾ ਜਾਂਦਾ ਹੈ। ਵਾਰ-ਵਾਰ ਟਕਰਾਉਣ ਕਾਰਨ ਪਲੇਟਾਂ ਦੇ ਕੋਨੇ ਝੁਕ ਜਾਂਦੇ ਹਨ।

What is earthquake: ਅੱਜ ਪੰਜਾਬ ਸਣੇ ਪੂਰੇ ਉੱਤਰ ਭਾਰਤ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਭੂਚਾਲ ਦੀ ਤੀਬਰਤਾ 6.1 ਸੀ ਤੇ ਇਸ ਦਾ ਕੇਂਦਰ ਅਫਗਾਨਿਸਤਾਨ ਦਾ ਹਿੰਦੂਕਸ਼ ਸੀ। ਅਕਸਰ ਹੀ ਭੂਚਾਲ ਆਉਣ ਮਗਰੋਂ

Related Articles