ਪੜਚੋਲ ਕਰੋ

Sponge City: ਕੀ ਹੈ ਸਪੰਜ ਸਿਟੀ ਤੇ ਕਿਉਂ ਕਿਹਾ ਜਾਂਦਾ ਹੈ ਇਹਨਾਂ ਸ਼ਹਿਰਾਂ ਸਪੰਜ ਸਿਟੀ?

Sponge City: ਤੁਸੀਂ ਕਈ ਵਾਰ ਸੋਸ਼ਲ ਮੀਡੀਆ ਅਤੇ ਖਬਰਾਂ ਵਿੱਚ ਸਪੰਜ ਸਿਟੀ ਦਾ ਨਾਮ ਸੁਣਿਆ ਹੋਵੇਗਾ। ਪਰ ਕੀ ਤੁਸੀਂ ਜਾਣਦੇ ਹੋ ਕਿ ਇਹ ਸਪੰਜ ਸਿਟੀ ਕੀ ਹੈ। ਆਖਿਰਕਾਰ ਕਿਸ ਸ਼ਹਿਰ ਨੂੰ ਸਪੰਜ ਸਿਟੀ ਕਿਹਾ ਜਾਂਦਾ ਹੈ।

 ਤੁਸੀਂ ਕਈ ਵਾਰ ਸੋਸ਼ਲ ਮੀਡੀਆ ਅਤੇ ਖਬਰਾਂ ਵਿੱਚ ਸਪੰਜ ਸਿਟੀ ਦਾ ਨਾਮ ਸੁਣਿਆ ਹੋਵੇਗਾ। ਪਰ ਕੀ ਤੁਸੀਂ ਜਾਣਦੇ ਹੋ ਕਿ ਇਹ ਸਪੰਜ ਸਿਟੀ ਕੀ ਹੈ। ਆਖਿਰਕਾਰ ਕਿਸ ਸ਼ਹਿਰ ਨੂੰ ਸਪੰਜ ਸਿਟੀ ਕਿਹਾ ਜਾਂਦਾ ਹੈ। ਅੱਜ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਸਪੰਜ ਸਿਟੀ ਦਾ ਕੀ ਮਤਲਬ ਹੈ।

ਸਪੰਜ ਸਿਟੀ ਦੇ ਨਾਮ ਦੀ ਤਰ੍ਹਾਂ ਇਹ ਸਿਟੀ ਵੀ ਹੁੰਦੀ ਹੈ, ਜਿਵੇਂ ਸਪੰਜ ਦਾ ਅਰਥ ਫੋਮ ਹੈ। ਤੁਸੀਂ ਕਈ ਵਾਰ ਦੇਖਦੇ ਹੋ ਕਿ ਸਪੰਜ ਆਵਦੇ ਆਸ-ਪਾਸ ਦੇ ਪਾਣੀ ਨੂੰ ਸੋਖ ਲੈਂਦਾ ਹੈ ਅਤੇ ਕੁਝ ਸਾਫ਼ ਕਰਨ ਲਈ ਵਰਤਿਆ ਜਾਂਦਾ ਹੈ। ਇਸ ਤਰ੍ਹਾਂ ਸਪੰਜ ਸਿਟੀ ਪ੍ਰੋਜੈਕਟ ਰਾਹੀਂ ਸ਼ਹਿਰ ਵਿੱਚ ਵੀ ਕੁਝ ਅਜਿਹਾ ਤਿਆਰ ਕੀਤਾ ਜਾ ਰਿਹਾ ਹੈ, ਜੋ ਆਸ-ਪਾਸ ਦਾ ਪਾਣੀ ਸੋਖ ਲਵੇਗਾ।

ਜ਼ਿਕਰਯੋਗ ਹੈ ਕਿ ਇਸ ਪ੍ਰੋਜੈਕਟ ਵਿਚ ਤੇਜ਼ ਜਾਂ ਜ਼ਿਆਦਾ ਬਾਰਿਸ਼ ਦੇ ਬਾਅਦ ਇੱਕਠਾ ਹੋਣ ਵਾਲਾ ਪਾਣੀ ਅਤੇ  ਹੜ ਦੇ ਪਾਣੀ ਨੂੰ ਇੱਕ ਜਗ੍ਹਾ ਸਟੋਰ ਕੀਤਾ ਜਾਵੇਗਾ। ਜਿਵੇਂ ਕਿ ਇੱਕ ਸਪੰਜ ਕਰਦਾ ਹੈ। ਇਸ ਦੇ ਬਾਅਦ ਉਸ ਪਾਣੀ ਦੀ ਵਰਤੋਂ ਕਰਕੇ ਗਰਾਉਂਡ ਵਾਟਰ ਲੇਵਲ ਵਧਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਜਾਂ ਫਿਰ ਪਾਣੀ ਨੂੰ ਕਿਸੇ ਹੋਰ ਤਰੀਕੇ ਨਾਲ ਵਰਤਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਚੇਨਾਈ ਮੈਟਰਪੋਲਿਟਨ ਡੇਵਲਪਮੈਂਟ ਅਥੋਰਿਟੀ ਇਸ 'ਤੇ ਕੰਮ ਕਰ ਰਹੀ ਹੈ। ਸਪੰਜ ਸਿਟੀ ਦੇ ਜਰੀਏ ਬਾਰਿਸ਼ ਦੇ ਪਾਣੀ ਦਾ ਸਦੁਪਯੋਗ ਕੀਤਾ ਜਾ ਸਕਦਾ ਹੈ ਅਤੇ ਇਸਦਾ ਅਹਿਮ ਟੀਚਾ ਅਰਬਨ ਫਲਡ ਨੂੰ ਰੋਕਨਾ ਹੈ।   

ਜਾਣਕਾਰੀ ਦੇ ਅਨੁਸਾਰ ਸਪੰਜ ਸਿਟੀ ਬਣਾਉਣ ਲਈ ਸਰਕਾਰ ਵੱਲੋਂ ਕਈ ਕਦਮ ਚੁੱਕੇ ਜਾ ਰਹੇ ਹਨ। ਵਾਟਰ ਰਿਸੋਰਸ ਡਿਪਾਰਟਮੈਂਟ ਦਾ ਪਲਾਨ ਹੈ ਕਿ ਸ਼ਹਿਰ ਵਿੱਚ ਰਿਚਾਰਜ ਸ਼ਾਫਟ ਬਣਾਏ ਜਾਣ। ਰਿਚਾਰਜ ਸ਼ਾਫਟਸ ਦੇ ਅਧੀਨ ਤਾਲਾਬ ਜਾਂ ਟੋਭੇ ਬਣਾਏ ਜਾਣਗੇ, ਇਹਨਾਂ ਵਿੱਚ ਬਾਰਿਸ਼ ਦਾ ਪਾਣੀ ਇਕੱਠਾ ਹੋਵੇਗਾ। ਇਸ ਬਾਰਿਸ਼ ਅਤੇ ਹੜ੍ਹ ਦੇ ਪਾਣੀ ਨੂੰ ਜ਼ਮੀਨ ਵਿੱਚ ਵਾਪਿਸ ਭੇਜ ਕੇ ਜ਼ਮੀਨ ਦਾ ਜਲ ਪੱਧਰ ਵਧਾਉਣਾ ਹੈ। ਜ਼ਮੀਨ ਦੇ ਹੇਠਾਂ ਟੋਭੇ 80-90 ਫੁੱਟ ਤੱਕ ਬਣਾਏ ਜਾਣਗੇ ਤਾਂ ਜੋ ਪਾਣੀ ਜ਼ਮੀਨ ਵਿੱਚ ਆਸਾਨੀ ਨਾਲ ਜਾ ਸਕੇ ।

ਦੱਸ ਦਈਏ ਕਿ  ਭਾਰਤ ਦੇ ਚੇਨਾਈ ਸ਼ਹਿਰ ਵਿੱਚ 57 ਤੋਂ ਜ਼ਿਆਦਾ ਸਪੰਜ ਪਾਰਕਾਂ 'ਤੇ ਕੰਮ ਚਲ ਰਿਹਾ ਹੈ। ਇਹਨਾਂ ਪਾਰਕਾਂ ਦੇ ਰਾਹੀ ਜ਼ਮੀਨੀ ਜਲ ਪੱਧਰ ਅਤੇ ਹੱੜ ਦੇ ਪਾਣੀ ਦਾ ਸਹੀ ਇਸਤੇਮਾਲ ਕੀਤਾ ਜਾ ਸਕਦਾ ਹੈ।  

ਟਾਪ ਹੈਡਲਾਈਨ

Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...

ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ

Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ

Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ

 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ

ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ

Embed widget