ਪੜਚੋਲ ਕਰੋ

Gangster: ਕਿਸੇ ਅਪਰਾਧੀ ਨੂੰ ਕਦੋਂ ਗੈਂਗਸਟਰ ਘੋਸ਼ਿਤ ਕੀਤਾ ਜਾਂਦੈ...ਕਿਵੇਂ ਹੁੰਦੀ ਇਹ ਕਾਨੂੰਨੀ ਪ੍ਰਕਿਰਿਆ, ਕਿੰਨੀ ਹੁੰਦੀ ਸਜ਼ਾ

ਗੈਂਗਸਟਰ ਅਜਿਹਾ ਸ਼ਬਦ ਹੈ ਜੋ ਕਿ ਇਨ੍ਹਾਂ ਦਿਨੀਂ ਆਮ ਸੁਣਨ ਨੂੰ ਮਿਲਦਾ ਹੈ। ਆਓ ਜਾਣਦੇ ਹਾਂ ਕਿਵੇਂ ਕਿਸੇ ਅਪਰਾਧੀ ਨੂੰ ਗੈਂਗਸਟਰ ਘੋਸ਼ਿਤ ਕੀਤਾ ਜਾਂਦਾ ਹੈ। ਇਸ ਬਾਰੇ ਕਾਨੂੰਨ ਕੀ ਕਹਿੰਦਾ ਹੈ। ਆਓ ਜਾਣਦੇ ਹਾਂ ਵਿਸਥਾਰ ਦੇ ਵਿੱਚ

Criminal Declared Gangster: ਮਹਾਰਾਸ਼ਟਰ ਦੇ ਪ੍ਰਸਿੱਧ ਨੇਤਾ ਬਾਬਾ ਸਿੱਦੀਕੀ ਦੀ 12 ਅਕਤੂਬਰ ਦੀ ਰਾਤ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਸਾਰਾ ਦੇਸ਼ ਇਸ ਖਬਰ ਦੇ ਨਾਲ ਹਿਲ ਗਿਆ। ਪੁਲਿਸ ਨੇ ਇਸ ਕਤਲ ਦੇ ਦੋਸ਼ ਵਿੱਚ ਕੁਝ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਹੁਣ ਲਾਰੈਂਸ ਬਿਸ਼ਨੋਈ ਗੈਂਗ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ।

ਹੋਰ ਪੜ੍ਹੋ : ਪੰਜਾਬ 'ਚ ਇੱਕ ਹੋਰ ਚੋਣਾਂ ਨੇ ਦਿੱਤੀ ਦਸਤਕ! ਪੰਜਾਬ ਦੀਆਂ ਜ਼ਿਮਣੀ ਚੋਣਾਂ ਦਾ ਐਲਾਨ

ਹਾਲਾਂਕਿ, ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਗੈਂਗਸਟਰ ਲਾਰੈਂਸ ਬਿਸ਼ਨੋਈ ਜਾਂ ਉਸ ਦਾ ਗੈਂਗ ਸੱਚਮੁੱਚ ਇਸ ਕਤਲ ਵਿੱਚ ਸ਼ਾਮਲ ਸੀ। ਖੈਰ, ਅੱਜ ਅਸੀਂ ਤੁਹਾਨੂੰ ਇਸ ਲੇਖ ਵਿੱਚ ਦੱਸਦੇ ਹਾਂ ਕਿ ਕਿਸੇ ਵੀ ਅਪਰਾਧੀ ਨੂੰ ਗੈਂਗਸਟਰ ਕਦੋਂ ਅਤੇ ਕਿਸ ਹਾਲਾਤ ਵਿੱਚ ਘੋਸ਼ਿਤ ਕੀਤਾ ਜਾਂਦਾ ਹੈ।

ਪਹਿਲਾਂ ਸਮਝੋ ਗੈਂਗਸਟਰ ਕੀ ਹੁੰਦਾ ਹੈ

ਤੁਹਾਨੂੰ ਗੈਂਗਸਟਰ ਐਕਟ 1986 ਵਿੱਚ ਗੈਂਗਸਟਰ ਦੀ ਪਰਿਭਾਸ਼ਾ ਮਿਲੇਗੀ। ਗੈਂਗਸਟਰ ਐਕਟ 1986 ਦੇ ਅਨੁਸਾਰ, ਜਦੋਂ ਇੱਕ ਜਾਂ ਇੱਕ ਤੋਂ ਵੱਧ ਵਿਅਕਤੀਆਂ ਦਾ ਇੱਕ ਸਮੂਹ ਅਪਰਾਧ ਕਰਦਾ ਹੈ ਜਾਂ ਕਿਸੇ ਅਪਰਾਧ ਦੁਆਰਾ ਨਾਜਾਇਜ਼ ਫਾਇਦਾ ਉਠਾਉਂਦਾ ਹੈ, ਤਾਂ ਉਸਨੂੰ ਗੈਂਗਸਟਰ ਕਿਹਾ ਜਾਂਦਾ ਹੈ। ਇਸ ਵਿੱਚ ਨਾ ਸਿਰਫ਼ ਕਤਲ ਨਾਲ ਸਬੰਧਤ ਅਪਰਾਧ ਸ਼ਾਮਲ ਹਨ, ਸਗੋਂ ਹੋਰ ਵੀ ਕਈ ਤਰ੍ਹਾਂ ਦੇ ਅਪਰਾਧ ਜੇਕਰ ਕੋਈ ਅਜਿਹਾ ਗਰੁੱਪ ਕਰਦਾ ਹੈ ਤਾਂ ਉਸ ਖ਼ਿਲਾਫ਼ ਗੈਂਗਸਟਰ ਐਕਟ 1986 ਤਹਿਤ ਕਾਰਵਾਈ ਕੀਤੀ ਜਾਂਦੀ ਹੈ।

ਅਪਰਾਧੀ ਨੂੰ ਗੈਂਗਸਟਰ ਕੌਣ ਘੋਸ਼ਿਤ ਕਰਦਾ ਹੈ?

ਅਪਰਾਧੀ ਨੂੰ ਗੈਂਗਸਟਰ ਐਲਾਨਣ ਦੀ ਪੂਰੀ ਪ੍ਰਕਿਰਿਆ ਹੈ। ਕਾਨੂੰਨ ਅਨੁਸਾਰ ਜਦੋਂ ਕੋਈ ਅਪਰਾਧੀ ਕਿਸੇ ਗੈਂਗ ਨਾਲ ਮਿਲ ਕੇ ਅਪਰਾਧ ਕਰਦਾ ਹੈ ਜਾਂ ਵੱਖ-ਵੱਖ ਅਪਰਾਧਾਂ ਲਈ ਵੱਖ-ਵੱਖ ਵਿਅਕਤੀਆਂ ਦੀ ਮਦਦ ਲੈ ਕੇ ਕੋਈ ਅਪਰਾਧ ਕਰਦਾ ਹੈ ਤਾਂ ਉਸ ਵਿਅਕਤੀ ਨੂੰ ਗੈਂਗਸਟਰ ਐਲਾਨ ਦਿੱਤਾ ਜਾਂਦਾ ਹੈ। ਅਪਰਾਧੀ ਨੂੰ ਗੈਂਗਸਟਰ ਐਲਾਨਣ ਤੋਂ ਪਹਿਲਾਂ ਅਪਰਾਧ ਨਾਲ ਸਬੰਧਤ ਥਾਣੇ ਦਾ ਇੰਚਾਰਜ ਇੱਕ ਚਾਰਟ ਤਿਆਰ ਕਰਦਾ ਹੈ, ਜਿਸ ਨੂੰ ਗੈਂਗ ਚਾਰਟ ਕਿਹਾ ਜਾਂਦਾ ਹੈ।

ਇਸ ਚਾਰਟ ਵਿੱਚ ਅਪਰਾਧੀ ਅਤੇ ਅਪਰਾਧ ਨਾਲ ਸਬੰਧਤ ਸਾਰੀ ਜਾਣਕਾਰੀ ਸ਼ਾਮਲ ਹੈ। ਇਸ ਤੋਂ ਬਾਅਦ ਸਟੇਸ਼ਨ ਇੰਚਾਰਜ ਯਾਨੀ ਐਸਐਚਓ ਆਪਣੇ ਸੀਨੀਅਰ ਅਧਿਕਾਰੀਆਂ ਦੇ ਸਾਹਮਣੇ ਇਹ ਚਾਰਟ ਪੇਸ਼ ਕਰਦਾ ਹੈ। ਇੱਥੋਂ, ਇਹ ਚਾਰਟ ਐਸਪੀ ਤੋਂ ਲੰਘਦਾ ਹੈ ਅਤੇ ਜ਼ਿਲ੍ਹੇ ਦੇ ਡੀਐਮ ਕੋਲ ਪਹੁੰਚਦਾ ਹੈ ਅਤੇ ਫਿਰ ਡੀਐਮ ਯਾਨੀ ਜ਼ਿਲ੍ਹਾ ਮੈਜਿਸਟਰੇਟ ਇਸ ਚਾਰਟ ਦੀ ਜਾਂਚ ਕਰਨ ਤੋਂ ਬਾਅਦ ਇਸ ਨੂੰ ਮਨਜ਼ੂਰੀ ਦਿੰਦੇ ਹਨ। ਡੀਐਮ ਦੀ ਪ੍ਰਵਾਨਗੀ ਤੋਂ ਬਾਅਦ, ਇਸ ਚਾਰਟ ਵਿੱਚ ਮੌਜੂਦ ਸਾਰੇ ਅਪਰਾਧੀਆਂ ਨੂੰ ਗੈਂਗਸਟਰ ਘੋਸ਼ਿਤ ਕੀਤਾ ਜਾਂਦਾ ਹੈ।

ਗੈਂਗਸਟਰ ਐਕਟ ਤਹਿਤ ਕੀ ਹੈ ਸਜ਼ਾ?

ਗੈਂਗਸਟਰ ਐਕਟ ਦੇ ਤਹਿਤ ਸਜ਼ਾ ਦੀ ਵਿਵਸਥਾ ਰਾਜ ਤੋਂ ਰਾਜ ਵਿਚ ਵੱਖ-ਵੱਖ ਹੋ ਸਕਦੀ ਹੈ, ਕਿਉਂਕਿ ਇਹ ਕਾਨੂੰਨ ਰਾਜਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ। ਹਾਲਾਂਕਿ, ਆਮ ਤੌਰ 'ਤੇ ਗੈਂਗਸਟਰ ਐਕਟ ਦੇ ਤਹਿਤ ਅਪਰਾਧ ਲਈ, ਦੋਸ਼ੀ ਨੂੰ 5 ਤੋਂ 10 ਸਾਲ ਤੱਕ ਦੀ ਸਜ਼ਾ ਹੋ ਸਕਦੀ ਹੈ। ਕੁਝ ਮਾਮਲਿਆਂ ਵਿੱਚ, ਇਹ ਸਜ਼ਾ ਉਮਰ ਕੈਦ ਤੱਕ ਵੀ ਵਧ ਸਕਦੀ ਹੈ। ਉੱਤਰ ਪ੍ਰਦੇਸ਼ ਦੀ ਗੱਲ ਕਰੀਏ ਤਾਂ ਯੂਪੀ ਵਿੱਚ ਗੈਂਗਸਟਰ ਐਕਟ ਤਹਿਤ ਘੱਟੋ-ਘੱਟ ਦੋ ਸਾਲ ਅਤੇ ਵੱਧ ਤੋਂ ਵੱਧ 10 ਸਾਲ ਦੀ ਸਜ਼ਾ ਦਾ ਪ੍ਰਬੰਧ ਹੈ।

ਹੋਰ ਪੜ੍ਹੋ :  3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ ਇਨ੍ਹਾਂ ਅਧਿਕਾਰੀਆਂ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ , ਐਕਸੀਅਨ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਹੋਈਆਂ ਹਾਦਸੇ ਦਾ ਸ਼ਿਕਾਰ; ਕਈ ਜ਼ਖ਼ਮੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਹੋਈਆਂ ਹਾਦਸੇ ਦਾ ਸ਼ਿਕਾਰ; ਕਈ ਜ਼ਖ਼ਮੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਹੋਈਆਂ ਹਾਦਸੇ ਦਾ ਸ਼ਿਕਾਰ; ਕਈ ਜ਼ਖ਼ਮੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਹੋਈਆਂ ਹਾਦਸੇ ਦਾ ਸ਼ਿਕਾਰ; ਕਈ ਜ਼ਖ਼ਮੀ
ਵੱਡੀ ਖ਼ਬਰ! ਇਨ੍ਹਾਂ 4 ਸਰਕਾਰੀ ਬੈਂਕਾਂ ‘ਚ ਹਿੱਸੇਦਾਰੀ ਵੇਚਣ ਜਾ ਰਹੀ ਸਰਕਾਰ, ਦੇਖ ਲਓ ਲਿਸਟ
ਵੱਡੀ ਖ਼ਬਰ! ਇਨ੍ਹਾਂ 4 ਸਰਕਾਰੀ ਬੈਂਕਾਂ ‘ਚ ਹਿੱਸੇਦਾਰੀ ਵੇਚਣ ਜਾ ਰਹੀ ਸਰਕਾਰ, ਦੇਖ ਲਓ ਲਿਸਟ
ਦਿਵਾਲੀ ਤੋਂ ਪਹਿਲਾਂ ਕਿਸਾਨਾਂ ਲਈ ਖੁਸ਼ਖ਼ਬਰੀ! ਇਸ ਦਿਨ ਆਵੇਗੀ ਪੀਐਮ ਕਿਸਾਨ ਯੋਜਨਾ ਦੀ 24ਵੀਂ ਕਿਸ਼ਤ
ਦਿਵਾਲੀ ਤੋਂ ਪਹਿਲਾਂ ਕਿਸਾਨਾਂ ਲਈ ਖੁਸ਼ਖ਼ਬਰੀ! ਇਸ ਦਿਨ ਆਵੇਗੀ ਪੀਐਮ ਕਿਸਾਨ ਯੋਜਨਾ ਦੀ 24ਵੀਂ ਕਿਸ਼ਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਕਤੂਬਰ 2026
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਤਾਪਮਾਨ 'ਚ ਆਈ ਗਿਰਾਵਟ; 28 ਨੂੰ ਕੁਝ ਥਾਵਾਂ 'ਤੇ ਪੈ ਸਕਦਾ ਮੀਂਹ
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਤਾਪਮਾਨ 'ਚ ਆਈ ਗਿਰਾਵਟ; 28 ਨੂੰ ਕੁਝ ਥਾਵਾਂ 'ਤੇ ਪੈ ਸਕਦਾ ਮੀਂਹ
Embed widget