ਪੜਚੋਲ ਕਰੋ

Birth certificate: ਬਰਥ ਸਰਟੀਫਿਕੇਟ ਬਣਵਾਉਣਾ ਕਿਉਂ ਹੁੰਦਾ ਜ਼ਰੂਰੀ, ਜਾਣ ਲਓ ਸੌਖਾ ਤਰੀਕਾ

Birth Certificate Applying Process: ਨਾ ਸਿਰਫ਼ ਸਰਕਾਰੀ ਕੰਮਾਂ ਵਿੱਚ ਸਗੋਂ ਸਕੂਲ-ਕਾਲਜ ਵਿੱਚ ਐਡਮਿਸ਼ਨ ਤੋਂ ਲੈਕੇ ਕਈ ਪ੍ਰਾਈਵੇਟ ਕੰਮਾਂ ਵਿੱਚ ਇਸ ਦੀ ਵਰਤੋਂ ਕੀਤੀ ਜਾਂਦੀ ਹੈ। ਆਓ ਜਾਣਦੇ ਹਾਂ ਕਿਵੇਂ ਬਣਾਇਆ ਜਾਂਦਾ ਬਰਥ ਸਰਟੀਫਿਕੇਟ।

Birth Certificate Applying Process: ਬੱਚੇ ਦਾ ਜਨਮ ਹੋਣ ਦੇ ਨਾਲ ਹੀ ਕੁਝ ਚੀਜ਼ਾਂ ਕਾਨੂੰਨੀ ਤੌਰ ‘ਤੇ ਤਿਆਰ ਕਰਵਾਉਣੀਆਂ ਹੁੰਦੀਆਂ ਹਨ। ਉਨ੍ਹਾਂ ਵਿਚੋਂ ਇੱਕ ਹੁੰਦਾ ਬੱਚੇ ਦਾ ਬਰਥ ਸਰਟੀਫਿਕੇਟ। ਇਹ ਕਾਫੀ ਜ਼ਰੂਰੀ ਹੁੰਦਾ ਹੈ ਅਤੇ ਅੱਗੇ ਪੂਰੀ ਜ਼ਿੰਦਗੀ ਭਰ ਇਹ ਸਰਟੀਫਿਕੇਟ ਤੁਹਾਡੀ ਜਨਮ ਮਿਤੀ ਨੂੰ ਸਾਬਤ ਕਰਨ ਲਈ ਵਰਤਿਆ ਜਾਂਦਾ ਹੈ। ਨਾ ਸਿਰਫ਼ ਸਰਕਾਰੀ ਕੰਮਾਂ ਵਿੱਚ ਸਗੋਂ ਸਕੂਲ-ਕਾਲਜ ਵਿੱਚ ਐਡਮਿਸ਼ਨ ਤੋਂ ਲੈਕੇ ਕਈ ਪ੍ਰਾਈਵੇਟ ਕੰਮਾਂ ਵਿੱਚ ਇਸ ਦੀ ਵਰਤੋਂ ਕੀਤੀ ਜਾਂਦੀ ਹੈ। ਆਓ ਜਾਣਦੇ ਹਾਂ ਕਿਵੇਂ ਬਣਾਇਆ ਜਾਂਦਾ ਬਰਥ ਸਰਟੀਫਿਕੇਟ।

21 ਦਿਨਾਂ ਦੇ ਅੰਦਰ ਬਣਵਾਉਣਾ ਹੁੰਦਾ ਬਰਥ ਸਰਟੀਫਿਕੇਟ

ਬੱਚੇ ਦੇ ਲਈ ਸਭ ਤੋਂ ਪਹਿਲਾ ਸਰਟੀਫਿਕੇਟ ਉਸ ਦਾ ਜਨਮ ਸਰਟੀਫਿਕੇਟ ਹੁੰਦਾ ਹੈ। ਇਸ ਸਰਟੀਫਿਕੇਟ ਦੇ ਆਧਾਰ 'ਤੇ ਬਾਅਦ ਵਿਚ ਹੋਰ ਦਸਤਾਵੇਜ਼ ਤਿਆਰ ਕੀਤੇ ਜਾਂਦੇ ਹਨ। ਜੇਕਰ ਬੱਚੇ ਦੇ ਜਨਮ ਤੋਂ ਬਾਅਦ ਕਿਸੇ ਵੀ ਸਕੀਮ ਦਾ ਲਾਭ ਮਿਲਦਾ ਹੈ, ਤਾਂ ਉਹ ਜਨਮ ਸਰਟੀਫਿਕੇਟ ਦੇ ਆਧਾਰ 'ਤੇ ਹੀ ਮਿਲਦਾ ਹੈ। ਜਨਮ ਦੇ 21 ਦਿਨਾਂ ਦੇ ਅੰਦਰ ਜਨਮ ਸਰਟੀਫਿਕੇਟ ਬਣਾਉਣਾ ਹੁੰਦਾ ਹੈ। ਇਸ ਦੇ ਲਈ ਤੁਸੀਂ ਜਾਂ ਤਾਂ ਆਪਣੇ ਨਜ਼ਦੀਕੀ ਨਗਰ ਨਿਗਮ ਦਫ਼ਤਰ ਜਾ ਸਕਦੇ ਹੋ। ਉੱਥੇ ਜਾਣ ਤੋਂ ਬਾਅਦ ਤੁਹਾਨੂੰ ਜ਼ਰੂਰੀ ਜਾਣਕਾਰੀ ਅਤੇ ਦਸਤਾਵੇਜ਼ ਦੇਣੇ ਪੈਂਦੇ ਹਨ ਅਤੇ ਕੁਝ ਦਿਨਾਂ ਵਿੱਚ ਤੁਹਾਨੂੰ ਬੱਚੇ ਦਾ ਜਨਮ ਸਰਟੀਫਿਕੇਟ ਮਿਲ ਜਾਂਦਾ ਹੈ।

ਇਹ ਵੀ ਪੜ੍ਹੋ: Arbi Farming Tips: ਇਸ ਤਰਕੀਬ ਨਾਲ ਕਰੋ ਅਰਬੀ ਦੀ ਖੇਤੀ, ਚੰਗੇ ਝਾੜ ਨਾਲ ਹੋਵੇਗਾ ਸ਼ਾਨਦਾਰ ਮੁਨਾਫ਼ਾ

ਆਨਲਾਈਨ ਵੀ ਕਰ ਸਕਦੇ ਅਪਲਾਈ

ਬਰਥ ਸਰਟੀਫਿਕੇਟ ਦੇ ਲਈ ਅਰਜ਼ੀ ਸਰਕਾਰੀ ਦਫ਼ਤਰ ਜਾ ਕੇ ਦਿੱਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਕੋਈ ਇਸ ਲਈ ਆਨਲਾਈਨ ਵੀ ਅਪਲਾਈ ਕਰ ਸਕਦਾ ਹੈ। ਇਸ ਦੇ ਲਈ ਤੁਹਾਨੂੰ ਆਪਣੇ ਸੂਬੇ ਦੀ ਸਿਵਲ ਸੇਵਾਵਾਂ ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਆਨਲਾਈਨ ਅਪਲਾਈ ਕਰਨਾ ਹੋਵੇਗਾ। ਬਰਥ ਸਰਟੀਫਿਕੇਟ ਲਈ ਬੱਚੇ ਦੇ ਮਾਪਿਆਂ ਦੇ ਦਸਤਾਵੇਜ਼ ਜ਼ਰੂਰੀ ਹੁੰਦੇ ਹਨ। ਜਿਸ ਵਿੱਚ ਹਸਪਤਾਲ ਵੱਲੋਂ ਦਿੱਤਾ ਗਿਆ ਬਰਥ ਲੈਟਰ, ਮਾਤਾ-ਪਿਤਾ ਦਾ ਆਧਾਰ ਕਾਰਡ ਅਤੇ ਜੇਕਰ ਮੈਰਿਜ ਸਰਟੀਫਿਕੇਟ ਉਪਲਬਧ ਹੋਵੇ ਤਾਂ ਉਸ ਦੀ ਕਾਪੀ ਵੀ ਜਮ੍ਹਾਂ ਕਰਵਾਉਣੀ ਹੁੰਦੀ ਹੈ।

ਇਹ ਵੀ ਪੜ੍ਹੋ: Fastag Rules: ਫਾਸਟੈਗ ਨਹੀਂ ਕਰ ਰਿਹਾ ਕੰਮ, ਤਾਂ ਵੀ ਦੁੱਗਣਾ ਟੈਕਸ ਦੇਣ ਦੀ ਲੋੜ ਨਹੀਂ, ਬਸ ਕਰ ਲਓ ਆਹ ਕੰਮ

ਟਾਪ ਹੈਡਲਾਈਨ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
Embed widget