ਪੜਚੋਲ ਕਰੋ

kadaknath Blood: ਕੜਕਨਾਥ ਮੁਰਗੇ ਦੇ ਖ਼ੂਨ ਦਾ ਰੰਗ ਕਿਉਂ ਹੁੰਦਾ ਹੈ ਕਾਲਾ ? ਜਾਣੋ ਇਸਦੇ ਪਿੱਛੇ ਦਾ ਕਾਰਨ

ਨਾਨ-ਵੈਜ ਦੇ ਸ਼ੌਕੀਨ ਲੋਕ ਕੜਕਨਾਥ ਚਿਕਨ ਦੇ ਨਾਂਅ ਤੋਂ ਜਾਣੂ ਹੋਣਗੇ ਪਰ ਕੀ ਤੁਸੀਂ ਜਾਣਦੇ ਹੋ ਕਿ ਕੜਕਨਾਥ ਮੁਰਗੇ ਦਾ ਰੰਗ ਕਾਲਾ ਹੋਣ ਦੇ ਨਾਲ-ਨਾਲ ਉਸ ਦਾ ਖੂਨ ਵੀ ਕਾਲਾ ਕਿਉਂ ਹੁੰਦਾ ਹੈ? ਅੱਜ ਅਸੀਂ ਤੁਹਾਨੂੰ ਇਸ ਦੇ ਪਿੱਛੇ ਦਾ ਕਾਰਨ ਦੱਸਾਂਗੇ।

kadaknath Blood: ਜੋ ਲੋਕ ਨਾਨ-ਵੈਜ (Nov Veg) ਖਾਂਦੇ ਹਨ, ਉਹ ਕੜਕਨਾਥ ਚਿਕਨ ਨੂੰ ਬਹੁਤ ਪਸੰਦ ਕਰਦੇ ਹਨ। ਇਨ੍ਹਾਂ ਮੁਰਗਿਆਂ ਦੀ ਗਿਣਤੀ ਘੱਟ ਹੋਣ ਕਾਰਨ ਇਨ੍ਹਾਂ ਦੀ ਕੀਮਤ ਹੋਰ ਮੁਰਗਿਆਂ ਨਾਲੋਂ ਕਈ ਗੁਣਾ ਵੱਧ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਕੜਕਨਾਥ ਮੁਰਗੇ ਦਾ ਖ਼ੂਨ ਅਤੇ ਮਾਸ ਸਭ ਕਾਲਾ ਕਿਉਂ ਹੁੰਦਾ ਹੈ? ਅੱਜ ਅਸੀਂ ਤੁਹਾਨੂੰ ਇਸ ਦੇ ਪਿੱਛੇ ਦਾ ਕਾਰਨ ਦੱਸਾਂਗੇ।

ਕੜਕਨਾਥ ਚਿਕਨ (kadaknath chicken)

ਨਾਨ-ਵੈਜ ਦੇ ਸ਼ੌਕੀਨ ਲੋਕ ਕੜਕਨਾਥ ਚਿਕਨ (kadaknath chicken) ਨੂੰ ਸਭ ਤੋਂ ਜ਼ਿਆਦਾ ਖਾਣਾ ਪਸੰਦ ਕਰਦੇ ਹਨ। ਹਾਲਾਂਕਿ, ਕੜਕਨਾਥ ਚਿਕਨ ਕਾਫ਼ੀ ਮਹਿੰਗਾ ਹੈ, ਇਸ ਲਈ ਇਹ ਹਰ ਜਗ੍ਹਾ ਉਪਲਬਧ ਨਹੀਂ ਹੈ ਪਰ ਕੜਕਨਾਥ ਚਿਕਨ ਵਿੱਚ ਵਿਟਾਮਿਨ ਅਤੇ ਪ੍ਰੋਟੀਨ ਦਾ ਭੰਡਾਰ ਹੁੰਦਾ ਹੈ। ਜਾਣਕਾਰੀ ਅਨੁਸਾਰ ਕੜਕਨਾਥ ਪਹਿਲਾਂ ਮੱਧ ਪ੍ਰਦੇਸ਼ ਵਿੱਚ ਮਿਲਣ ਵਾਲੇ ਮੁਰਗੇ ਦੀ ਇੱਕ ਵਿਸ਼ੇਸ਼ ਨਸਲ ਸੀ, ਪਰ ਹੁਣ ਇਸ ਨੂੰ ਹਰ ਪਾਸੇ ਪਾਲਿਆ ਜਾ ਰਿਹਾ ਹੈ, ਇਹ ਮੁਰਗੇ ਦੀ ਇੱਕ ਦੁਰਲੱਭ ਨਸਲ ਹੈ। ਕੜਕਨਾਥ ਦਾ ਰੰਗ ਕਾਲਾ ਹੀ ਨਹੀਂ, ਸਗੋਂ ਇਸ ਦਾ ਖੂਨ ਵੀ ਕਾਲਾ ਹੈ।

ਕੀ ਕਾਰਨ ਹੈ

ਤੁਹਾਨੂੰ ਦੱਸ ਦਈਏ ਕਿ ਕੜਕਨਾਥ 'ਚ ਆਇਰਨ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਇਹ ਚਿਕਨ ਹੋਰ ਚਿਕਨ ਪ੍ਰਜਾਤੀਆਂ ਦੇ ਮੁਕਾਬਲੇ ਜ਼ਿਆਦਾ ਸਵਾਦਿਸ਼ਟ, ਪੌਸ਼ਟਿਕ, ਸਿਹਤਮੰਦ ਤੇ ਕਈ ਗੁਣਾਂ ਨਾਲ ਭਰਪੂਰ ਹੈ। ਖੇਤੀ ਵਿਗਿਆਨੀਆਂ ਅਨੁਸਾਰ ਕੜਕਨਾਥ ਵਿੱਚ 25 ਫ਼ੀਸਦੀ ਪ੍ਰੋਟੀਨ ਹੁੰਦਾ ਹੈ, ਜਦੋਂ ਕਿ ਬਾਕੀ ਮੁਰਗੀਆਂ ਵਿੱਚ ਸਿਰਫ਼ 18-20 ਫ਼ੀਸਦੀ ਪ੍ਰੋਟੀਨ ਪਾਇਆ ਜਾਂਦਾ ਹੈ। ਕੜਕਨਾਥ 'ਚ ਚਰਬੀ ਅਤੇ ਕੋਲੈਸਟ੍ਰਾਲ ਦੀ ਮਾਤਰਾ ਵੀ ਘੱਟ ਹੁੰਦੀ ਹੈ।

ਤੁਹਾਨੂੰ ਦੱਸ ਦੇਈਏ ਕਿ ਕੜਕਨਾਥ ਨਸਲ ਦੀਆਂ ਮੁਰਗੀਆਂ ਆਪਣੇ ਆਂਡੇ 'ਤੇ ਨਹੀਂ ਬੈਠਦੀਆਂ। ਕੜਕਨਾਥ ਦੇ ਅੰਡੇ ਪਾਲਣ ਦਾ ਤਰੀਕਾ ਮੁਰਗੀਆਂ ਦੀਆਂ ਹੋਰ ਕਿਸਮਾਂ ਨਾਲੋਂ ਬਿਲਕੁਲ ਵੱਖਰਾ ਹੈ। ਇਸ ਦੇ ਆਂਡੇ ਇੱਕ ਇਨਕਿਊਬੇਟਰ ਵਿੱਚ ਰੱਖੇ ਜਾਂਦੇ ਹਨ ਤੇ ਲਗਾਤਾਰ ਤਾਪਮਾਨ ਬਰਕਰਾਰ ਰੱਖਿਆ ਜਾਂਦਾ ਹੈ। ਇਹ ਸਿਲਸਿਲਾ 21 ਦਿਨਾਂ ਤੱਕ ਜਾਰੀ ਰਹਿੰਦਾ ਹੈ ਫਿਰ ਆਂਡੇ ਵਿੱਚੋਂ ਮੁਰਗਾ ਬਾਹਰ ਆਉਂਦਾ ਹੈ। ਕੜਕਨਾਥ  ਦਾ ਆਂਡਾ ਵੀ ਬਾਜ਼ਾਰ ਵਿੱਚ ਸਭ ਤੋਂ ਮਹਿੰਗਾ ਵਿਕਦਾ ਹੈ। ਹਰੇਕ ਆਂਡੇ ਦੀ ਕੀਮਤ 40 ਤੋਂ 50 ਰੁਪਏ ਤੱਕ ਹੈ। ਇਸ ਤੋਂ ਇਲਾਵਾ ਕੜਕਨਾਥ ਚਿਕਨ 'ਚ ਆਇਰਨ ਅਤੇ ਪ੍ਰੋਟੀਨ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਠੰਡੇ ਮੌਸਮ 'ਚ ਇਸ ਨੂੰ ਖਾਣਾ ਜ਼ਿਆਦਾ ਫਾਇਦੇਮੰਦ ਹੁੰਦਾ ਹੈ। ਇਸ ਦਾ ਉਤਪਾਦਨ ਬਾਜ਼ਾਰ ਵਿੱਚ ਮੰਗ ਦੇ ਮੁਕਾਬਲੇ ਬਹੁਤ ਘੱਟ ਹੈ, ਇਸ ਲਈ ਇਸ ਦੇ ਮੀਟ ਦੀ ਕੀਮਤ 1,000 ਰੁਪਏ ਪ੍ਰਤੀ ਕਿਲੋ ਤੱਕ ਹੈ।

ਤੁਹਾਨੂੰ ਦੱਸ ਦੇਈਏ ਕਿ ਕੜਕਨਾਥ ਮੁਰਗੇ ਦਾ ਰੰਗ, ਖੂਨ ਤੇ ਮਾਸ ਪਿਗਮੈਂਟਸ ਕਾਰਨ ਕਾਲਾ ਹੁੰਦਾ ਹੈ। ਇਸ ਦੀਆਂ ਹੱਡੀਆਂ ਤੇ ਮਾਸ ਦਾ ਰੰਗ ਵੀ ਕਾਲਾ ਹੁੰਦਾ ਹੈ। ਇਸ ਦਾ ਕਾਰਨ ਇਹ ਹੈ ਕਿ ਮਨੁੱਖੀ ਵਾਲਾਂ 'ਚ ਮੌਜੂਦ ਪਿਗਮੈਂਟ ਕੜਕਨਾਥ  ਚਿਕਨ 'ਚ ਵੀ ਪਾਇਆ ਜਾਂਦਾ ਹੈ।

ਟਾਪ ਹੈਡਲਾਈਨ

PM ਆਵਾਸ ਘਪਲਾ! ਧੋਖਾਧੜੀ ਕਰਨ ਵਾਲਿਆਂ ਨੂੰ ਕੀ ਸਜ਼ਾ?
PM ਆਵਾਸ ਘਪਲਾ! ਧੋਖਾਧੜੀ ਕਰਨ ਵਾਲਿਆਂ ਨੂੰ ਕੀ ਸਜ਼ਾ?
OYO ਵਿੱਚ ਗਰਲਫ੍ਰੈਂਡ ਨਾਲ ਠਹਿਰਣਾ ਹੈ? ਜਾਣੋ ਕਾਨੂੰਨੀ ਹੱਕ, ਨਿਯਮ ਅਤੇ ਜ਼ਰੂਰੀ ਗੱਲਾਂ
OYO ਵਿੱਚ ਗਰਲਫ੍ਰੈਂਡ ਨਾਲ ਠਹਿਰਣਾ ਹੈ? ਜਾਣੋ ਕਾਨੂੰਨੀ ਹੱਕ, ਨਿਯਮ ਅਤੇ ਜ਼ਰੂਰੀ ਗੱਲਾਂ
 India Richest CM : ਦੇਸ਼ ਦੇ ਸਭ ਤੋਂ ਅਮੀਰ CM ਕੌਣ ਹਨ, ਕਿਸ ਕੋਲ ਸਭ ਤੋਂ ਘੱਟ ਜਾਇਦਾਦ ?
 India Richest CM : ਦੇਸ਼ ਦੇ ਸਭ ਤੋਂ ਅਮੀਰ CM ਕੌਣ ਹਨ, ਕਿਸ ਕੋਲ ਸਭ ਤੋਂ ਘੱਟ ਜਾਇਦਾਦ ?
Public Holidays :  ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
Public Holidays :  ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget