ਪੜਚੋਲ ਕਰੋ

ਦਵਾਈਆਂ ਦੇ ਪੈਕਟ ਦੇ ਕਿਨਾਰੇ ਕਿਉਂ ਹੁੰਦੀ ਲਾਲ ਲਾਈਨ, ਕੀ ਤੁਸੀਂ ਜਾਣਦੇ ਇਸਦਾ ਮਤਲਬ?

ਕੁੱਝ ਦਵਾਈਆਂ ਦੇ ਪੱਤਿਆਂ ਉੱਤੇ ਲਾਲ ਲਾਈਨ ਲਗਾਈ ਜਾਂਦੀ ਹੈ। ਕੀ ਤੁਹਾਨੂੰ ਪਤਾ ਹੈ ਕਿ ਅਜਿਹਾ ਕਿਉਂ ਕੀਤਾ ਜਾਂਦਾ ਹੈ। ਅੱਜ ਦੇ ਸਮੇਂ ‘ਚ 90% ਤੋਂ ਵੱਧ ਘਰਾਂ ‘ਚ ਕੋਈ ਨਾ ਕੋਈ ਮਰੀਜ਼ ਹੁੰਦਾ ਹੀ ਹੈ, ਜਿਸ ਲਈ ਦਵਾਈ ਲੈਣੀ ਲਾਜ਼ਮੀ ਹੁੰਦੀ ਹੈ।

Medicine Packet: ਭਾਰਤ ਦੇ ਆਮ ਪਰਿਵਾਰਾਂ ‘ਚ ਸਭ ਤੋਂ ਵੱਡੀ ਸਮੱਸਿਆ ਦਵਾਈਆਂ ਦੀ ਪਛਾਣ ਅਤੇ ਉਨ੍ਹਾਂ ਦੇ ਨਾਮ ਨੂੰ ਲੈ ਕੇ ਹੁੰਦੀ ਹੈ। ਤੁਸੀਂ ਅਕਸਰ ਮਰੀਜ਼ਾਂ ਨੂੰ ਇਹ ਆਖਦੇ ਸੁਣਿਆ ਹੋਵੇਗਾ ਕਿ "ਡਾਕਟਰ ਸਾਹਿਬ, ਇਹ ਕਿਹੜੀ ਦਵਾਈ ਲਿਖੀ ਹੈ?" ਜਿਸ ਨੂੰ ਸਿਰਫ਼ ਮੈਡੀਕਲ ਸਟੋਰ ਵਾਲਾ ਹੀ ਸਮਝ ਸਕਦਾ ਹੈ। ਪਰ ਅੱਜ ਅਸੀਂ ਤੁਹਾਨੂੰ ਇੱਕ ਬਹੁਤ ਜ਼ਰੂਰੀ ਗੱਲ ਦੱਸਣ ਜਾ ਰਹੇ ਹਾਂ, ਜਿਸ ਬਾਰੇ ਸ਼ਾਇਦ ਤੁਸੀਂ ਨਹੀਂ ਜਾਣਦੇ ਹੋਵੇਗੇ। ਕੀ ਤੁਸੀਂ ਜਾਣਦੇ ਹੋ ਕਿ ਦਵਾਈ ਦੇ ਪੈਕਟ ‘ਤੇ ਲਾਲ ਲਾਈਨ ਕਿਉਂ ਹੁੰਦੀ ਹੈ?

ਬਾਜ਼ਾਰ ਵਿੱਚ ਲੱਖਾਂ ਦਵਾਈਆਂ

ਅੱਜ ਦੇ ਸਮੇਂ ‘ਚ 90% ਤੋਂ ਵੱਧ ਘਰਾਂ ‘ਚ ਕੋਈ ਨਾ ਕੋਈ ਮਰੀਜ਼ ਹੁੰਦਾ ਹੀ ਹੈ, ਜਿਸ ਲਈ ਦਵਾਈ ਲੈਣੀ ਲਾਜ਼ਮੀ ਹੁੰਦੀ ਹੈ। ਬਾਜ਼ਾਰ ‘ਚ ਹਜ਼ਾਰਾਂ ਦਵਾਈਆਂ ਵੱਖ-ਵੱਖ ਕੰਪਨੀਆਂ ਵਲੋਂ ਉਪਲਬਧ ਹਨ, ਜਿਨ੍ਹਾਂ ਨੂੰ ਡਾਕਟਰ ਆਪਣੀ ਸਹੂਲਤ ਮੁਤਾਬਕ ਲਿਖਦੇ ਹਨ। ਕੁਝ ਦਵਾਈਆਂ ਤਾਂ ਅਜਿਹੀਆਂ ਹੁੰਦੀਆਂ ਹਨ, ਜੋ ਸਿਰਫ਼ ਕਿਸੇ ਖਾਸ ਮੈਡੀਕਲ ਸਟੋਰ ‘ਤੇ ਹੀ ਮਿਲਦੀਆਂ ਹਨ। ਦਰਅਸਲ, ਦਵਾਈਆਂ ਨੂੰ ਲੈ ਕੇ ਡਾਕਟਰਾਂ ਅਤੇ ਦਵਾਈ ਨਿਰਮਾਤਾ ਕੰਪਨੀਆਂ ਵਿਚਕਾਰ ਇੱਕ ਮੌਖਿਕ ਸਮਝੌਤਾ ਹੁੰਦਾ ਹੈ, ਜਿਸ ਕਰਕੇ ਕਈ ਵਾਰ ਡਾਕਟਰ ਸਿਰਫ਼ ਕਿਸੇ ਖਾਸ ਕੰਪਨੀ ਦੀ ਹੀ ਦਵਾਈ ਲਿਖਦੇ ਹਨ, ਜਿਸ ਨਾਲ ਉਨ੍ਹਾਂ ਨੂੰ ਵਧੀਆ ਲਾਭ ਮਿਲਦਾ ਹੈ।

ਦਵਾਈਆਂ ‘ਤੇ ਲਾਲ ਲਾਈਨ

ਤੁਸੀਂ ਅਕਸਰ ਕੁਝ ਅਜਿਹੀਆਂ ਦਵਾਈਆਂ ਦੇਖੀਆਂ ਹੋਣਗੀਆਂ, ਜਿਨ੍ਹਾਂ ਦੇ ਪੈਕੇਟ ਦੇ ਪਿੱਛੇ ਇੱਕ ਲਾਲ ਲਾਈਨ ਬਣੀ ਹੁੰਦੀ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਇਸ ਲਾਈਨ ਦਾ ਕੀ ਅਰਥ ਹੈ? ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਕੁਝ ਦਵਾਈਆਂ ‘ਤੇ ਲਾਲ ਲਾਈਨ ਕਿਉਂ ਬਣੀ ਹੁੰਦੀ ਹੈ।

ਦਰਅਸਲ, ਦਵਾਈ ਦੇ ਪੈਕੇਟ ‘ਤੇ ਲਾਲ ਲਾਈਨ ਦਾ ਮਤਲਬ ਹੁੰਦਾ ਹੈ ਕਿ ਇਹ ਦਵਾਈ ਬਿਨਾਂ ਡਾਕਟਰੀ ਨੁਸਖ਼ੇ ਦੇ ਨਹੀਂ ਵਿਕ ਸਕਦੀ। ਆਸਾਨ ਭਾਸ਼ਾ ਵਿੱਚ, ਜਿਹਨਾਂ ਦਵਾਈਆਂ ਦੇ ਪੱਤਿਆਂ ‘ਤੇ ਲਾਲ ਲਾਈਨ ਹੁੰਦੀ ਹੈ, ਉਹਨਾਂ ਨੂੰ ਡਾਕਟਰ ਦੀ ਸਲਾਹ ਬਿਨਾਂ ਨਾ ਤਾ ਵਿਕ ਸਕਦੇ ਹਨ ਅਤੇ ਨਾ ਹੀ ਕੋਈ ਮਰੀਜ਼ ਖਰੀਦ ਸਕਦਾ ਹੈ।

ਇਹ ਕਾਰਨ ਹੈ ਕਿ ਦਵਾਈ ਕੰਪਨੀਆਂ ਨੇ ਲਾਲ ਪੱਟੀ ਲਾਈ

ਐਂਟੀਬਾਇਓਟਿਕ ਦਵਾਈਆਂ ਦੇ ਗਲਤ ਵਰਤੋਂ ਨੂੰ ਰੋਕਣ ਲਈ ਦਵਾਈ ਨਿਰਮਾਤਾ ਕੰਪਨੀਆਂ ਨੇ ਦਵਾਈ ਦੇ ਪੈਕੇਟ ‘ਤੇ ਲਾਲ ਪੱਟੀ ਲਾਉਣ ਦਾ ਫੈਸਲਾ ਕੀਤਾ। ਇਸਦੇ ਨਾਲ ਹੀ, ਦਵਾਈ ਦੇ ਪੈਕੇਟ ‘ਤੇ ਹੋਰ ਵੀ ਕਈ ਲਾਭਦਾਇਕ ਜਾਣਕਾਰੀਆਂ ਲਿਖੀਆਂ ਹੁੰਦੀਆਂ ਹਨ, ਜੋ ਉਤਨੀ ਹੀ ਮਹੱਤਵਪੂਰਨ ਹੁੰਦੀਆਂ ਹਨ। ਇਨ੍ਹਾਂ ਨਿਸ਼ਾਨੀਆਂ ਦੇ ਅਧਾਰ ‘ਤੇ ਹੀ ਮੈਡੀਕਲ ਸਟੋਰ ਵਾਲਾ ਦਵਾਈ ਵਿਕਰੀ ਕਰਦਾ ਹੈ।

ਦਵਾਈਆਂ ‘ਤੇ Rx ਅਤੇ NRx ਕਿਉਂ ਲਿਖਿਆ ਜਾਂਦਾ ਹੈ?

Rx (Recipe) – ਇਸਦਾ ਮਤਲਬ ਇਹ ਹੁੰਦਾ ਹੈ ਕਿ ਇਹ ਦਵਾਈ ਸਿਰਫ਼ ਡਾਕਟਰ ਦੀ ਸਲਾਹ ਦੇ ਬਾਅਦ ਹੀ ਲੈਣੀ ਚਾਹੀਦੀ ਹੈ।
NRx (Non-Repeat Prescription) – ਇਹ ਉਨ੍ਹਾਂ ਦਵਾਈਆਂ ਲਈ ਵਰਤਿਆ ਜਾਂਦਾ ਹੈ, ਜੋ ਕੇਵਲ ਖਾਸ ਤਜਰਬੇਕਾਰ ਡਾਕਟਰ ਹੀ ਲਿਖ ਸਕਦੇ ਹਨ।
XRx (Extra Restricted) – ਇਹ ਉਨ੍ਹਾਂ ਦਵਾਈਆਂ ਲਈ ਹੁੰਦਾ ਹੈ, ਜੋ ਕੇਵਲ ਡਾਕਟਰ ਦੀ ਸਖ਼ਤ ਨਿਗਰਾਨੀ ਹੇਠ ਦਿੱਤੀਆਂ ਜਾਂਦੀਆਂ ਹਨ।
ਇਸ ਤਰ੍ਹਾਂ, ਲਾਲ ਲਾਈਨ, Rx, NRx, ਅਤੇ XRx ਦੇ ਨਿਸ਼ਾਨ ਦਵਾਈ ਦੀ ਵਿਸ਼ੇਸ਼ਤਾ ਅਤੇ ਉਨ੍ਹਾਂ ਦੇ ਉਚਿਤ ਉਪਯੋਗ ਬਾਰੇ ਮਹੱਤਵਪੂਰਨ ਜਾਣਕਾਰੀ ਦਿੰਦੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪੰਜਾਬੀਓ ਅੱਜ ਸਾਵਧਾਨ! ਧੂੜ ਭਰੀ ਹਨੇਰੀ ਦਾ ਅਲਰਟ; ਕਈ ਜ਼ਿਲ੍ਹਿਆਂ ਵਿੱਚ ਮੀਂਹ ਦੇ ਆਸਾਰ; ਲਗਾਤਾਰ ਵੱਧ ਰਹੀ ਗਰਮੀ ਤੋਂ ਮਿਲੇਗੀ ਰਾਹਤ
Punjab Weather: ਪੰਜਾਬੀਓ ਅੱਜ ਸਾਵਧਾਨ! ਧੂੜ ਭਰੀ ਹਨੇਰੀ ਦਾ ਅਲਰਟ; ਕਈ ਜ਼ਿਲ੍ਹਿਆਂ ਵਿੱਚ ਮੀਂਹ ਦੇ ਆਸਾਰ; ਲਗਾਤਾਰ ਵੱਧ ਰਹੀ ਗਰਮੀ ਤੋਂ ਮਿਲੇਗੀ ਰਾਹਤ
ਕੇਂਦਰੀ ਮੰਤਰੀ ਨਾਲ ਮਿਲੇ ਪੰਜਾਬ ਦੇ CM, RDF ਫੰਡ ਕਿਸ਼ਤਾਂ ਬਾਰੇ ਕੀਤੀ ਗੱਲਬਾਤ, ਮਾਨ ਬੋਲੇ- 'ਅਸੀਂ ਭੀਖ ਨਹੀਂ ਮੰਗ ਰਹੇ'
ਕੇਂਦਰੀ ਮੰਤਰੀ ਨਾਲ ਮਿਲੇ ਪੰਜਾਬ ਦੇ CM, RDF ਫੰਡ ਕਿਸ਼ਤਾਂ ਬਾਰੇ ਕੀਤੀ ਗੱਲਬਾਤ, ਮਾਨ ਬੋਲੇ- 'ਅਸੀਂ ਭੀਖ ਨਹੀਂ ਮੰਗ ਰਹੇ'
Parliament Session: ਸੰਸਦ ’ਚ ਮੱਚਿਆ ਹੰਗਾਮਾ! ਮੰਤਰੀ ਨੇ 'ਗੂਗਲ ਟਰਾਂਸਲੇਟ' ਰਾਹੀਂ ਜਵਾਬ ਕਰ ਦਿੱਤੇ ਪੇਸ਼
Parliament Session: ਸੰਸਦ ’ਚ ਮੱਚਿਆ ਹੰਗਾਮਾ! ਮੰਤਰੀ ਨੇ 'ਗੂਗਲ ਟਰਾਂਸਲੇਟ' ਰਾਹੀਂ ਜਵਾਬ ਕਰ ਦਿੱਤੇ ਪੇਸ਼
BP ਦੇ ਮਰੀਜ਼ਾਂ ਲਈ ਚੇਤਾਵਨੀ! ਵੱਧਦੀ ਗਰਮੀ ਅਤੇ ਤਿੱਖੀ ਧੁੱਪ ਸਿਹਤ ਲਈ ਖ਼ਤਰਨਾਕ? ਇੰਝ ਕਰੋ ਬਚਾਅ
BP ਦੇ ਮਰੀਜ਼ਾਂ ਲਈ ਚੇਤਾਵਨੀ! ਵੱਧਦੀ ਗਰਮੀ ਅਤੇ ਤਿੱਖੀ ਧੁੱਪ ਸਿਹਤ ਲਈ ਖ਼ਤਰਨਾਕ? ਇੰਝ ਕਰੋ ਬਚਾਅ
Advertisement
ABP Premium

ਵੀਡੀਓਜ਼

ਮੈਂ MSP ਦੇ ਸਕਦਾਂ ਤਾਂ ਸਰਕਾਰ ਕਿਉਂ ਨਹੀਂ? ਸਰਕਾਰ 'ਤੇ ਵਰ੍ਹੇ ਰਾਣਾ ਗੁਰਜੀਤ!ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਨੂੰ ਕੌਣ ਬਚਾ ਰਿਹਾ ?ਪੰਜਾਬ ਦੇ ਕਿਸਾਨਾਂ ਦੀ ਬਿਜਲੀ ਸਬਸਿਡੀ ਲਈ 9992 ਕਰੋੜਪਹਿਲਾਂ ਜਵਾਨ ਕੁੱਟ ਲਏ, ਫਿਰ ਕਿਸਾਨ ਲੁੱਟ ਲਏ! ਪ੍ਰਗਟ ਸਿੰਘ ਦਾ ਫੁੱਟਿਆ ਗੁੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬੀਓ ਅੱਜ ਸਾਵਧਾਨ! ਧੂੜ ਭਰੀ ਹਨੇਰੀ ਦਾ ਅਲਰਟ; ਕਈ ਜ਼ਿਲ੍ਹਿਆਂ ਵਿੱਚ ਮੀਂਹ ਦੇ ਆਸਾਰ; ਲਗਾਤਾਰ ਵੱਧ ਰਹੀ ਗਰਮੀ ਤੋਂ ਮਿਲੇਗੀ ਰਾਹਤ
Punjab Weather: ਪੰਜਾਬੀਓ ਅੱਜ ਸਾਵਧਾਨ! ਧੂੜ ਭਰੀ ਹਨੇਰੀ ਦਾ ਅਲਰਟ; ਕਈ ਜ਼ਿਲ੍ਹਿਆਂ ਵਿੱਚ ਮੀਂਹ ਦੇ ਆਸਾਰ; ਲਗਾਤਾਰ ਵੱਧ ਰਹੀ ਗਰਮੀ ਤੋਂ ਮਿਲੇਗੀ ਰਾਹਤ
ਕੇਂਦਰੀ ਮੰਤਰੀ ਨਾਲ ਮਿਲੇ ਪੰਜਾਬ ਦੇ CM, RDF ਫੰਡ ਕਿਸ਼ਤਾਂ ਬਾਰੇ ਕੀਤੀ ਗੱਲਬਾਤ, ਮਾਨ ਬੋਲੇ- 'ਅਸੀਂ ਭੀਖ ਨਹੀਂ ਮੰਗ ਰਹੇ'
ਕੇਂਦਰੀ ਮੰਤਰੀ ਨਾਲ ਮਿਲੇ ਪੰਜਾਬ ਦੇ CM, RDF ਫੰਡ ਕਿਸ਼ਤਾਂ ਬਾਰੇ ਕੀਤੀ ਗੱਲਬਾਤ, ਮਾਨ ਬੋਲੇ- 'ਅਸੀਂ ਭੀਖ ਨਹੀਂ ਮੰਗ ਰਹੇ'
Parliament Session: ਸੰਸਦ ’ਚ ਮੱਚਿਆ ਹੰਗਾਮਾ! ਮੰਤਰੀ ਨੇ 'ਗੂਗਲ ਟਰਾਂਸਲੇਟ' ਰਾਹੀਂ ਜਵਾਬ ਕਰ ਦਿੱਤੇ ਪੇਸ਼
Parliament Session: ਸੰਸਦ ’ਚ ਮੱਚਿਆ ਹੰਗਾਮਾ! ਮੰਤਰੀ ਨੇ 'ਗੂਗਲ ਟਰਾਂਸਲੇਟ' ਰਾਹੀਂ ਜਵਾਬ ਕਰ ਦਿੱਤੇ ਪੇਸ਼
BP ਦੇ ਮਰੀਜ਼ਾਂ ਲਈ ਚੇਤਾਵਨੀ! ਵੱਧਦੀ ਗਰਮੀ ਅਤੇ ਤਿੱਖੀ ਧੁੱਪ ਸਿਹਤ ਲਈ ਖ਼ਤਰਨਾਕ? ਇੰਝ ਕਰੋ ਬਚਾਅ
BP ਦੇ ਮਰੀਜ਼ਾਂ ਲਈ ਚੇਤਾਵਨੀ! ਵੱਧਦੀ ਗਰਮੀ ਅਤੇ ਤਿੱਖੀ ਧੁੱਪ ਸਿਹਤ ਲਈ ਖ਼ਤਰਨਾਕ? ਇੰਝ ਕਰੋ ਬਚਾਅ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (27-03-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (27-03-2025)
Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Embed widget