ਪੜਚੋਲ ਕਰੋ

Women's Day: ਜਾਮਨੀ ਰੰਗ ਹੀ ਕਿਉਂ ਪ੍ਰਤੀਕ ਹੈ ਮਹਿਲਾ ਦਿਵਸ ਦਾ, ਜਾਣੋ ਇਸਦੇ ਪਿੱਛੇ ਦਾ ਕਾਰਣ

Women's Day: ਇਸ ਦਿਨ ਤੁਸੀਂ ਜ਼ਿਆਦਾਤਰ ਜਾਮਨੀ ਰੰਗ ਦੇਖਦੇ ਹੋ। ਖਾਸ ਗੱਲ ਇਹ ਹੈ ਕਿ ਮਹਿਲਾ ਦਿਵਸ 'ਤੇ ਬਣੇ ਕਾਰਡਾਂ 'ਚ ਵੀ ਇਹੀ ਰੰਗ ਨਜ਼ਰ ਆ ਰਿਹਾ ਹੈ। ਮਹਿਲਾ ਦਿਵਸ 'ਤੇ ਜਾਮਨੀ ਰੰਗ ਸਭ ਤੋਂ ਵੱਧ ਕਿਉਂ ਦਿਖਾਈ ਦਿੰਦਾ ਹੈ?

ਹਰ ਸਾਲ 8 ਮਾਰਚ ਨੂੰ ਵਿਸ਼ਵ ਭਰ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾਂਦਾ ਹੈ। ਔਰਤਾਂ ਲਈ ਇਹ ਦਿਨ ਬਹੁਤ ਖਾਸ ਹੁੰਦਾ ਹੈ, ਇਸ ਦਿਨ ਕਈ ਥਾਵਾਂ 'ਤੇ ਪ੍ਰੋਗਰਾਮ ਵੀ ਆਯੋਜਿਤ ਕੀਤੇ ਜਾਂਦੇ ਹਨ।

ਦੱਸ ਦਈਏ ਕਿ ਮਾਰਚ ਨੂੰ ਦੇਸ਼ ਅਤੇ ਦੁਨੀਆ ਭਰ ਵਿੱਚ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ। ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਸ਼ੁਰੂਆਤ ਕਲਾਰਾ ਜੇਟਕਿਨ, ਇੱਕ ਮਹਿਲਾ ਅਧਿਕਾਰ ਕਾਰਕੁਨ ਦੁਆਰਾ ਕੀਤੀ ਗਈ ਸੀ।ਜੋ ਹੁਣ ਹਰ ਸਾਲ ਇਸ ਦਿਨ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਤੁਸੀਂ ਜ਼ਿਆਦਾਤਰ ਜਾਮਨੀ ਰੰਗ ਦੇਖਦੇ ਹੋ। ਖਾਸ ਗੱਲ ਇਹ ਹੈ ਕਿ ਮਹਿਲਾ ਦਿਵਸ 'ਤੇ ਬਣੇ ਕਾਰਡਾਂ 'ਚ ਵੀ ਇਹੀ ਰੰਗ ਨਜ਼ਰ ਆ ਰਿਹਾ ਹੈ।

ਬਹੁਤ ਘੱਟ ਲੋਕ ਜਾਣਦੇ ਹਨ ਕਿ ਮਹਿਲਾ ਦਿਵਸ 'ਤੇ ਜਾਮਨੀ ਰੰਗ ਸਭ ਤੋਂ ਵੱਧ ਕਿਉਂ ਦਿਖਾਈ ਦਿੰਦਾ ਹੈ ਅਤੇ ਇਹ ਔਰਤਾਂ ਨਾਲ ਕਦੋਂ ਜੁੜਿਆ।ਤਾਂ ਤੁਹਾਨੂੰ ਦੱਸ ਦਈਏ ਕਿ ਜਾਮਨੀ ਰੰਗ ਨਿਆਂ ਅਤੇ ਸਨਮਾਨ ਦਾ ਪ੍ਰਤੀਕ ਹੈ। ਇਸ ਨੂੰ ਔਰਤਾਂ ਦੀ ਇੱਜ਼ਤ ਨਾਲ ਜੋੜ ਕੇ ਦੇਖਿਆ ਜਾਂਦਾ ਹੈ।  

ਨਾਲ ਹੀ ਜਾਮਨੀ ਰੰਗ ਨੂੰ ਮਹਿਲਾ ਦਿਵਸ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਸ ਖਾਸ ਦਿਨ 'ਤੇ ਜਾਮਨੀ ਰੰਗ ਦੀਆਂ ਚੀਜ਼ਾਂ ਪਹਿਨਣਾ ਔਰਤਾਂ ਦੀ ਏਕਤਾ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਸ ਦੇ ਨਾਲ ਹੀ ਦੁਨੀਆ 'ਚ ਸ਼ਾਂਤੀ ਬਣਾਈ ਰੱਖਣ 'ਚ ਔਰਤਾਂ ਦੀ ਭੂਮਿਕਾ ਨੂੰ ਵੀ ਅਹਿਮ ਮੰਨਿਆ ਜਾਂਦਾ ਹੈ, ਜਿਸ ਕਾਰਨ ਇਸ ਰੰਗ ਨੂੰ ਇਸ ਖਾਸ ਤਿਉਹਾਰ ਦਾ ਹਿੱਸਾ ਬਣਾਇਆ ਗਿਆ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget