ਪੜਚੋਲ ਕਰੋ

Dreams: ਅਕਸਰ ਦਿਨ 'ਚ ਦੇਖੀਆਂ-ਸੋਚੀਆਂ ਚੀਜਾਂ ਸੁਫਨਿਆਂ 'ਚ ਕਿਉਂ ਆਉਂਦੀਆਂ ਨੇ ਨਜ਼ਰ?

Dreams: ਅਕਸਰ ਰਾਤ ਨੂੰ ਸੁਪਨੇ ਆਉਂਦੇ ਹਨ। ਕਈ ਵਾਰ ਸਾਡੇ ਸੁਪਨੇ ਸਾਡੀ ਰੋਜ਼ਾਨਾ ਦੀ ਰੁਟੀਨ ਵਾਂਗ ਲੱਗਦੇ ਹਨ. ਹਾਲਾਂਕਿ, ਸੁਪਨਿਆਂ ਵਿੱਚ ਦੇਖੀਆਂ ਜਾਣ ਵਾਲੀਆਂ ਕਹਾਣੀਆਂ, ਭਾਵੇਂ ਰੋਟੀਨ ਵਾਂਗ ਹੁੰਦੀਆਂ ਹਨ ਪਰ...

Dreams: ਅਕਸਰ ਰਾਤ ਨੂੰ ਸੁਪਨੇ ਆਉਂਦੇ ਹਨ। ਕਈ ਵਾਰ ਸਾਡੇ ਸੁਪਨੇ ਸਾਡੀ ਰੋਜ਼ਾਨਾ ਦੀ ਰੁਟੀਨ ਵਾਂਗ ਲੱਗਦੇ ਹਨ। ਹਾਲਾਂਕਿ, ਸੁਪਨਿਆਂ ਵਿੱਚ ਦੇਖੀਆਂ ਜਾਣ ਵਾਲੀਆਂ ਕਹਾਣੀਆਂ, ਭਾਵੇਂ ਆਮ ਜ਼ਿੰਦਗੀ ਵਾਂਗ ਲਗਦੀਆਂ ਹੋਣ, ਪਰ ਇਸ ਦੇ ਬਾਵਜੂਦ, ਥੋੜ੍ਹੀਆਂ ਵੱਖਰੀਆਂ ਹੁੰਦੀਆਂ ਹਨ। ਅਜਿਹੀ ਸਥਿਤੀ ਵਿੱਚ ਅਸੀਂ ਅਕਸਰ ਉਨ੍ਹਾਂ ਸੁਪਨਿਆਂ ਬਾਰੇ ਸੋਚਣਾ ਸ਼ੁਰੂ ਕਰ ਦਿੰਦੇ ਹਾਂ ਜੋ ਸਾਨੂੰ ਯਾਦ ਰਹਿ ਜਾਂਦੇ ਹਨ ਅਤੇ ਸੋਚਦੇ ਹਾਂ ਉਨ੍ਹਾਂ ਦਾ ਕੀ ਅਰਥ ਸੀ। 

ਅੱਜ ਦੇ ਸਮੇਂ ਵਿੱਚ ਹਰ ਵਿਅਕਤੀ ਦੀ ਜੀਵਨ ਸ਼ੈਲੀ ਬਹੁਤ ਵਿਅਸਤ ਹੋ ਗਈ ਹੈ। ਅਜਿਹੀ ਸਥਿਤੀ ਵਿੱਚ ਹਰ ਕਿਸੇ ਨੂੰ ਆਪਣੇ ਬਾਰੇ ਸੋਚਣ ਲਈ ਬਹੁਤ ਘੱਟ ਸਮਾਂ ਮਿਲਦਾ ਹੈ। ਹਮੇਸ਼ਾ ਹੀ ਉਸ ਦੀ ਨਿੱਜੀ ਜਿੰਦਗੀ ਦੀਆਂ ਮੁਸ਼ਕਿਲਾਂ ਦੀ ਗੱਲ ਉਸ ਦੇ ਮਨ ਅੰਦਰ ਚਲਦੀ ਰਹਿੰਦੀ ਹੈ। ਇਹ ਉਨ੍ਹਾਂ ਦੀ ਚਿੰਤਾ ਅਤੇ ਉਦਾਸੀ ਦਾ ਕਾਰਨ ਵੀ ਬਣ ਜਾਂਦੀ ਹੈ। ਅਜਿਹੇ 'ਚ ਵਿਗਿਆਨੀਆਂ ਮੁਤਾਬਕ ਗੰਭੀਰ ਸ਼ਖਸੀਅਤ ਵਾਲੇ ਲੋਕ ਦਿਨ ਭਰ ਹੋਣ ਵਾਲੀਆਂ ਗਤੀਵਿਧੀਆਂ ਨੂੰ ਆਪਣੇ ਦਿਮਾਗ 'ਚ ਰੱਖਦੇ ਹਨ। ਅਜਿਹੇ 'ਚ ਰਾਤ ਨੂੰ ਜਿਵੇਂ ਹੀ ਉਨ੍ਹਾਂ ਦੇ ਮਨ ਨੂੰ ਕੁਝ ਆਰਾਮ ਮਿਲਦਾ ਹੈ, ਉਨ੍ਹਾਂ ਦਾ ਮਨ ਵੀ ਉਹੀ ਗੱਲਾਂ ਸੋਚਣ ਲੱਗ ਪੈਂਦਾ ਹੈ। ਇਹ ਗੱਲਾਂ ਸਾਡੇ ਮਨ ਵਿੱਚ ਰਾਤ ਨੂੰ ਸੁਪਨਿਆਂ ਦੇ ਰੂਪ ਵਿੱਚ ਵੀ ਪ੍ਰਗਟ ਹੁੰਦੀਆਂ ਹਨ।
 
ਕਈ ਵਾਰ ਸਾਡੀ ਜ਼ਿੰਦਗੀ ਵਿਚ ਕੁਝ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਜੋ ਸਾਨੂੰ ਹੈਰਾਨ ਕਰ ਦਿੰਦੀਆਂ ਹਨ। ਕਈ ਵਾਰ ਅਸੀਂ ਉਸ ਸਦਮੇ ਤੋਂ ਉੱਭਰ ਨਹੀਂ ਪਾਉਂਦੇ ਅਤੇ ਦਿਨ ਵੇਲੇ ਇਹੀ ਗੱਲਾਂ ਸਾਡੇ ਦਿਮਾਗ਼ ਵਿੱਚ ਚੱਲਦੀਆਂ ਰਹਿੰਦੀਆਂ ਹਨ। ਕਈ ਵਾਰ ਇਹ ਗੱਲਾਂ ਰਾਤ ਨੂੰ ਸੁਪਨਿਆਂ ਦਾ ਰੂਪ ਵੀ ਲੈ ਲੈਂਦੀਆਂ ਹਨ।


ਇਸ ਦੇ ਨਾਲ ਹੀ, ਜਦੋਂ ਔਰਤਾਂ ਗਰਭਵਤੀ ਹੁੰਦੀਆਂ ਹਨ, ਤਾਂ ਉਹ ਕਈ ਹਾਰਮੋਨਲ ਬਦਲਾਅ ਤੋਂ ਗੁਜ਼ਰਦੀਆਂ ਹਨ। ਇਸ ਦੌਰਾਨ ਉਹ ਮਾਨਸਿਕ ਤੌਰ 'ਤੇ ਵੀ ਬਹੁਤ ਸੰਵੇਦਨਸ਼ੀਲ ਹੋ ਜਾਂਦੀ ਹੈ। ਇਹੀ ਉਨ੍ਹਾਂ ਦੇ ਸੁਪਨਿਆਂ ਦਾ ਕਾਰਨ ਵੀ ਬਣ ਜਾਂਦਾ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ, SAD ਨੇ ਕਿਹਾ - ਫਰਜ਼ੀ ਲਿਸਟ 'ਤੇ ਭਰੋਸਾ ਨਾ ਕਰੋ
BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ, SAD ਨੇ ਕਿਹਾ - ਫਰਜ਼ੀ ਲਿਸਟ 'ਤੇ ਭਰੋਸਾ ਨਾ ਕਰੋ
ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ, 5 ਸਾਲ ਨਜ਼ਰਾਂ ਨਹੀਂ ਮਿਲਾ ਸਕਿਆ; ਸੁਖਜਿੰਦਰ ਰੰਧਾਵਾ ਨੇ ਆਖੀ...
ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ, 5 ਸਾਲ ਨਜ਼ਰਾਂ ਨਹੀਂ ਮਿਲਾ ਸਕਿਆ; ਸੁਖਜਿੰਦਰ ਰੰਧਾਵਾ ਨੇ ਆਖੀ...
WPD ਮੁੜ ਲੜੇਗੀ ਕਾਨੂੰਨੀ ਲੜਾਈ, ਅੰਮ੍ਰਿਤਪਾਲ ਸਿੰਘ ਨੂੰ ਸੈਸ਼ਨ ‘ਚ ਸ਼ਾਮਲ ਕਰਨ ਦੀ ਕੀਤੀ ਅਪੀਲ
WPD ਮੁੜ ਲੜੇਗੀ ਕਾਨੂੰਨੀ ਲੜਾਈ, ਅੰਮ੍ਰਿਤਪਾਲ ਸਿੰਘ ਨੂੰ ਸੈਸ਼ਨ ‘ਚ ਸ਼ਾਮਲ ਕਰਨ ਦੀ ਕੀਤੀ ਅਪੀਲ
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ, SAD ਨੇ ਕਿਹਾ - ਫਰਜ਼ੀ ਲਿਸਟ 'ਤੇ ਭਰੋਸਾ ਨਾ ਕਰੋ
BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ, SAD ਨੇ ਕਿਹਾ - ਫਰਜ਼ੀ ਲਿਸਟ 'ਤੇ ਭਰੋਸਾ ਨਾ ਕਰੋ
ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ, 5 ਸਾਲ ਨਜ਼ਰਾਂ ਨਹੀਂ ਮਿਲਾ ਸਕਿਆ; ਸੁਖਜਿੰਦਰ ਰੰਧਾਵਾ ਨੇ ਆਖੀ...
ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ, 5 ਸਾਲ ਨਜ਼ਰਾਂ ਨਹੀਂ ਮਿਲਾ ਸਕਿਆ; ਸੁਖਜਿੰਦਰ ਰੰਧਾਵਾ ਨੇ ਆਖੀ...
WPD ਮੁੜ ਲੜੇਗੀ ਕਾਨੂੰਨੀ ਲੜਾਈ, ਅੰਮ੍ਰਿਤਪਾਲ ਸਿੰਘ ਨੂੰ ਸੈਸ਼ਨ ‘ਚ ਸ਼ਾਮਲ ਕਰਨ ਦੀ ਕੀਤੀ ਅਪੀਲ
WPD ਮੁੜ ਲੜੇਗੀ ਕਾਨੂੰਨੀ ਲੜਾਈ, ਅੰਮ੍ਰਿਤਪਾਲ ਸਿੰਘ ਨੂੰ ਸੈਸ਼ਨ ‘ਚ ਸ਼ਾਮਲ ਕਰਨ ਦੀ ਕੀਤੀ ਅਪੀਲ
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਅੱਜ ਫਿਰ ਵੱਧ ਗਈ ਸੋਨੇ ਦੀ ਕੀਮਤ, ਜਾਣ ਲਓ ਕਿੰਨਾ ਮਹਿੰਗਾ ਹੋਇਆ ਸੋਨਾ-ਚਾਂਦੀ?
ਅੱਜ ਫਿਰ ਵੱਧ ਗਈ ਸੋਨੇ ਦੀ ਕੀਮਤ, ਜਾਣ ਲਓ ਕਿੰਨਾ ਮਹਿੰਗਾ ਹੋਇਆ ਸੋਨਾ-ਚਾਂਦੀ?
1 ਦਸੰਬਰ ਤੋਂ ਬਦਲ ਜਾਣਗੇ ਆਹ ਨਿਯਮ, ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਜਾਣੋ ਕੀ-ਕੀ ਹੋਣਗੇ ਆਹ ਬਦਲਾਅ
1 ਦਸੰਬਰ ਤੋਂ ਬਦਲ ਜਾਣਗੇ ਆਹ ਨਿਯਮ, ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਜਾਣੋ ਕੀ-ਕੀ ਹੋਣਗੇ ਆਹ ਬਦਲਾਅ
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਦੁਖ਼ਦ ਖ਼ਬਰ! ਕਾਂਗਰਸੀ ਵਿਧਾਇਕ ਦਾ ਹੋਇਆ ਦੇਹਾਂਤ; ਕਾਫੀ ਸਮੇਂ ਤੋਂ ਚੱਲ ਰਹੇ ਸੀ ਬਿਮਾਰ
ਸਿਆਸੀ ਜਗਤ ਤੋਂ ਦੁਖ਼ਦ ਖ਼ਬਰ! ਕਾਂਗਰਸੀ ਵਿਧਾਇਕ ਦਾ ਹੋਇਆ ਦੇਹਾਂਤ; ਕਾਫੀ ਸਮੇਂ ਤੋਂ ਚੱਲ ਰਹੇ ਸੀ ਬਿਮਾਰ
Embed widget