ਪੜਚੋਲ ਕਰੋ

ਛੋਟੀ ਉਮਰ ਦੇ ਮੁੰਡੇ ਨਾਲ ਵਿਆਹ ਕਰਨ ਵਾਲੀਆਂ ਔਰਤਾਂ ਦੀ ਛੇਤੀ ਹੋ ਜਾਂਦੀ ਹੈ ਮੌਤ ! ਖੋਜ 'ਚ ਹੈਰਾਨ ਕਰਨ ਵਾਲਾ ਖ਼ੁਲਾਸਾ

ਜੇ ਤੁਸੀਂ ਵੀ ਆਪਣੇ ਤੋਂ ਛੋਟੇ ਜਾਂ ਬਹੁਤ ਵੱਡੇ ਲੜਕੇ ਨਾਲ ਵਿਆਹ ਕਰਵਾਉਣਾ ਚਾਹੁੰਦੇ ਹੋ, ਤਾਂ ਤੁਹਾਨੂੰ ਇਹ ਖੋਜ ਰਿਪੋਰਟ ਪੜ੍ਹਨ ਦੀ ਲੋੜ ਹੈ। ਇੱਥੇ ਖੋਜਕਰਤਾਵਾਂ ਨੇ ਦੱਸਿਆ ਹੈ ਕਿ ਇਹ ਤੁਹਾਡੇ ਲਈ ਕਿਵੇਂ ਘਾਤਕ ਸਾਬਤ ਹੋ ਸਕਦਾ ਹੈ।

ਅੱਜ ਦੇ ਭਾਰਤ ਵਿੱਚ ਵਿਆਹ ਦੇ ਸਮੇਂ ਲੜਕੇ ਤੇ ਲੜਕੀ ਦੀ ਉਮਰ ਦੇ ਅੰਤਰ ਨੂੰ ਕੋਈ ਵੱਡੀ ਸਮੱਸਿਆ ਨਹੀਂ ਮੰਨਿਆ ਜਾਂਦਾ ਹੈ। ਭਾਵੇਂ ਕਈ ਦਹਾਕਿਆਂ ਪਹਿਲਾਂ ਇਸ 'ਤੇ ਬਹਿਸ ਹੁੰਦੀ ਸੀ ਪਰ ਹੁਣ ਕੁੜੀਆਂ ਆਪਣੇ ਨਾਲੋਂ ਕਿਤੇ ਵੱਡੀ ਉਮਰ ਦੇ ਲੜਕਿਆਂ ਨਾਲ ਵਿਆਹ ਕਰਵਾ ਰਹੀਆਂ ਹਨ। ਉਂਜ, ਛੋਟੀ ਕੁੜੀ ਦਾ ਵੱਡੇ ਲੜਕੇ ਨਾਲ ਵਿਆਹ ਕਰਨ ਦਾ ਰਿਵਾਜ ਸਦੀਆਂ ਤੋਂ ਚੱਲਿਆ ਆ ਰਿਹਾ ਹੈ। ਪਰ ਵਿਆਹ ਵਿੱਚ ਲੜਕੀ ਦਾ ਵੱਡੀ  ਹੋਣਾ ਅਤੇ ਲੜਕਾ ਛੋਟਾ ਹੋਣਾ, ਇਹ ਰਿਵਾਜ਼  ਹਾਲ ਹੀ ਦੇਖਣ ਨੂੰ ਮਿਲ ਰਿਹਾ ਹੈ। ਆਓ ਜਾਣਦੇ ਹਾਂ ਕਿ ਵਿਗਿਆਨੀ ਕਿਉਂ ਕਹਿ ਰਹੇ ਹਨ ਕਿ ਛੋਟੀ ਉਮਰ ਦੇ ਲੜਕਿਆਂ ਜਾਂ ਇਸ ਤੋਂ ਜ਼ਿਆਦਾ ਉਮਰ ਦੇ ਲੜਕਿਆਂ ਨਾਲ ਵਿਆਹ ਕਰਨ ਵਾਲੀਆਂ ਔਰਤਾਂ ਦੀ ਮੌਤ ਦਰ ਆਮ ਔਰਤਾਂ ਨਾਲੋਂ ਜ਼ਿਆਦਾ ਹੁੰਦੀ ਹੈ।

ਕੀ ਕਹਿੰਦੀ ਹੈ ਖੋਜ ?

ਮੈਕਸ ਪਲੈਂਕ ਇੰਸਟੀਚਿਊਟ ਫਾਰ ਡੈਮੋਗ੍ਰਾਫਿਕ ਰਿਸਰਚ ਦੀ ਇੱਕ ਰਿਪੋਰਟ 'ਦਿ ਗਾਰਡੀਅਨ' 'ਤੇ ਪ੍ਰਕਾਸ਼ਿਤ ਦਾਅਵਾ ਕਰਦੀ ਹੈ ਕਿ ਜਿਹੜੀਆਂ ਔਰਤਾਂ ਆਪਣੇ ਤੋਂ ਘੱਟ ਉਮਰ ਦੇ ਲੜਕਿਆਂ ਨਾਲ ਵਿਆਹ ਕਰਦੀਆਂ ਹਨ ਉਨ੍ਹਾਂ ਔਰਤਾਂ ਦੀ ਮੌਤ ਦਰ ਜ਼ਿਆਦਾ ਹੁੰਦੀ ਹੈ।

ਡੈਮੋਗ੍ਰਾਫ਼ੀ ਨਾਮਕ ਜਰਨਲ ਵਿੱਚ ਪ੍ਰਕਾਸ਼ਿਤ ਇੱਕ ਰਿਪੋਰਟ ਦੇ ਅਨੁਸਾਰ, ਇੱਕ ਆਦਮੀ ਜੋ ਆਪਣੀ ਪਤਨੀ ਤੋਂ ਸੱਤ ਤੋਂ ਨੌਂ ਸਾਲ ਵੱਡਾ ਹੈ, ਦੀ ਮੌਤ ਦਰ ਉਸ ਆਦਮੀ ਦੇ ਮੁਕਾਬਲੇ 11 ਪ੍ਰਤੀਸ਼ਤ ਘੱਟ ਹੈ ਜਿਸਦੀ ਪਤਨੀ ਉਸੇ ਉਮਰ ਦੀ ਹੈ। ਹਾਲਾਂਕਿ, ਇੱਕ ਔਰਤ ਜੋ ਆਪਣੇ ਪਤੀ ਨਾਲੋਂ ਸੱਤ ਤੋਂ ਨੌਂ ਸਾਲ ਵੱਡੀ ਹੈ, ਉਸੇ ਉਮਰ ਦੇ ਮਰਦ ਨਾਲੋਂ 20 ਪ੍ਰਤੀਸ਼ਤ ਵੱਧ ਮੌਤ ਦਰ ਹੈ।

ਜਰਮਨ ਨਿਊਜ਼ ਵੈੱਬਸਾਈਟ DW 'ਤੇ ਪ੍ਰਕਾਸ਼ਿਤ ਇਕ ਖੋਜ ਰਿਪੋਰਟ 'ਚ ਦਾਅਵਾ ਕੀਤਾ ਗਿਆ ਹੈ ਕਿ ਆਮ ਜ਼ਿੰਦਗੀ 'ਚ ਔਰਤਾਂ ਮਰਦਾਂ ਦੇ ਮੁਕਾਬਲੇ ਜ਼ਿਆਦਾ ਜਿਊਂਦੀਆਂ ਹਨ। ਇਸੇ ਰਿਪੋਰਟ ਵਿੱਚ ਦੱਸਿਆ ਗਿਆ ਕਿ 2022 ਵਿੱਚ ਜਿੱਥੇ ਜਰਮਨੀ ਵਿੱਚ ਮਰਦਾਂ ਦੀ ਔਸਤ ਉਮਰ 78 ਸਾਲ ਸੀ, ਉਥੇ ਔਰਤਾਂ ਦੀ ਔਸਤ ਉਮਰ 82.8 ਸਾਲ ਸੀ। ਅਮਰੀਕਾ ਦੀ ਗੱਲ ਕਰੀਏ ਤਾਂ 2021 ਵਿੱਚ ਅਮਰੀਕਾ ਵਿੱਚ ਔਰਤਾਂ ਦੀ ਔਸਤ ਉਮਰ 79 ਸਾਲ ਸੀ, ਜਦੋਂ ਕਿ ਮਰਦਾਂ ਦੀ ਔਸਤ ਉਮਰ 73 ਸਾਲ ਸੀ। ਇਸ ਸਬੰਧੀ ਇੱਕ ਰਿਪੋਰਟ 2023 ਵਿੱਚ JAMA ਜਰਨਲ ਆਫ਼ ਇੰਟਰਨਲ ਮੈਡੀਸਨ ਵਿੱਚ ਪ੍ਰਕਾਸ਼ਿਤ ਹੋਈ ਸੀ। ਇਸ ਰਿਪੋਰਟ ਵਿੱਚ ਦੱਸਿਆ ਗਿਆ ਕਿ ਕਿਸ ਤਰ੍ਹਾਂ ਕੋਰੋਨਾ ਮਹਾਮਾਰੀ ਨੇ ਅਮਰੀਕਾ ਦੇ ਮਰਦਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਅਤੇ ਉਨ੍ਹਾਂ ਦੀ ਔਸਤ ਉਮਰ ਪਹਿਲਾਂ ਦੇ ਮੁਕਾਬਲੇ ਘਟਾਈ।

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget