ਪੜਚੋਲ ਕਰੋ

World Laughter Day: ਕਿੰਨਾ ਜ਼ਰੂਰੀ ਹੈ ਤੁਹਾਡੇ ਲਈ ਹੱਸਣਾ? ਇੱਕ ਵਾਰ ਹੱਸਣ ਦੇ ਬਹੁਤ ਸਾਰੇ ਫਾਇਦੇ, ਜਾਣੋ ਇਸ ਦਿਨ ਦਾ ਇਤਿਹਾਸ

World Laughter Day: ਹੱਸਣਾ ਸਾਡੇ ਸਭ ਲਈ ਬਹੁਤ ਹੀ ਅਹਿਮ ਹੋ ਗਿਆ ਕਿਉਂਕਿ ਅੱਜ ਦੀ ਦੌੜ ਭੱਜ ਵਾਲੀ ਲਾਈਫ ਕਰਕੇ ਹਰ ਕੋਈ ਤਣਾਅ ਦੇ ਵਿੱਚੋਂ ਲੰਘਦਾ ਹੈ। ਇਸ ਲਈ ਹਰ ਕਿਸੇ ਨੂੰ ਹੱਸਣ ਦੀ ਮਹੱਤਤਾ ਬਾਰੇ ਜਾਨਣਾ ਚਾਹੀਦਾ ਹੈ।

World Laughter Day: ਵਰਲਡ ਲਾਫਟਰ ਡੇਅ ਹਰ ਸਾਲ ਮਈ ਮਹੀਨੇ ਦੇ ਪਹਿਲੇ ਐਤਵਾਰ ਨੂੰ ਮਨਾਇਆ ਜਾਂਦਾ ਹੈ। ਇਸ ਸਾਲ ਯਾਨੀ 2024 ਵਿੱਚ, ਵਰਲਡ ਲਾਫਟਰ ਡੇਅ 5 ਮਈ ਨੂੰ ਮਨਾਇਆ ਜਾਵੇਗਾ। ਇਹ ਦਿਨ ਲੋਕਾਂ ਨੂੰ ਹਾਸੇ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਹੱਸਣ ਲਈ ਉਤਸ਼ਾਹਿਤ ਕਰਨ ਲਈ ਮਨਾਇਆ ਜਾਂਦਾ ਹੈ। ਇਸ ਦਿਨ ਤੁਸੀਂ ਆਪਣੇ ਦੋਸਤਾਂ ਨਾਲ ਹੱਸ ਸਕਦੇ ਹੋ ਅਤੇ ਹਸਾ ਸਕਦੇ ਹੋ। ਜੇਕਰ ਦੇਖਿਆ ਜਾਵੇ ਤਾਂ ਹੱਸਣਾ ਸਾਡੇ ਸਭ ਲਈ ਬਹੁਤ ਹੀ ਅਹਿਮ ਹੋ ਗਿਆ ਕਿਉਂਕਿ ਅੱਜ ਦੀ ਦੌੜ ਭੱਜ ਵਾਲੀ ਲਾਈਫ ਕਰਕੇ ਹਰ ਕੋਈ ਤਣਾਅ ਦੇ ਵਿੱਚੋਂ ਲੰਘਦਾ ਹੈ। ਇਸ ਲਈ ਕਈ ਤਰ੍ਹਾਂ ਦੀ ਸਿਹਤਕ ਬਿਮਾਰੀਆਂ ਹੋ ਜਾਂਦੀਆਂ ਹਨ। ਪਰ ਜੇਕਰ ਅਸੀਂ ਹੱਸਣ ਦੀ ਮਹੱਤਤਾ ਜਾਣ ਲਈ ਤਾਂ ਅਸੀਂ ਖੁਦ ਨੂੰ ਫਿੱਟ ਰੱਖ ਸਕਦੇ ਹਾਂ। ਤਾਂ ਅੱਜ ਜਾਣਦੇ ਹਾਂ ਵਰਲਡ ਲਾਫਟਰ ਡੇਅ (world laughter day) ਬਾਰੇ...

ਇਸ ਦਾ ਇਤਿਹਾਸ ਜਾਣੋ
ਤੁਹਾਨੂੰ ਦੱਸ ਦੇਈਏ ਕਿ ਵਰਲਡ ਲਾਫਟਰ ਡੇਅ ਮਨਾਉਣ ਦੀ ਸ਼ੁਰੂਆਤ ਸਭ ਤੋਂ ਪਹਿਲਾਂ 1998 ਵਿੱਚ ਹੋਈ ਸੀ। ਇਸ ਦੀ ਸ਼ੁਰੂਆਤ ਭਾਰਤ ਦੇ ਮੁੰਬਈ ਸ਼ਹਿਰ ਦੇ ਲਾਫਟਰ ਕਲੱਬ ਵਿੱਚ ਡਾ: ਮਦਨ ਕਟਾਰੀਆ ਨੇ ਕੀਤੀ ਸੀ। ਇਹ ਦਿਨ ਪਹਿਲੀ ਵਾਰ 11 ਜਨਵਰੀ 1998 ਨੂੰ ਮਨਾਇਆ ਗਿਆ ਸੀ। ਡਾਕਟਰ ਕਟਾਰੀਆ ਹਾਸੇ ਦੇ ਥੈਰੇਪਿਸਟ ਸਨ। ਉਸ ਦੁਆਰਾ ਸ਼ੁਰੂ ਕੀਤਾ ਗਿਆ ਦਿਨ ਹੁਣ ਪੂਰੀ ਦੁਨੀਆ ਵਿੱਚ ਮਨਾਇਆ ਜਾਂਦਾ ਹੈ। ਹੱਸਣ ਅਤੇ ਮਜ਼ਾਕ ਕਰਨ ਨਾਲ ਲੋਕ ਦੁੱਖ ਤੋਂ ਉਭਰਦੇ ਹਨ ਅਤੇ ਤਣਾਅ ਤੋਂ ਦੂਰ ਰਹਿੰਦੇ ਹਨ।

ਹੱਸਣ ਦੇ ਬਹੁਤ ਸਾਰੇ ਫਾਇਦੇ ਹਨ
ਹੱਸਣ ਨਾਲ ਵਿਅਕਤੀ ਨਾ ਸਿਰਫ਼ ਊਰਜਾਵਾਨ ਰਹਿੰਦਾ ਹੈ, ਸਗੋਂ ਕਈ ਬਿਮਾਰੀਆਂ ਤੋਂ ਵੀ ਬਚਾਉਂਦਾ ਹੈ। ਹੱਸਣਾ ਸਿਰਫ਼ ਮਨੋਰੰਜਨ ਦਾ ਸਾਧਨ ਹੀ ਨਹੀਂ ਹੈ ਸਗੋਂ ਇਹ ਸਾਡੀ ਸਿਹਤ ਲਈ ਵੀ ਬਹੁਤ ਜ਼ਰੂਰੀ ਹੈ। ਹੱਸਣ ਨਾਲ ਮਨੁੱਖੀ ਸਰੀਰ ਵਿੱਚ ਕਈ ਸਕਾਰਾਤਮਕ ਬਦਲਾਅ ਦੇਖਣ ਨੂੰ ਮਿਲਦੇ ਹਨ, ਇਹ ਤਣਾਅ, ਚਿੰਤਾ ਨੂੰ ਘਟਾਉਂਦਾ ਹੈ ਅਤੇ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਂਦਾ ਹੈ। ਜਦੋਂ ਵੀ ਤੁਸੀਂ ਹੱਸਦੇ ਹੋ ਤਾਂ ਤੁਹਾਡੇ ਸਰੀਰ ਵਿੱਚ ਐਂਡੋਰਫਿਨ ਨਿਕਲਦੇ ਹਨ, ਜਿਸ ਨਾਲ ਤੁਸੀਂ ਅੰਦਰੋਂ ਖੁਸ਼ੀ ਮਹਿਸੂਸ ਕਰਦੇ ਹੋ।

ਇਸ ਦਿਨ ਨੂੰ ਇਸ ਤਰ੍ਹਾਂ ਖਾਸ ਬਣਾਓ
ਇਸ ਦਿਨ ਨੂੰ ਮਨਾਉਣ ਲਈ, ਦੁਨੀਆ ਭਰ ਦੇ ਕਈ ਸ਼ਹਿਰਾਂ ਵਿੱਚ ਹਾਸੇ ਨਾਲ ਸਬੰਧਤ ਸਮਾਗਮਾਂ ਦਾ ਆਯੋਜਨ ਕੀਤਾ ਜਾਂਦਾ ਹੈ, ਜਿਸ ਵਿੱਚ ਲੋਕ ਚੁਟਕਲੇ ਸੁਣਾਉਂਦੇ ਹਨ, ਹਾਸੇ-ਮਜ਼ਾਕ ਵਾਲੀਆਂ ਕਵਿਤਾਵਾਂ ਸੁਣਾਉਂਦੇ ਹਨ ਅਤੇ ਹਾਸੇ ਨਾਲ ਸੰਬੰਧਤ ਕੁਝ ਫਿਲਮਾਂ ਦਿਖਾਉਂਦੇ ਹਨ। ਇਸ ਦਿਨ ਬਹੁਤ ਸਾਰੇ ਲੋਕ ਲਾਫਟਰ ਯੋਗਾ ਅਤੇ ਹੱਸਣ ਦੀ ਕਸਰਤ ਕਰਦੇ ਹਨ। ਹਾਸਾ ਇੱਕ ਕੁਦਰਤੀ ਦਵਾਈ ਹੈ, ਜੋ ਸਾਡੇ ਸਰੀਰ ਵਿੱਚ ਸਕਾਰਾਤਮਕ ਬਦਲਾਅ ਲਿਆਉਂਦੀ ਹੈ। ਤੁਹਾਨੂੰ ਰੋਜ਼ਾਨਾ ਘੱਟੋ-ਘੱਟ 10 ਮਿੰਟ ਹਾਸੇ ਦਾ ਅਭਿਆਸ ਕਰਨਾ ਚਾਹੀਦਾ ਹੈ।

ਟਾਪ ਹੈਡਲਾਈਨ

Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
Embed widget