ਪੜਚੋਲ ਕਰੋ

World oldest person: ਦੁਨੀਆ ਦਾ ਸਭ ਤੋਂ ਵਡੇਰੀ ਉਮਰ ਦਾ ਬਣਿਆ ਇਹ ਸ਼ਖ਼ਸ, ਜਾਣੋ ਲੰਮੀ ਉਮਰ ਦਾ ਰਾਜ਼?

World oldest person: ਜੌਨ ਟਿਨੀਸਵੁੱਡ ਹਾਲ ਹੀ ਵਿੱਚ ਦੁਨੀਆ ਦੇ ਸਭ ਤੋਂ ਵਡੇਰੀ ਉਮਰ ਦੇ ਵਿਅਕਤੀ ਬਣੇ ਹਨ। ਇਸ ਹਫਤੇ ਵੈਨੇਜ਼ੁਏਲਾ ਦੇ 114 ਸਾਲਾ ਜੌਨ ਵਿਸੇਂਟ ਪੇਰੇਜ਼ ਦੀ ਮੌਤ ਹੋ ਗਈ

World oldest person: ਜੌਨ ਟਿਨੀਸਵੁੱਡ ਹਾਲ ਹੀ ਵਿੱਚ ਦੁਨੀਆ ਦੇ ਸਭ ਤੋਂ ਵਡੇਰੀ ਉਮਰ ਦੇ ਵਿਅਕਤੀ ਬਣੇ ਹਨ। ਇਸ ਹਫਤੇ ਵੈਨੇਜ਼ੁਏਲਾ ਦੇ 114 ਸਾਲਾ ਜੌਨ ਵਿਸੇਂਟ ਪੇਰੇਜ਼ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਬ੍ਰਿਟੇਨ ਦੇ ਟਿੰਨੀਵੁੱਡ ਹੁਣ ਦੁਨੀਆ ਦੇ ਸਭ ਤੋਂ ਬਜ਼ੁਰਗ ਵਿਅਕਤੀ ਬਣ ਗਏ ਹਨ। ਉਨ੍ਹਾਂ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਦੇ  ਰਾਜ਼ ਵਿੱਚ ਕਈ ਚੀਜ਼ਾਂ ਸ਼ਾਮਲ ਹਨ। ਜਿਸ ਵਿੱਚ ਹਫ਼ਤੇ ਵਿੱਚ ਇੱਕ ਵਾਰ ਫਿਸ਼ ਅਤੇ ਚਿਪਸ ਨਾਲ ਪੇਟ ਭਰਨ ਦੀ ਆਦਤ ਵੀ ਹੈ। ਉਹ ਕਹਿੰਦਾ ਹੈ ਕਿ ਲੰਬੀ ਉਮਰ ਦਾ ਰਾਜ਼ ਹਰ ਚੀਜ਼ ਵਿਚ ਸੰਜਮ ਬਣਾਈ ਰੱਖਣ ਵਿਚ ਹੈ।
ਟਿਨੀਸਵੁੱਡ ਸਾਊਥਪੋਰਟ, ਮਰਸੀਸਾਈਡ, ਯੂ.ਕੇ. ਵਿੱਚ ਇੱਕ ਕੇਅਰ ਹੋਮ ਵਿੱਚ ਰਹਿੰਦਾ ਹੈ, ਅਤੇ ਉਸਨੇ ਆਪਣੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਦਾ ਕਾਰਨ ਕੁਝ ਅਸਾਧਾਰਨ ਆਦਤਾਂ ਨੂੰ ਦਿੱਤਾ ਹੈ, ਜਿਸ ਵਿੱਚ ਸ਼ੁੱਕਰਵਾਰ ਨੂੰ ਮੱਛੀ ਅਤੇ ਚਿਪਸ ਨਾਲ ਆਪਣਾ ਪੇਟ ਭਰਨਾ ਸ਼ਾਮਲ ਹੈ।

ਲੰਮੀ ਉਮਰ ਦਾ ਰਾਜ਼

ਦੂਜਾ ਵਿਸ਼ਵ ਯੁੱਧ ਦੇਖ ਚੁੱਕੇ ਇਸ ਬਜ਼ੁਰਗ ਦਾ ਕਹਿਣਾ ਹੈ ਕਿ ਲੰਬੀ ਉਮਰ ਦਾ ਰਾਜ਼ ਹਰ ਗੱਲ ਵਿਚ ਸੰਜਮ ਬਣਾਈ ਰੱਖਣ ਵਿਚ ਹੈ। ਟਿੰਨਿਸਵੁੱਡ ਦਾ ਕਹਿਣਾ ਹੈ ਕਿ ਹਰ ਚੀਜ਼ ਵਿਚ ਸੰਜਮ ਬਣਾਈ ਰੱਖਣਾ ਜ਼ਰੂਰੀ ਹੈ ।
ਇਸ ਹਫਤੇ ਵੈਨੇਜ਼ੁਏਲਾ ਦੇ 114 ਸਾਲਾ ਜਾਨ ਵਿਸੇਂਟ ਪੇਰੇਜ਼ ਦੀ ਮੌਤ ਹੋ ਗਈ ਸੀ ਅਤੇ ਹਾਲ ਹੀ ਵਿੱਚ ਦੂਜੇ ਸਭ ਤੋਂ ਬਜ਼ੁਰਗ ਵਿਅਕਤੀ ਜਾਪਾਨ ਦੇ ਕਿਸਾਬੂਰੋ ਸੋਨੋਬੇ ਦੀ ਵੀ ਮੌਤ ਹੋ ਗਈ ਸੀ। ਇਸ ਮੌਕੇ ਟਿੰਨੀਵੁੱਡ ਦੇ ਪਰਿਵਾਰ ਨੇ ਉਨ੍ਹਾਂ ਦੀ ਲੰਬੀ ਉਮਰ ‘ਤੇ ਮਾਣ ਪ੍ਰਗਟ ਕਰਦਿਆਂ ਕਿਹਾ ਕਿ ਉਹ ਬਹੁਤ ਕਿਸਮਤ ਵਾਲੇ ਹਨ ਕਿ ਉਨ੍ਹਾਂ ਦੇ ਨਾਲ ਟਿੰਨੀਵੁੱਡ ਹੈ | ਇਸ ਦੇ ਨਾਲ ਹੀ ਪਰਿਵਾਰ ਨੇ ਟਿੰਨੀਵੁੱਡ ਦੀ ਦੇਖਭਾਲ ਕਰਨ ਵਾਲਿਆਂ ਦਾ ਵੀ ਧੰਨਵਾਦ ਕੀਤਾ।

ਦੋ ਵਿਸ਼ਵ ਯੁੱਧ ਅੱਖੀਂ ਵੇਖੇ

ਟਿੰਨਿਸਵੁੱਡ ਦਾ ਜਨਮ 1912 ਵਿੱਚ ਹੋਇਆ ਸੀ ਅਤੇ ਉਹ ਦੋ ਵਿਸ਼ਵ ਯੁੱਧਾਂ ਵੇਖ ਚੁੱਕੇ ਹਨ। ਉਸਨੇ ਆਪਣੀ ਜ਼ਿੰਦਗੀ ਵਿੱਚ ਸੋਵੀਅਤ ਯੂਨੀਅਨ ਦੇ ਉਭਾਰ ਅਤੇ ਪਤਨ ਦੋਵਾਂ ਨੂੰ ਦੇਖਿਆ ਹੈ ਅਤੇ ਕੋਵਿਡ ਮਹਾਂਮਾਰੀ ਦਾ ਦੌਰ ਵੀ ਦੇਖਿਆ ਹੈ। 1972 ਵਿੱਚ ਸੇਵਾਮੁਕਤ ਹੋਣ ਤੋਂ ਪਹਿਲਾਂ, ਉਸਨੇ ਸ਼ੈੱਲ ਅਤੇ ਬੀਪੀ ਕੰਪਨੀਆਂ ਵਿੱਚ ਅਕਾਊਂਟੈਂਟ ਵਜੋਂ ਕੰਮ ਕੀਤਾ। 2020 ਵਿੱਚ, 108 ਸਾਲਾ ਹੈਰੀ ਫ੍ਰੈਂਚਮੈਨ ਦੀ ਮੌਤ ਤੋਂ ਬਾਅਦ, ਟਿਨੀਸਵੁੱਡ ਯੂਕੇ ਵਿੱਚ ਸਭ ਤੋਂ ਬਜ਼ੁਰਗ ਆਦਮੀ ਬਣ ਗਿਆ। ਟਿਨਿਸਵੁੱਡ ਹੁਣ ਇਸ ਸਾਲ 2 ਅਗਸਤ ਨੂੰ 112 ਸਾਲ ਦੇ ਹੋ ਜਾਣਗੇ। ਇਸ ਸਮੇਂ ਦੁਨੀਆ ਦੇ ਸਭ ਤੋਂ ਬਜ਼ੁਰਗ ਵਿਅਕਤੀ ਦਾ ਖਿਤਾਬ ਸਪੇਨ ਦੀ ਮਾਰੀਆ ਮੋਰੋਨਾ ਦੇ ਨਾਂ ਹੈ ਜੋ 117 ਸਾਲ ਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?

Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ

Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?

Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ

ABP Premium

ਵੀਡੀਓਜ਼

65 ਲੱਖ ਪਰਿਵਾਰਾਂ ਦੀ ਸਿਹਤ ਲਈ ਬਜਟ 'ਚ ਵੱਡਾ ਐਲਾਨKhanauri Morcha 'ਤੇ ਐਕਸ਼ਨ ਸਮੇਂ ਪੁਲਿਸ ਨੇ ਕੀਤੀ ਬੇਅਦਬੀ? ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਮਾਮਲਾਖਨੌਰੀ ਬਾਰਡਰ 'ਤੇ ਅਖੰਡ ਜਾਪ ਦੀ ਬੇਅਦਬੀ ? ਗ੍ਰੰਥੀ ਬੀਬੀ ਨੇ ਦੱਸੀ ਅੱਖੀਂ ਦੇਖੀ ਹਕੀਕਤਸਾਬਕਾ ਜਥੇਦਾਰਾਂ ਨੂੰ ਮਿਲੇਗਾ ਸੇਵਾ ਮੁਕਤੀ ਸਨਮਾਨ! SGPC ਦਾ ਵੱਡਾ ਫੈਸਲਾ !|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ

Punjab Budget 2025-26 LIVE: ''ਬਦਲਦਾ ਪੰਜਾਬ'' ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਪੰਜਾਬ ਦਾ ਸਭ ਤੋਂ ਵੱਡਾ ਬਜਟ

Punjab Budget 2025-2026: ਪੰਜਾਬ ਦੇ 12,581 ਪਿੰਡਾਂ ਨੂੰ ਵੱਡਾ ਤੋਹਫਾ, 3,500 ਕਰੋੜ ਦਾ ਗੱਫਾ

Punjab Budget 2025-2026: ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
Embed widget