ਪੜਚੋਲ ਕਰੋ

Richest King: ਦੁਨੀਆ ਦਾ ਸਭ ਤੋਂ ਅਮੀਰ ਰਾਜਾ; 70 ਲੱਖ ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਦਾ ਮਾਲਕ, ਰਾਹ ਜਾਂਦੇ ਵੰਡਦਾ ਸੀ ਸੋਨਾ

World Richest King Mansa Musa: ਮੱਕਾ ਦੀ ਯਾਤਰਾ ਦੌਰਾਨ ਇੰਨਾ ਸੋਨਾ ਵੰਡਿਆ ਕਿ ਉਸ ਇਲਾਕੇ ਵਿਚ ਮਹਿੰਗਾਈ ਆਪਣੇ ਸਿਖਰ 'ਤੇ ਪਹੁੰਚ ਗਈ ਅਤੇ ਬਾਅਦ ਵਿਚ ਉੱਥੋਂ ਦੀ ਸਾਰੀ ਆਰਥਿਕਤਾ ਤਬਾਹ ਹੋ ਗਈ। ਰਾਜੇ ਨੇ ਆਪਣੇ 57 ਸਾਲਾਂ ਦੇ ਜੀਵਨ ਵਿੱਚ ਬਹੁਤ

World Richest King Mansa Musa: ਤੁਸੀਂ ਇਤਿਹਾਸ ਵਿੱਚ ਬਹੁਤ ਸਾਰੇ ਅਮੀਰ ਰਾਜਿਆਂ ਅਤੇ ਸਮਰਾਟਾਂ ਬਾਰੇ ਸੁਣਿਆ ਹੋਵੇਗਾ ਜਿਨ੍ਹਾਂ ਕੋਲ ਬਹੁਤ ਜ਼ਿਆਦਾ ਪੈਸਾ ਸੀ। ਪਰ ਅੱਜ ਅਸੀਂ ਤੁਹਾਨੂੰ ਜਿਸ ਰਾਜੇ ਬਾਰੇ ਦੱਸਣ ਜਾ ਰਹੇ ਹਾਂ, ਉਹ ਦੁਨੀਆ ਦਾ ਸਭ ਤੋਂ ਅਮੀਰ ਰਾਜਾ ਮੰਨਿਆ ਜਾਂਦਾ ਹੈ। ਇਸ ਰਾਜੇ ਦੀ ਦੌਲਤ ਇੰਨੀ ਜ਼ਿਆਦਾ ਸੀ ਕਿ ਉਹ ਦਾਣਿਆਂ ਵਾਂਗ ਲੋਕਾਂ ਵਿੱਚ ਸੋਨਾ ਵੰਡਦਾ ਫਿਰਦਾ ਸੀ।

ਇਸ ਰਾਜੇ ਨੇ ਇੱਕ ਵਾਰ ਆਪਣੀ ਫੇਰੀ ਦੌਰਾਨ ਕਾਹਿਰਾ ਦੇ ਲੋਕਾਂ ਵਿੱਚ ਇੰਨਾ ਸੋਨਾ ਵੰਡ ਦਿੱਤਾ ਕਿ ਉੱਥੋਂ ਦੀ ਆਰਥਿਕਤਾ ਪੂਰੀ ਤਰ੍ਹਾਂ ਬਰਬਾਦ ਹੋ ਗਈ। ਆਓ ਹੁਣ ਤੁਹਾਨੂੰ ਦੱਸਦੇ ਹਾਂ ਇਸ ਰਾਜੇ ਦੀ ਪੂਰੀ ਕਹਾਣੀ। ਇਸ ਦੇ ਨਾਲ ਹੀ ਅਸੀਂ ਤੁਹਾਨੂੰ ਇਹ ਵੀ ਦੱਸਦੇ ਹਾਂ ਕਿ 500 ਲੋਕ ਇਸ ਰਾਜੇ ਨਾਲ 500 ਸੋਨੇ ਦੀਆਂ ਡੰਡੀਆਂ ਕਿਉਂ ਲੈ ਕੇ ਜਾਂਦੇ ਸਨ।

ਇਹ ਰਾਜਾ ਕੌਣ ਸੀ?

ਜਿਸ ਰਾਜੇ ਦੀ ਅਸੀਂ ਗੱਲ ਕਰ ਰਹੇ ਹਾਂ ਉਸ ਦਾ ਨਾਂ  'ਮਨਸਾ ਮੂਸਾ' ਸੀ, 1280 ਵਿੱਚ ਪੈਦਾ ਹੋਏ ਇਸ ਰਾਜੇ ਦਾ ਸਾਮਰਾਜ ਪੱਛਮੀ ਅਫ਼ਰੀਕਾ ਵਿੱਚ ਸੀ। ਇੱਥੋਂ ਦੇ ਮਾਲੀ ਦੇਸ਼ ਉੱਤੇ ਇਸ ਰਾਜੇ ਦਾ ਰਾਜ ਸੀ। ਕਿਹਾ ਜਾਂਦਾ ਹੈ ਕਿ ਜਦੋਂ ਮਨਸਾ ਦਾ ਰਾਜਾ ਬਣਿਆ ਤਾਂ ਉਸ ਦੇ ਦੇਸ਼ ਵਿੱਚ ਹਰ ਸਾਲ ਜ਼ਮੀਨ ਵਿੱਚੋਂ 1000 ਕਿਲੋ ਸੋਨਾ ਕੱਢਿਆ ਜਾਂਦਾ ਸੀ। ਅਮਰੀਕੀ ਵੈੱਬਸਾਈਟ ਸੇਲਿਬ੍ਰਿਟੀ ਨੈੱਟਵਰਥ ਦਾ ਅੰਦਾਜ਼ਾ ਹੈ ਕਿ ਮਨਸਾ ਮੂਸਾ ਦੀ ਕੁੱਲ ਸੰਪਤੀ ਲਗਭਗ 400 ਬਿਲੀਅਨ ਡਾਲਰ ਹੋਵੇਗੀ। ਸੀਏ ਨਾਲੇਜ ਵੈੱਬਸਾਈਟ ਦੇ ਅਨੁਸਾਰ, ਮਾਲੀ ਦੇ ਰਾਜਾ ਮਨਸਾ ਮੂਸਾ ਦੀ ਕੁੱਲ ਸੰਪਤੀ 2023 ਦੀ ਮਹਿੰਗਾਈ ਦੇ ਹਿਸਾਬ ਨਾਲ 850 ਬਿਲੀਅਨ ਡਾਲਰ ਯਾਨੀ ਲਗਭਗ 70 ਲੱਖ ਕਰੋੜ ਰੁਪਏ ਹੋਵੇਗੀ।


ਬਹੁਤ ਵੱਡਾ ਸੀ ਸਾਮਰਾਜ

ਮਨਸਾ ਮੂਸਾ ਨੂੰ ਇਤਿਹਾਸ ਵਿੱਚ ਮੂਸਾ ਕੀਟਾ ਫਸਟ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਮਾਲੀ ਦੇ ਨਾਲ-ਨਾਲ ਇਸ ਰਾਜੇ ਨੇ ਮੌਰੀਤਾਨੀਆ, ਸੇਨੇਗਲ, ਗੈਂਬੀਆ, ਗਿਨੀ, ਬੁਰਕੀਨਾ ਫਾਸੋ, ਮਾਲੀ, ਨਾਈਜਰ, ਚਾਡ ਅਤੇ ਨਾਈਜੀਰੀਆ ਉੱਤੇ ਵੀ ਰਾਜ ਕੀਤਾ। ਬ੍ਰਿਟਿਸ਼ ਮਿਊਜ਼ੀਅਮ ਦੀ ਰਿਪੋਰਟ ਦੱਸਦੀ ਹੈ ਕਿ ਇਸ ਰਾਜੇ ਕੋਲ ਇੰਨਾ ਸੋਨਾ ਸੀ ਕਿ ਇਸ ਨੂੰ ਦੁਨੀਆ ਦੇ ਅੱਧੇ ਸੋਨੇ ਦੇ ਬਰਾਬਰ ਮੰਨਿਆ ਜਾ ਸਕਦਾ ਹੈ।

 

ਕਾਹਿਰਾ ਦੀ ਆਰਥਿਕਤਾ ਬਰਬਾਦ ਹੋਈ

ਕਿਹਾ ਜਾਂਦਾ ਹੈ ਕਿ ਮਨਸਾ ਮੂਸਾ ਜਿੰਨਾ ਅਮੀਰ ਸੀ ਓਨਾ ਹੀ ਉਦਾਰ ਸੀ। ਉਹ ਅਕਸਰ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਦਾਨ ਕਰਦਾ ਸੀ। ਕਿਹਾ ਜਾਂਦਾ ਹੈ ਕਿ ਇੱਕ ਵਾਰ ਜਦੋਂ ਮਨਸਾ, ਮੱਕਾ ਦੀ ਯਾਤਰਾ 'ਤੇ ਜਾ ਰਿਹਾ ਸੀ ਤਾਂ ਉਹ 100 ਤੋਂ ਵੱਧ ਊਠਾਂ 'ਤੇ ਸੋਨਾ ਲੱਦ ਕੇ ਆਪਣੇ ਨਾਲ ਲੈ ਜਾ ਰਿਹਾ ਸੀ। ਇਸ ਯਾਤਰਾ ਦੌਰਾਨ ਜਦੋਂ ਉਹ ਕਾਹਿਰਾ, ਮਿਸਰ ਵਿੱਚ ਠਹਿਰੇ ਤਾਂ ਉਨ੍ਹਾਂ ਨੇ ਉੱਥੇ ਹਰ ਕਿਸੇ ਨੂੰ ਸੋਨਾ ਦਾਨ ਕਰਨਾ ਸ਼ੁਰੂ ਕਰ ਦਿੱਤਾ। 

ਉਸ ਨੇ ਉੱਥੋਂ ਮੱਕਾ ਦੀ ਯਾਤਰਾ ਦੌਰਾਨ ਇੰਨਾ ਸੋਨਾ ਵੰਡਿਆ ਕਿ ਉਸ ਇਲਾਕੇ ਵਿਚ ਮਹਿੰਗਾਈ ਆਪਣੇ ਸਿਖਰ 'ਤੇ ਪਹੁੰਚ ਗਈ ਅਤੇ ਬਾਅਦ ਵਿਚ ਉੱਥੋਂ ਦੀ ਸਾਰੀ ਆਰਥਿਕਤਾ ਤਬਾਹ ਹੋ ਗਈ। ਮਨਸਾ ਮੂਸਾ ਨੇ ਆਪਣੇ 57 ਸਾਲਾਂ ਦੇ ਜੀਵਨ ਵਿੱਚ ਬਹੁਤ ਸਾਰਾ ਸੋਨਾ ਦਾਨ ਕੀਤਾ। ਸੰਨ 1337 ਵਿਚ ਇਸ ਦੀ ਮੌਤ ਹੋ ਗਈ। ਟਿੰਬਕਟੂ, ਸੋਨੇ ਦੇ ਸ਼ਹਿਰ ਵਜੋਂ ਦੁਨੀਆ ਵਿੱਚ ਮਸ਼ਹੂਰ, ਉਸਦੇ ਰਾਜ ਅਧੀਨ ਸੀ।

ਟਾਪ ਹੈਡਲਾਈਨ

ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ
1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ
1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ
ਪੁਤਲੇ 'ਤੇ CM, ਮੇਅਰ ਅਤੇ ਵਿਧਾਇਕ ਦੀ ਫੋਟੋ ਲਾਉਣ 'ਤੇ ਹੰਗਾਮਾ, ਅਕਾਲੀ ਆਗੂ ਸਣੇ ਕਈਆਂ 'ਤੇ FIR ਦਰਜ
ਪੁਤਲੇ 'ਤੇ CM, ਮੇਅਰ ਅਤੇ ਵਿਧਾਇਕ ਦੀ ਫੋਟੋ ਲਾਉਣ 'ਤੇ ਹੰਗਾਮਾ, ਅਕਾਲੀ ਆਗੂ ਸਣੇ ਕਈਆਂ 'ਤੇ FIR ਦਰਜ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਕਤੂਬਰ 2026
ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ! ਪੰਜਾਬ 'ਚ ਵੀਰਵਾਰ ਨੂੰ ਰਾਖਵੀਂ ਛੁੱਟੀ ਦਾ ਐਲਾਨ
ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ! ਪੰਜਾਬ 'ਚ ਵੀਰਵਾਰ ਨੂੰ ਰਾਖਵੀਂ ਛੁੱਟੀ ਦਾ ਐਲਾਨ
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Embed widget