ਪੜਚੋਲ ਕਰੋ

Dangerous Poison : ਕੀ ਤੁਸੀਂ ਜਾਣਦੇ ਹੋ ਦੁਨੀਆਂ ਦਾ ਸਭ ਤੋਂ ਖਤਰਨਾਕ ਜ਼ਹਿਰ ਕਿਹੜਾ ਹੈ?

Dangerous Poison : ਜ਼ਹਿਰ ਦਾ ਨਾਂ ਸੁਣਦੇ ਹੀ ਅਸੀਂ ਡਰ ਜਾਂਦੇ ਹਾਂ। ਬਹੁਤੇ ਲੋਕ ਖ਼ਤਰਨਾਕ ਜ਼ਹਿਰ ਦਾ ਜ਼ਿਕਰ ਕਰਦੇ ਹਨ ਤਾਂ ਉਹ ਸਾਈਨਾਈਡ ਦਾ ਨਾਂ ਲੈਂਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਧਰਤੀ 'ਤੇ ਇਸ ਤੋਂ ਵੀ ਖਤਰਨਾਕ ਜ਼ਹਿਰ ਮੌਜੂਦ ਹੈ?

ਜ਼ਹਿਰ ਦਾ ਨਾਂ ਸੁਣਦੇ ਹੀ ਅਸੀਂ ਡਰ ਜਾਂਦੇ ਹਾਂ। ਜਦੋਂ ਬਹੁਤੇ ਲੋਕ ਖ਼ਤਰਨਾਕ ਜ਼ਹਿਰ ਦਾ ਜ਼ਿਕਰ ਕਰਦੇ ਹਨ ਤਾਂ ਉਹ ਸਾਈਨਾਈਡ ਦਾ ਨਾਂ ਲੈਂਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਸਾਡੀ ਧਰਤੀ 'ਤੇ ਇਸ ਤੋਂ ਵੀ ਖਤਰਨਾਕ ਜ਼ਹਿਰ ਮੌਜੂਦ ਹੈ? ਜਿਸ ਦਾ ਇੱਕ ਗ੍ਰਾਮ ਹਜ਼ਾਰਾਂ-ਲੱਖਾਂ ਲੋਕਾਂ ਨੂੰ ਸੌਣ ਲਈ ਕਾਫੀ ਹੈ। ਜਾਣੋ ਕਿਹੜਾ ਹੈ ਇਹ ਜ਼ਹਿਰ ਅਤੇ ਕਿਸਨੇ ਖੋਜਿਆ ਹੈ।

ਅੱਜ ਅਸੀਂ ਜਿਸ ਜ਼ਹਿਰ ਬਾਰੇ ਦੱਸਣ ਜਾ ਰਹੇ ਹਾਂ, ਉਸ ਦਾ ਨਾਂ ਪੋਲੋਨੀਅਮ-210 ਹੈ। ਸਾਇਨਾਈਡ ਜ਼ਹਿਰ ਪੋਲੋਨੀਅਮ ਦੇ ਮੁਕਾਬਲੇ ਕੁਝ ਵੀ ਨਹੀਂ ਹੈ। ਪੋਲੋਨੀਅਮ-210 ਦੇ ਰੇਡੀਏਸ਼ਨ ਕਾਰਨ ਮਨੁੱਖੀ ਸਰੀਰ ਦੇ ਅੰਦਰੂਨੀ ਅੰਗ, ਡੀਐਨਏ ਅਤੇ ਇਮਿਊਨ ਸਿਸਟਮ ਸਭ ਨਸ਼ਟ ਹੋ ਜਾਂਦੇ ਹਨ। ਇਸ ਨੂੰ ਖਾਣ ਨਾਲ ਪਲ 'ਚ ਤੁਹਾਡੀ ਜਾਨ ਜਾ ਸਕਦੀ ਹੈ। 

 ਦੱਸ ਦਈਏ ਕਿ ਪੋਲੋਨੀਅਮ ਅਸਲ ਵਿੱਚ ਇੱਕ ਧਾਤ ਹੈ, ਜੋ ਯੂਰੇਨੀਅਮ ਧਾਤ ਵਿੱਚ ਪਾਈ ਜਾਂਦੀ ਹੈ। ਇਹ ਸਾਡੇ ਸਰੀਰ ਵਿੱਚ ਸਿੱਧੇ ਪ੍ਰਵੇਸ਼ ਨਹੀਂ ਕਰ ਸਕਦਾ, ਕਿਉਂਕਿ ਇਹ ਅਲਫ਼ਾ ਕਣ ਸਾਡੇ ਸਰੀਰ ਵਿੱਚ ਬਹੁਤ ਦੂਰ ਨਹੀਂ ਜਾ ਸਕਦੇ। ਪਰ ਜੇ ਇਹ ਗਲਤੀ ਨਾਲ ਸਾਡੇ ਸਰੀਰ ਦੇ ਸੰਪਰਕ ਵਿੱਚ ਆ ਜਾਵੇ, ਤਾਂ ਉਸ ਵਿਅਕਤੀ ਨੂੰ ਬਚਾਉਣਾ ਬਹੁਤ ਮੁਸ਼ਕਲ ਹੈ।

ਜਾਣਕਾਰੀ ਮੁਤਾਬਕ ਜਿਵੇਂ ਹੀ ਇਹ ਸਾਡੇ ਸਰੀਰ 'ਚ ਦਾਖਲ ਹੁੰਦਾ ਹੈ, ਸਾਡੇ ਸਾਰੇ ਵਾਲ ਆਪਣੇ-ਆਪ ਝੜਨੇ ਸ਼ੁਰੂ ਹੋ ਜਾਂਦੇ ਹਨ। ਇੰਨਾ ਹੀ ਨਹੀਂ, ਇਹ ਹੌਲੀ-ਹੌਲੀ ਸਾਡੇ ਸਰੀਰ ਵਿਚ ਦਾਖਲ ਹੁੰਦਾ ਹੈ ਅਤੇ ਸਾਰੇ ਇਮਿਊਨ ਸਿਸਟਮ ਨੂੰ ਨਸ਼ਟ ਕਰ ਦਿੰਦਾ ਹੈ। ਇਸ ਜ਼ਹਿਰ ਦੀ ਸਭ ਤੋਂ ਵੱਡੀ ਸਮੱਸਿਆ ਇਹ ਹੈ ਕਿ ਜਦੋਂ ਇਹ ਸਾਡੇ ਸਰੀਰ ਵਿਚ ਦਾਖਲ ਹੁੰਦਾ ਹੈ ਤਾਂ ਇਸ ਦੀ ਮੌਜੂਦਗੀ ਦਾ ਸਹੀ ਢੰਗ ਨਾਲ ਪਤਾ ਨਹੀਂ ਲੱਗ ਪਾਉਂਦਾ।ਇਹੀ ਕਾਰਨ ਹੈ ਕਿ ਸਮੇਂ ਸਿਰ ਇਲਾਜ ਨਾ ਮਿਲਣ ਕਾਰਨ ਵਿਅਕਤੀ ਦੀ ਮੌਤ ਹੋ ਜਾਂਦੀ ਹੈ।   

ਜ਼ਿਕਰਯੋਗ ਹੈ ਕਿ ਇਸ ਜ਼ਹਿਰ ਦੀ ਖੋਜ ਕਰਨ ਵਾਲੀ ਵਿਗਿਆਨੀ ਮੈਡਮ ਕਿਊਰੀ ਸੀ ਅਤੇ ਉਨ੍ਹਾਂ ਨੂੰ ਇਸ ਲਈ ਨੋਬਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ। ਹਾਲਾਂਕਿ ਕਿਹਾ ਜਾਂਦਾ ਹੈ ਕਿ ਇਸ ਜ਼ਹਿਰ ਦਾ ਸਭ ਤੋਂ ਪਹਿਲਾਂ ਸ਼ਿਕਾਰ ਮੈਰੀ ਕਿਊਰੀ ਦੀ ਬੇਟੀ ਆਇਰੀਨ ਜੂਲੀਅਟ ਕਿਊਰੀ ਸੀ। ਉਸਨੇ ਖੁਸ਼ੀ ਨਾਲ ਇਸ ਜ਼ਹਿਰ ਦਾ ਇੱਕ ਕਣ ਖਾ ਲਿਆ ਸੀ।  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget