ਪੜਚੋਲ ਕਰੋ

ਇਹ ਹੈ ਦੁਨੀਆ ਦੀ ਸਭ ਤੋਂ ਲੰਬੀ ਦੂਰੀ ਵਾਲੀ ਟ੍ਰੇਨ, ਇੱਕ ਟਿਕਟ 'ਚ ਕਰ ਸਕਦੇ ਹੋ 3 ਦੇਸ਼ਾਂ ਦੀ ਯਾਤਰਾ

ਤੁਸੀਂ ਭਾਰਤ ਦੀ ਸਭ ਤੋਂ ਲੰਬੀ ਰੇਲਗੱਡੀ ਤੋਂ ਜਾਣੂ ਹੋਵੋਗੇ, ਪਰ ਕੀ ਤੁਸੀਂ ਦੁਨੀਆ ਦੀ ਸਭ ਤੋਂ ਲੰਬੀ ਰੇਲਗੱਡੀ ਦੇ ਸਫ਼ਰ ਬਾਰੇ ਜਾਣਦੇ ਹੋ ਜੋ ਤੁਹਾਨੂੰ ਤਿੰਨ ਦੇਸ਼ਾਂ ਦੀ ਯਾਤਰਾ ਕਰਨ ਲਈ ਲੈ ਜਾ ਸਕਦੀ ਹੈ।

World Longest Train Journey: ਤੁਸੀਂ ਰੇਲ ਰਾਹੀਂ ਸਫ਼ਰ ਕੀਤਾ ਹੋਵੇਗਾ, ਪਰ ਕੀ ਤੁਸੀਂ ਜਾਣਦੇ ਹੋ ਕਿ ਦੁਨੀਆ ਦੀ ਕਿਹੜੀ ਰੇਲਗੱਡੀ ਸਭ ਤੋਂ ਲੰਬਾ ਸਫ਼ਰ ਤੈਅ ਕਰਦੀ ਹੈ ? ਦੁਨੀਆ ਭਰ ਵਿੱਚ ਰੇਲ ਯਾਤਰਾ ਵੱਖ-ਵੱਖ ਹੁੰਦੀ ਹੈ, ਕੁਝ ਸਥਾਨਾਂ 'ਤੇ ਥੋੜ੍ਹੇ ਸਮੇਂ ਵਿੱਚ ਪਹੁੰਚਿਆ ਜਾ ਸਕਦਾ ਹੈ, ਜਦੋਂ ਕਿ ਹੋਰ ਸਥਾਨਾਂ 'ਤੇ ਪਹੁੰਚਣ ਵਿੱਚ ਕਈ ਦਿਨ ਲੱਗ ਜਾਂਦੇ ਹਨ। ਡਿਬਰੂਗੜ੍ਹ-ਕੰਨਿਆਕੁਮਾਰੀ ਵਿਵੇਕ ਐਕਸਪ੍ਰੈਸ, ਭਾਰਤ ਵਿੱਚ ਸਭ ਤੋਂ ਲੰਬੀ ਦੂਰੀ ਦਾ ਸਫ਼ਰ ਤੈਅ ਕਰਨ ਵਾਲੀ ਰੇਲਗੱਡੀ 72 ਘੰਟਿਆਂ ਵਿੱਚ ਆਪਣਾ ਸਫ਼ਰ ਪੂਰਾ ਕਰਦੀ ਹੈ ਪਰ ਅੱਜ ਅਸੀਂ ਤੁਹਾਨੂੰ ਦੁਨੀਆ ਦੀ ਇੱਕ ਅਜਿਹੀ ਟਰੇਨ ਬਾਰੇ ਦੱਸਣ ਜਾ ਰਹੇ ਹਾਂ ਜੋ 3 ਦੇਸ਼ਾਂ ਵਿੱਚੋਂ ਲੰਘਦੀ ਹੈ। ਆਓ ਜਾਣਦੇ ਹਾਂ ਇਸ ਟਰੇਨ ਅਤੇ ਇਸ ਦੇ ਸਫਰ ਬਾਰੇ।

ਦੁਨੀਆ ਦੀ ਸਭ ਤੋਂ ਲੰਬੀ ਦੂਰੀ ਵਾਲੀ ਰੇਲਗੱਡੀ

ਦਰਅਸਲ, ਅਸੀਂ ਰੂਸ ਦੇ ਮਾਸਕੋ ਸ਼ਹਿਰ ਅਤੇ ਉੱਤਰੀ ਕੋਰੀਆ ਦੇ ਪਿਓਂਗਯਾਂਗ ਸ਼ਹਿਰ ਦੇ ਵਿਚਕਾਰ ਚੱਲਣ ਵਾਲੀ ਟਰਾਂਸ ਸਾਈਬੇਰੀਅਨ ਟਰੇਨ ਦੀ ਗੱਲ ਕਰ ਰਹੇ ਹਾਂ। ਇਸ ਰੇਲਗੱਡੀ ਰਾਹੀਂ ਸਫ਼ਰ ਕਰਨ ਵਿੱਚ 7 ​​ਦਿਨ ਲੱਗਦੇ ਹਨ। ਇੱਕ ਵਾਰ ਜਦੋਂ ਇਹ ਰੇਲਗੱਡੀ ਆਪਣੀ ਯਾਤਰਾ ਸ਼ੁਰੂ ਕਰਦੀ ਹੈ, ਤਾਂ ਇਹ 7 ਦਿਨ 20 ਘੰਟੇ 25 ਮਿੰਟ ਬਾਅਦ ਹੀ ਆਪਣੀ ਮੰਜ਼ਿਲ 'ਤੇ ਰੁਕਦੀ ਹੈ। ਖ਼ਾਸ ਗੱਲ ਇਹ ਹੈ ਕਿ ਆਪਣੀ ਯਾਤਰਾ ਦੌਰਾਨ ਇਹ ਟਰੇਨ 142 ਸਟੇਸ਼ਨਾਂ ਅਤੇ 87 ਸ਼ਹਿਰਾਂ 'ਚੋਂ ਗੁਜ਼ਰਦੀ ਹੈ।

ਤੁਹਾਨੂੰ ਦੱਸ ਦੇਈਏ ਕਿ ਟਰਾਂਸ-ਸਾਈਬੇਰੀਅਨ ਟਰੇਨ 10214 ਕਿਲੋਮੀਟਰ ਦੀ ਦੂਰੀ ਤੈਅ ਕਰਦੀ ਹੈ, ਜਿਸ ਨੂੰ ਪੂਰਾ ਕਰਨ ਲਈ ਟਰੇਨ ਨੂੰ ਨਦੀਆਂ, ਪਹਾੜਾਂ, 87 ਸ਼ਹਿਰਾਂ, ਜੰਗਲਾਂ ਅਤੇ ਬਰਫ ਦੇ ਖੇਤਾਂ ਵਿੱਚੋਂ ਲੰਘਣਾ ਪੈਂਦਾ ਹੈ। ਇਸ ਟਰੇਨ 'ਚ ਸਫਰ ਦੌਰਾਨ ਖੂਬਸੂਰਤ ਕੁਦਰਤੀ ਨਜ਼ਾਰਿਆਂ ਨੂੰ ਦੇਖਣ ਦਾ ਮੌਕਾ ਵੀ ਮਿਲਦਾ ਹੈ। ਇਹ ਟ੍ਰੇਨ 1916 ਵਿੱਚ ਸ਼ੁਰੂ ਹੋਈ ਸੀ। ਇਹ ਟ੍ਰੇਨ ਸਭ ਤੋਂ ਪਹਿਲਾਂ ਉੱਤਰੀ ਕੋਰੀਆ ਤੋਂ ਆਉਣ ਵਾਲੇ ਯਾਤਰੀਆਂ ਨੂੰ ਮਾਸਕੋ, ਰੂਸ ਤੋਂ ਲੈ ਕੇ ਵਲਾਦੀਵੋਸਤੋਕ, ਰੂਸ ਤੱਕ ਪਹੁੰਚਾਉਂਦੀ ਹੈ। ਉਥੋਂ ਆਉਣ ਵਾਲੀ ਰੇਲਗੱਡੀ ਵਲਾਦੀਵੋਸਤੋਕ ਤੋਂ ਮਾਸਕੋ ਜਾਣ ਵਾਲੀ ਰੇਲਗੱਡੀ ਨਾਲ ਜਾ ਰਲਦੀ ਹੈ।

ਇਸ ਦਾ ਮਤਲਬ ਹੈ ਕਿ ਪਿਓਂਗਯਾਂਗ, ਉੱਤਰੀ ਕੋਰੀਆ ਤੋਂ ਆਉਣ ਵਾਲੇ ਯਾਤਰੀਆਂ ਨੂੰ ਕਿਤੇ ਵੀ ਆਪਣਾ ਕੋਚ ਬਦਲਣ ਜਾਂ ਟਰੇਨ ਬਦਲਣ ਦੀ ਲੋੜ ਨਹੀਂ ਹੈ। ਇਹ ਟਰੇਨ ਸਾਇਬੇਰੀਆ ਦੀ ਆਬਾਦੀ ਵਧਾਉਣ ਤੇ ਆਰਥਿਕ ਵਿਕਾਸ ਲਈ ਸ਼ੁਰੂ ਕੀਤੀ ਗਈ ਸੀ, ਜੋ ਦੁਨੀਆ ਦੀ ਸਭ ਤੋਂ ਲੰਬੀ ਯਾਤਰਾ ਕਰਨ ਵਾਲੀ ਰੇਲ ਬਣ ਗਈ ਹੈ।

ਟਾਪ ਹੈਡਲਾਈਨ

ਚੀਨ ਵਿੱਚ ਕਿਹੜੀ ਨੌਕਰੀ ਭਾਰਤੀਆਂ ਲਈ ਸਭ ਤੋਂ ਵੱਧ ਕਮਾਈ ਕਰਦੀ ਹੈ? ਉੱਥੋਂ ਦੇ ਰੁਜ਼ਗਾਰ ਦੇ ਨਿਯਮਾਂ ਬਾਰੇ ਜਾਣੋ।
ਚੀਨ ਵਿੱਚ ਕਿਹੜੀ ਨੌਕਰੀ ਭਾਰਤੀਆਂ ਲਈ ਸਭ ਤੋਂ ਵੱਧ ਕਮਾਈ ਕਰਦੀ ਹੈ? ਉੱਥੋਂ ਦੇ ਰੁਜ਼ਗਾਰ ਦੇ ਨਿਯਮਾਂ ਬਾਰੇ ਜਾਣੋ।
PM ਆਵਾਸ ਘਪਲਾ! ਧੋਖਾਧੜੀ ਕਰਨ ਵਾਲਿਆਂ ਨੂੰ ਕੀ ਸਜ਼ਾ?
PM ਆਵਾਸ ਘਪਲਾ! ਧੋਖਾਧੜੀ ਕਰਨ ਵਾਲਿਆਂ ਨੂੰ ਕੀ ਸਜ਼ਾ?
OYO ਵਿੱਚ ਗਰਲਫ੍ਰੈਂਡ ਨਾਲ ਠਹਿਰਣਾ ਹੈ? ਜਾਣੋ ਕਾਨੂੰਨੀ ਹੱਕ, ਨਿਯਮ ਅਤੇ ਜ਼ਰੂਰੀ ਗੱਲਾਂ
OYO ਵਿੱਚ ਗਰਲਫ੍ਰੈਂਡ ਨਾਲ ਠਹਿਰਣਾ ਹੈ? ਜਾਣੋ ਕਾਨੂੰਨੀ ਹੱਕ, ਨਿਯਮ ਅਤੇ ਜ਼ਰੂਰੀ ਗੱਲਾਂ
 India Richest CM : ਦੇਸ਼ ਦੇ ਸਭ ਤੋਂ ਅਮੀਰ CM ਕੌਣ ਹਨ, ਕਿਸ ਕੋਲ ਸਭ ਤੋਂ ਘੱਟ ਜਾਇਦਾਦ ?
 India Richest CM : ਦੇਸ਼ ਦੇ ਸਭ ਤੋਂ ਅਮੀਰ CM ਕੌਣ ਹਨ, ਕਿਸ ਕੋਲ ਸਭ ਤੋਂ ਘੱਟ ਜਾਇਦਾਦ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget