ਪੜਚੋਲ ਕਰੋ

ਹੁਣ ਕਿਤੇ ਜਾਣ ਦੀ ਲੋੜ ਨਹੀਂ ਪਵੇਗੀ, ਹੁਣ ਘਰ ਬੈਠਿਆਂ ਰਾਸ਼ਨ ਕਾਰਡ 'ਚ ਇਦਾਂ ਜੋੜੋ ਆਪਣਾ ਨਾਮ, ਜਾਣੋ ਪੂਰਾ ਤਰੀਕਾ

Ration Card Rules: ਜੇਕਰ ਤੁਸੀਂ ਵੀ ਰਾਸ਼ਨ ਕਾਰਡ ਵਿੱਚ ਨਾਮ ਜੁੜਵਾਉਣ ਵਾਸਤੇ ਧੱਕੇ ਖਾ ਰਹੇ ਹੋ ਤਾਂ ਹੁਣ ਤੁਹਾਨੂੰ ਲੋੜ ਨਹੀਂ ਹੈ, ਅਸੀਂ ਤੁਹਾਨੂੰ ਦੱਸਣ ਲੱਗੇ ਹਾਂ ਸੌਖਾ ਤਰੀਕਾ।

Ration Card Rules: ਭਾਰਤ ਵਿੱਚ ਰਾਸ਼ਨ ਕਾਰਡ ਇੱਕ ਬਹੁਤ ਹੀ ਜ਼ਰੂਰੀ ਦਸਤਾਵੇਜ ਹੈ। ਰਾਸ਼ਨ ਕਾਰਡ ਨਾ ਤੁਹਾਨੂੰ ਸਿਰਫ ਰਾਸ਼ਨ ਮਿਲਦਾ ਹੈ, ਸਗੋਂ ਹੋਰ ਵੀ ਕਈ ਸੁਵਿਧਾਵਾਂ ਮਿਲਦੀਆਂ ਹਨ। ਹਰੇਕ ਕੋਲ ਰਾਸ਼ਨ ਕਾਰਡ ਹੋਣਾ ਬਹੁਤ ਜ਼ਰੂਰੀ ਹੈ। ਪਰ ਇਸ ਦੇ ਲਈ ਵੀ ਕੁਝ ਸਰਤਾਂ ਹੁੰਦੀਆਂ ਹਨ, ਇਹ ਹਰੇਕ ਦਾ ਨਹੀਂ ਬਣਾਇਆ ਜਾਂਦਾ ਹੈ।

ਕਈ ਵਾਰ ਕੁਝ ਪਰਿਵਾਰਕ ਮੈਂਬਰਾਂ ਦੇ ਨਾਮ ਰਾਸ਼ਨ ਕਾਰਡ ਵਿੱਚ ਨਹੀਂ ਜੋੜੇ ਹੁੰਦੇ। ਪਰ ਤੁਸੀਂ ਬਾਅਦ ਵਿੱਚ ਵੀ ਰਾਸ਼ਨ ਕਾਰਡ ਵਿੱਚ ਪਰਿਵਾਰਕ ਮੈਂਬਰਾਂ ਦੇ ਨਾਮ ਸ਼ਾਮਲ ਕਰ ਸਕਦੇ ਹੋ। ਇਸ ਦੇ ਲਈ ਤੁਹਾਨੂੰ ਕਿਤੇ ਜਾਣ ਦੀ ਵੀ ਲੋੜ ਨਹੀਂ ਪਵੇਗੀ। ਤੁਸੀਂ ਘਰ ਬੈਠੇ ਆਪਣੇ ਮੋਬਾਈਲ ਤੋਂ ਰਾਸ਼ਨ ਕਾਰਡ ਵਿੱਚ ਆਪਣਾ ਨਾਮ ਜੋੜ ਸਕਦੇ ਹੋ। ਆਓ ਤੁਹਾਨੂੰ ਦੱਸਦੇ ਹਾਂ ਕਿ ਇਸਦੀ ਪ੍ਰਕਿਰਿਆ ਕੀ ਹੈ।

ਇਸ ਐਪ ਰਾਹੀਂ ਜੋੜ ਸਕਦੇ ਨਾਮ

ਜੇਕਰ ਤੁਸੀਂ ਆਪਣੇ ਪਰਿਵਾਰ ਦੇ ਕਿਸੇ ਮੈਂਬਰ ਦਾ ਨਾਮ ਰਾਸ਼ਨ ਕਾਰਡ ਵਿੱਚ ਜੋੜਨਾ ਚਾਹੁੰਦੇ ਹੋ ਤਾਂ ਤੁਹਾਨੂੰ ਕਿਤੇ ਜਾਣ ਦੀ ਜ਼ਰੂਰਤ ਨਹੀਂ ਪਵੇਗੀ। ਤੁਸੀਂ ਘਰ ਬੈਠੇ ਹੀ ਉਸ ਦਾ ਨਾਮ ਜੋੜ ਸਕੋਗੇ। ਇਸਦੇ ਲਈ, ਤੁਹਾਨੂੰ ਆਪਣੇ ਫੋਨ ਦੇ ਗੂਗਲ ਪਲੇ ਸਟੋਰ ਜਾਂ ਐਪ ਸਟੋਰ 'ਤੇ ਜਾਣਾ ਪਵੇਗਾ ਅਤੇ 'Ration Card' ਜਾਂ 'Mera Ration 2.0' ਸਰਚ ਕਰਨਾ ਪਵੇਗਾ। ਇਸ ਤੋਂ ਬਾਅਦ ਐਪ ਡਾਊਨਲੋਡ ਕਰਨੀ ਪਵੇਗੀ। ਐਪ ਡਾਊਨਲੋਡ ਕਰਨ ਤੋਂ ਬਾਅਦ, ਤੁਹਾਨੂੰ ਐਪ ਖੋਲ੍ਹਣਾ ਪਵੇਗੀ। ਜਿਸਨੂੰ ਤੁਸੀਂ ਆਧਾਰ ਕਾਰਡ ਦੀ ਮਦਦ ਨਾਲ ਲੌਗਇਨ ਕਰ ਸਕੋਗੇ।

ਲੌਗਇਨ ਲਈ ਤੁਹਾਡੇ ਨੰਬਰ 'ਤੇ OTP ਭੇਜਿਆ ਜਾਵੇਗਾ, ਜੋ ਕਿ ਤੁਹਾਨੂੰ ਭਰਨਾ ਪਵੇਗਾ। ਇਸ ਤੋਂ ਬਾਅਦ, ਰਾਸ਼ਨ ਕਾਰਡ ਦੇ ਵੇਰਵੇ ਤੁਹਾਡੇ ਫੋਨ ਵਿੱਚ ਦਿਖਾਈ ਦੇਣਗੇ। ਫਿਰ ਤੁਹਾਨੂੰ ਫੈਮਿਲੀ ਡਿਟੇਲ ਮੈਨੇਜ ਦੇ ਆਪਸ਼ਨ 'ਤੇ ਜਾਣਾ ਪਵੇਗਾ। ਉੱਥੇ ਤੁਹਾਨੂੰ Add New Member 'ਤੇ ਕਲਿੱਕ ਕਰਨਾ ਹੋਵੇਗਾ ਅਤੇ ਸਾਰੀ ਲੋੜੀਂਦੀ ਜਾਣਕਾਰੀ ਧਿਆਨ ਨਾਲ ਭਰਨੀ ਹੋਵੇਗੀ ਅਤੇ ਫਿਰ Submit 'ਤੇ ਕਲਿੱਕ ਕਰਨਾ ਹੋਵੇਗਾ। ਇਸ ਤੋਂ ਬਾਅਦ ਪਰਿਵਾਰ ਦੇ ਮੈਂਬਰ ਦਾ ਨਾਮ ਰਾਸ਼ਨ ਕਾਰਡ ਵਿੱਚ ਜੋੜਿਆ ਜਾਵੇਗਾ।

ਆਫਲਾਈਨ ਵੀ ਕਰਵਾ ਸਕਦੇ ਆਹ ਕੰਮ

ਜੇਕਰ ਤੁਸੀਂ ਔਨਲਾਈਨ ਰਾਸ਼ਨ ਕਾਰਡ ਵਿੱਚ ਪਰਿਵਾਰ ਦੇ ਮੈਂਬਰ ਦਾ ਨਾਮ ਨਹੀਂ ਜੋੜ ਸਕਦੇ ਹੋ ਤਾਂ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਤੁਸੀਂ ਇਹ ਕੰਮ ਔਫਲਾਈਨ ਵੀ ਕਰਵਾ ਸਕਦੇ ਹੋ। ਇਸਦੇ ਲਈ ਤੁਹਾਨੂੰ ਨਜ਼ਦੀਕੀ ਭੋਜਨ ਸਪਲਾਈ ਕੇਂਦਰ ਜਾਣਾ ਪਵੇਗਾ। ਉੱਥੇ ਤੁਹਾਨੂੰ ਪਰਿਵਾਰ ਦੇ ਮੈਂਬਰ ਦੇ ਆਧਾਰ ਕਾਰਡ ਦੀ ਇੱਕ ਕਾਪੀ ਜਮ੍ਹਾਂ ਕਰਾਉਣੀ ਪਵੇਗੀ ਅਤੇ ਫਾਰਮ ਭਰਨਾ ਪਵੇਗਾ। ਫਾਰਮ ਭਰਨ ਤੋਂ ਬਾਅਦ ਤੁਹਾਨੂੰ ਇੱਕ ਰਸੀਦ ਦਿੱਤੀ ਜਾਵੇਗੀ। ਸਾਰੇ ਦਸਤਾਵੇਜ਼ਾਂ ਦੀ ਤਸਦੀਕ ਤੋਂ ਬਾਅਦ, ਉਸ ਮੈਂਬਰ ਦਾ ਨਾਮ ਰਾਸ਼ਨ ਕਾਰਡ ਵਿੱਚ ਜੋੜਿਆ ਜਾਵੇਗਾ।

ਟਾਪ ਹੈਡਲਾਈਨ

Viral Video : ਵਿਦਿਆਰਥਣ ਨੂੰ Kiss ਕਰਦੇ ਰੰਗੇ ਹੱਥੀਂ ਫੜਿਆ ਗਿਆ ਅਧਿਆਪਕ, ਐਕਸਟਰਾ ਕਲਾਸ ਦੇ ਬਹਾਨੇ ਰੋਕਿਆ ਸੀ
Viral Video : ਵਿਦਿਆਰਥਣ ਨੂੰ Kiss ਕਰਦੇ ਰੰਗੇ ਹੱਥੀਂ ਫੜਿਆ ਗਿਆ ਅਧਿਆਪਕ, ਐਕਸਟਰਾ ਕਲਾਸ ਦੇ ਬਹਾਨੇ ਰੋਕਿਆ ਸੀ
BRICS Summit 2026 : ਪਿਆਕੜਾਂ ਲਈ ਵੱਡੀ ਖ਼ਬਰ ! ਕੀ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ ?
BRICS Summit 2026 : ਪਿਆਕੜਾਂ ਲਈ ਵੱਡੀ ਖ਼ਬਰ ! ਕੀ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ ?
Gold-Silver Price : ਹਰ ਘੰਟੇ ਸਸਤੀ ਹੋ ਰਹੀ ਚਾਂਦੀ , ਇੱਕ ਹੀ ਝਟਕੇ ਚ 9,400 ਰੁਪਏ ਟੁੱਟੀ, ਸੋਨਾ ਵੀ ਡਿੱਗਿਆ !
Gold-Silver Price : ਹਰ ਘੰਟੇ ਸਸਤੀ ਹੋ ਰਹੀ ਚਾਂਦੀ , ਇੱਕ ਹੀ ਝਟਕੇ ਚ 9,400 ਰੁਪਏ ਟੁੱਟੀ, ਸੋਨਾ ਵੀ ਡਿੱਗਿਆ !
Health News : ਖਾਲੀ ਪੇਟ ਹੋਣ 'ਤੇ ਗੁੜਗੁੜ ਦੀ ਆਵਾਜ਼ ਕਿਉਂ ਆਉਂਦੀ ਹੈ, ਕੀ ਹੈ ਇਸ ਦੀ ਵਜ੍ਹਾ?
Health News : ਖਾਲੀ ਪੇਟ ਹੋਣ 'ਤੇ ਗੁੜਗੁੜ ਦੀ ਆਵਾਜ਼ ਕਿਉਂ ਆਉਂਦੀ ਹੈ, ਕੀ ਹੈ ਇਸ ਦੀ ਵਜ੍ਹਾ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Viral Video : ਵਿਦਿਆਰਥਣ ਨੂੰ Kiss ਕਰਦੇ ਰੰਗੇ ਹੱਥੀਂ ਫੜਿਆ ਗਿਆ ਅਧਿਆਪਕ, ਐਕਸਟਰਾ ਕਲਾਸ ਦੇ ਬਹਾਨੇ ਰੋਕਿਆ ਸੀ
Viral Video : ਵਿਦਿਆਰਥਣ ਨੂੰ Kiss ਕਰਦੇ ਰੰਗੇ ਹੱਥੀਂ ਫੜਿਆ ਗਿਆ ਅਧਿਆਪਕ, ਐਕਸਟਰਾ ਕਲਾਸ ਦੇ ਬਹਾਨੇ ਰੋਕਿਆ ਸੀ
BRICS Summit 2026 : ਪਿਆਕੜਾਂ ਲਈ ਵੱਡੀ ਖ਼ਬਰ ! ਕੀ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ ?
BRICS Summit 2026 : ਪਿਆਕੜਾਂ ਲਈ ਵੱਡੀ ਖ਼ਬਰ ! ਕੀ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ ?
Gold-Silver Price : ਹਰ ਘੰਟੇ ਸਸਤੀ ਹੋ ਰਹੀ ਚਾਂਦੀ , ਇੱਕ ਹੀ ਝਟਕੇ ਚ 9,400 ਰੁਪਏ ਟੁੱਟੀ, ਸੋਨਾ ਵੀ ਡਿੱਗਿਆ !
Gold-Silver Price : ਹਰ ਘੰਟੇ ਸਸਤੀ ਹੋ ਰਹੀ ਚਾਂਦੀ , ਇੱਕ ਹੀ ਝਟਕੇ ਚ 9,400 ਰੁਪਏ ਟੁੱਟੀ, ਸੋਨਾ ਵੀ ਡਿੱਗਿਆ !
Health News : ਖਾਲੀ ਪੇਟ ਹੋਣ 'ਤੇ ਗੁੜਗੁੜ ਦੀ ਆਵਾਜ਼ ਕਿਉਂ ਆਉਂਦੀ ਹੈ, ਕੀ ਹੈ ਇਸ ਦੀ ਵਜ੍ਹਾ?
Health News : ਖਾਲੀ ਪੇਟ ਹੋਣ 'ਤੇ ਗੁੜਗੁੜ ਦੀ ਆਵਾਜ਼ ਕਿਉਂ ਆਉਂਦੀ ਹੈ, ਕੀ ਹੈ ਇਸ ਦੀ ਵਜ੍ਹਾ?
Punjab News : ਮੰਤਰੀ ਹਰਜੋਤ ਬੈਂਸ ਦੇ ਵਿਦੇਸ਼ ਦੌਰੇ ’ਤੇ ਹਾਈਕੋਰਟ ਸਖ਼ਤ, ਸਰਕਾਰ ਤੋਂ ਮੰਗਿਆ ਜਵਾਬ 
Punjab News : ਮੰਤਰੀ ਹਰਜੋਤ ਬੈਂਸ ਦੇ ਵਿਦੇਸ਼ ਦੌਰੇ ’ਤੇ ਹਾਈਕੋਰਟ ਸਖ਼ਤ, ਸਰਕਾਰ ਤੋਂ ਮੰਗਿਆ ਜਵਾਬ 
School Holiday :  ਛੁੱਟੀਆਂ ਦੀ ਲੱਗੀ ਝੜੀ , 13 ਸਤੰਬਰ ਤੋਂ ਲਗਾਤਾਰ 3 ਦਿਨ ਸਕੂਲਾਂ 'ਚ ਰਹੇਗੀ ਛੁੱਟੀ? ਜਾਣੋ ਵਜ੍ਹਾ
School Holiday :  ਛੁੱਟੀਆਂ ਦੀ ਲੱਗੀ ਝੜੀ , 13 ਸਤੰਬਰ ਤੋਂ ਲਗਾਤਾਰ 3 ਦਿਨ ਸਕੂਲਾਂ 'ਚ ਰਹੇਗੀ ਛੁੱਟੀ? ਜਾਣੋ ਵਜ੍ਹਾ
 Punjab News : ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਦਰਦਨਾਕ ਹਾਦਸੇ 'ਚ ਮੌਤ , 2 ਸਾਲ ਪਹਿਲਾਂ ਗਿਆ ਸੀ ਵਿਦੇਸ਼ 
 Punjab News : ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਦਰਦਨਾਕ ਹਾਦਸੇ 'ਚ ਮੌਤ , 2 ਸਾਲ ਪਹਿਲਾਂ ਗਿਆ ਸੀ ਵਿਦੇਸ਼ 
ਬਹਿਬਲ ਕਲਾਂ ਕੇਸ 'ਚ SIT ਸਾਹਮਣੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ, ਵਕੀਲ ਪਹੁੰਚੇ
ਬਹਿਬਲ ਕਲਾਂ ਕੇਸ 'ਚ SIT ਸਾਹਮਣੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ, ਵਕੀਲ ਪਹੁੰਚੇ
Embed widget