ਪੜਚੋਲ ਕਰੋ

ਪ੍ਰਦੂਸ਼ਣ ਨਾਲ ਫੇਫੜਿਆਂ ਦੇ ਕੈਂਸਰ ਦਾ ਖ਼ਤਰਾ, ਇੰਝ ਕਰੋ ਬਚਾਅ

1/6
ਇਹ ਤੱਥ ਖੋਜ ਦੇ ਆਧਾਰ ’ਤੇ ਹਨ। ABP ਸਾਂਝਾ ਇਸ ਦੀ ਪੁਸ਼ਟੀ ਨਹੀਂ ਕਰਦਾ। ਕਿਸੇ ਵੀ ਸੁਝਾਅ ’ਤੇ ਅਮਲ ਕਰਨ ਤੋਂ ਪਹਿਲਾਂ ਮਾਹਿਰਾਂ ਦੀ ਸਲਾਹ ਜ਼ਰੂਰ ਲਓ।

2/6
ਆਮਤੌਰ ’ਤੇ ਇਹ ਮੰਨਿਆ ਜਾਂਦਾ ਹੈ ਕਿ ਫੇਫੜਿਆਂ ਦੇ ਕੈਂਸਰ ਦੀ ਮੁੱਖ ਵਜ੍ਹਾ ਸਿਗਰਟਨੋਸ਼ੀ ਹੈ ਪਰ ਠੋਸ ਸਬੂਤ ਮਿਲੇ ਹਨ ਕਿ ਫੇਫੜਿਆਂ ਦੇ ਕੈਂਸਰ ਦੇ ਵਧਦੇ ਮਾਮਲਿਆਂ ਵਿੱਚ ਪ੍ਰਦੂਸ਼ਿਤ ਹਵਾ ਦੀ ਭੂਮਿਕਾ ਵੀ ਵਧ ਰਹੀ ਹੈ। ਇਸ ਖ਼ਤਰਨਾਕ ਬਿਮਾਰੀ ਤੋਂ ਬਚਾਅ ਲਈ ਤੁਸੀਂ ਜ਼ਿਆਦਾ ਪ੍ਰਦੂਸ਼ਣ ਵਾਲੀ ਥਾਂ 'ਤੇ ਮਾਸਕ ਪਹਿਨ ਕੇ ਜਾਓ।

3/6
ਅਰਵਿੰਦ ਕੁਮਾਰ ਨੇ ਦੱਸਿਆ ਕਿ ਫੇਫੜਿਆਂ ਦਾ ਕੈਂਸਰ ਖਤਰਨਾਕ ਬਿਮਾਰੀ ਹੈ ਤੇ ਇਸ ਦੇ ਇਲਾਜ ਤੋਂ ਬਾਅਦ ਵੀ ਪੰਜ ਸਾਲਾਂ ਤਕ ਜਿਊਂਦੇ ਰਹਿਣ ਦੀ ਉਮੀਦ ਹੁੰਦੀ ਹੈ। ਸਿਗਰਟਨੋਸ਼ੀ ਨਾ ਕਰਨ ਵਾਲੇ ਨੌਜਵਾਨਾਂ ਤੇ ਮਹਿਲਾਵਾਂ ਵਿੱਚ ਵਧਦੇ ਮਾਮਲੇ ਉਹ ਹੈਰਾਨ ਰਹਿ ਗਏ।

4/6
ਐਸਜੀਆਰਐਚ ਵਿੱਚ ਫੇਫੜਿਆਂ ਦੇ ਸਰਜਨ ਅਰਵਿੰਦ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੇ ਮਰੀਜ਼ਾਂ ਵਿੱਚ ਤਕਰੀਬਨ 50 ਫ਼ੀਸਦੀ ਸਿਗਰਟਨੋਸ਼ੀ ਨਹੀਂ ਕਰਦੇ ਸੀ।

5/6
ਸਰ ਗੰਗਾ ਰਾਮ ਹਸਪਤਾਲ (ਐਸਜੀਆਰਐਚ) ਵਿੱਚ ਡਾਕਟਰਾਂ ਨੇ ਅਧਿਐਨ ਦੇ ਨਤੀਜਿਆਂ ਨੂੰ ਚਿੰਤਾ ਦਾ ਵਿਸ਼ਾ ਦੱਸਿਆ ਹੈ। ਇਸ ਦੇ ਤਹਿਤ ਮਾਰਚ 2012 ਤੋਂ ਜੂਨ 2018 ਤਕ 150 ਤੋਂ ਜ਼ਿਆਦਾ ਮਰੀਜ਼ਾਂ ਦੀ ਵਿਸ਼ਲੇਸ਼ਣ ਕੀਤਾ ਗਿਆ।

6/6
ਵਧਦੇ ਪ੍ਰਦੂਸ਼ਣ ਕਾਰਨ ਲੋਕਾਂ ਵਿੱਚ ਫੇਫੜਿਆਂ ਦੇ ਕੈਂਸਰ ਦਾ ਸ਼ਿਕਾਰ ਹੋ ਰਹੇ ਹਨ। ਪਿਛਲੇ ਛੇ ਸਾਲਾਂ ਵਿੱਚ ਕੀਤੇ ਗਏ ਇੱਕ ਅਧਿਐਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪ੍ਰਦੂਸ਼ਣ ਨਾਲ ਫੇਫੜਿਆਂ ਦਾ ਕੈਂਸਰ ਹੋ ਸਕਦਾ ਹੈ।

Sponsored Links by Taboola

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ

Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ

Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?

Embed widget