✕
  • ਹੋਮ

ਜੇ ਚੁਸਤ-ਦਰੁਸਤ ਰਹਿਣਾ ਤਾਂ ਰੋਜ਼ਾਨਾ ਕਰੋ ਇਹ ਕੰਮ

ਏਬੀਪੀ ਸਾਂਝਾ   |  13 May 2019 06:35 PM (IST)
ਜੇ ਚੁਸਤ-ਦਰੁਸਤ ਰਹਿਣਾ ਤਾਂ ਰੋਜ਼ਾਨਾ ਕਰੋ ਇਹ ਕੰਮ
1

ਜੇ ਇੱਕ ਚੱਮਚ ਸੌਂਫ ਨੂੰ 2 ਕੱਪ ਪਾਣੀ ਵਿੱਚ ਉਬਾਲ ਕੇ ਪੀਤਾ ਜਾਏ ਤਾਂ ਅੰਤੜੀਆਂ ਚੰਗੀਆਂ ਰਹਿੰਦੀਆਂ ਹਨ ਤੇ ਖਾਂਸੀ ਗਾਇਬ ਹੋ ਜਾਂਦੀ ਹੈ।

2

ਰੋਜ਼ਾਨਾ ਸੌਂਫ ਦਾ ਪਾਣੀ ਪੀਣ ਨਾਲ ਦਿਲ ਦੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ। ਇਸ ਦੇ ਨਾਲ-ਨਾਲ ਬਲੱਡ ਪ੍ਰੈਸ਼ਰ ਤੇ ਹਾਈਪਰਟੈਂਸ਼ਨ ਨੂੰ ਵੀ ਕੰਟਰੋਲ ਰੱਖਿਆ ਜਾ ਸਕਦਾ ਹੈ।

3

ਜੇ ਰੋਜ਼ਾਨਾ ਸੌਂਫ ਦਾ ਪਾਣੀ ਪੀਤਾ ਜਾਏ ਤਾਂ ਇਸ ਨਾਲ ਪਾਚਨ ਸ਼ਕਤੀ ਕਾਫੀ ਚੰਗੀ ਰਹਿੰਦੀ ਹੈ।

4

ਸੌਂਫ ਕੋਲੈਸਟ੍ਰੋਲ ਪੱਧਰ ਵੀ ਕਾਬੂ 'ਚ ਰੱਖਦਾ ਹੈ।

5

ਰੋਜ਼ਾਨਾ ਮਿਸ਼ਰੀ ਨਾਲ ਸੌਂਫ ਖਾਣ ਨਾਲ ਆਵਾਜ਼ ਚੰਗੀ ਹੁੰਦੀ ਹੈ। ਖੰਘ ਦੀ ਸਮੱਸਿਆ ਵੀ ਨਹੀਂ ਰਹਿੰਦੀ।

6

ਰੋਜ਼ਾਨਾ ਸੌਂਫ ਦਾ ਪਾਣੀ ਪੀਣ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ। ਜੇ ਰੋਜ਼ਾਨਾ 5-6 ਗ੍ਰਾਮ ਸੌਂਫ ਖਾਧੀ ਜਾਏ ਤਾਂ ਲਿਵਰ ਠੀਕ ਰਹਿੰਦਾ ਹੈ।

7

ਮਸੂੜਿਆਂ ਲਈ ਸੌਂਫ ਦਾ ਪਾਣੀ ਬੇਹੱਦ ਕਾਰਗਰ ਹੈ। ਰੋਜ਼ਾਨਾ ਸੌਂਫ ਦਾ ਪਾਣੀ ਪੀਣ ਨਾਲ ਯਾਦਾਸ਼ਤ ਚੰਗੀ ਹੁੰਦੀ ਹੈ।

8

ਸੌਂਫ ਦਾ ਪਾਣੀ ਸਿਹਤ ਲਈ ਕਾਫੀ ਚੰਗਾ ਮੰਨਿਆ ਜਾਂਦਾ ਹੈ। ਸੌਂਫ ਵਿੱਚ ਮੌਜੂਦ ਐਂਟੀਆਕਸੀਡੈਂਟ, ਵਿਟਾਮਿਨ A, B, ਅਮੀਨੋ ਐਸਿਡ, ਕਾਪਲੈਕਸ, ਵਿਟਾਮਿਨ C ਤੇ D ਸਿਹਤ ਲਈ ਕਾਫੀ ਫਾਇਦੇਮੰਦ ਹਨ। ਜੇ ਰੋਜ਼ਾਨਾ ਸੌਂਫ ਦਾ ਪਾਣੀ ਪੀਤਾ ਜਾਏ ਤਾਂ ਇਸ ਨਾਲ ਕਈ ਬਿਮਾਰੀਆਂ ਨੂੰ ਦੂਰ ਰੱਖਿਆ ਜਾ ਸਕਦਾ ਹੈ।

  • ਹੋਮ
  • ਸਿਹਤ
  • ਜੇ ਚੁਸਤ-ਦਰੁਸਤ ਰਹਿਣਾ ਤਾਂ ਰੋਜ਼ਾਨਾ ਕਰੋ ਇਹ ਕੰਮ
About us | Advertisement| Privacy policy
© Copyright@2026.ABP Network Private Limited. All rights reserved.