✕
  • ਹੋਮ

ਨਵੀਂ ਖੋਜ 'ਚ ਬੀਅਰ ਪੀਣ ਬਾਰੇ ਹੈਰਾਨੀਜਨਕ ਖੁਲਾਸਾ

ਏਬੀਪੀ ਸਾਂਝਾ   |  05 Aug 2018 12:19 PM (IST)
1

ਨੋਟ: ਇਹ ਖੋਜ ਦੇ ਦਾਅਵੇ ਹਨ। ਏਬੀਪੀ ਸਾਂਝਾ ਇਨ੍ਹਾਂ ਦੀ ਪੁਸ਼ਟੀ ਨਹੀਂ ਕਰਦਾ। ਕਿਸੇ ਦਾਅਵੇ 'ਤੇ ਅਮਲ ਕਰਨ ਤੋਂ ਪਹਿਲਾਂ ਮਾਹਰਾਂ ਦਾ ਮਸ਼ਵਰਾ ਜ਼ਰੂਰ ਲੈ ਲਵੋ।

2

ਖੋਜਕਾਰਾਂ ਦਾ ਦਾਅਵਾ ਹੈ ਕਿ ਬੀਅਰ ਵਿੱਚ ਪ੍ਰੋਟੀਨ ਤੇ ਵਿਟਾਮਿਨ ਦੀ ਚੰਗੀ ਮਾਤਰਾ ਪਾਈ ਜਾਂਦੀ ਹੈ ਤੇ ਇਹ ਦਿਲ ਸਬੰਧੀ ਅਨੇਕਾਂ ਬਿਮਾਰੀਆਂ ਨੂੰ ਹੋਣ ਨਹੀਂ ਦਿੰਦਾ।

3

ਬੀਅਰ ਵਿੱਚ ਕਈ ਤਰ੍ਹਾਂ ਦੇ ਖ਼ੁਰਾਕੀ ਤੱਤ ਵੀ ਪਾਏ ਜਾਂਦੇ ਹਨ, ਜੋ ਦਿਮਾਗ ਨੂੰ ਸ਼ਕਤੀਸ਼ਾਲੀ ਬਣਾਉਂਦੇ ਹਨ।

4

ਖੋਜਕਾਰਾਂ ਦਾ ਕਹਿਣਾ ਹੈ ਕਿ ਇੱਕ ਤੈਅ ਮਾਤਰਾ ਵਿੱਚ ਬੀਅਰ ਪੀਣ ਨਾਲ ਸਿਹਤ ਸਬੰਧੀ ਅਨੇਕਾਂ ਸਮੱਸਿਆਵਾਂ 'ਤੇ ਕਾਬੂ ਪਾਇਆ ਜਾ ਸਕਦਾ ਹੈ।

5

ਅਮਰੀਕਨ ਜਨਰਲ ਆਫ ਮੈਡੀਕਲ ਸਾਇੰਸ ਵਿੱਚ ਪ੍ਰਕਾਸ਼ਿਤ ਇਸ ਖੋਜ ਵਿੱਚ ਕਿਹਾ ਗਿਆ ਹੈ ਕਿ ਬੀਅਰ ਪੀਣ ਨਾਲ ਦਿਲ ਦਾ ਦੌਰੇ ਦੇ ਖ਼ਤਰੇ ਵਿੱਚ ਕਮੀ ਆਉਂਦੀ ਹੈ।

6

ਬੀਅਰ ਪੀਣ ਦੀ ਆਦਤ ਨੂੰ ਲੋਕ ਆਮ ਤੌਰ 'ਤੇ ਸਿਹਤ ਲਈ ਹਾਨੀਕਾਰਨ ਮੰਨਦੇ ਹਨ, ਪਰ ਹਾਲ ਹੀ ਵਿੱਚ ਕੀਤੀ ਖੋਜ ਵਿੱਚ ਇਸ ਦੇ ਬਿਲਕੁਲ ਉਲਟ ਦਾਅਵਾ ਕੀਤਾ ਗਿਆ ਹੈ।

  • ਹੋਮ
  • ਸਿਹਤ
  • ਨਵੀਂ ਖੋਜ 'ਚ ਬੀਅਰ ਪੀਣ ਬਾਰੇ ਹੈਰਾਨੀਜਨਕ ਖੁਲਾਸਾ
About us | Advertisement| Privacy policy
© Copyright@2026.ABP Network Private Limited. All rights reserved.