ਪੜਚੋਲ ਕਰੋ

ਸੜਕ ਕਿਨਾਰੇ ਛੱਲੀਆਂ ਖਾਣ ਵਾਲੇ ਹੋ ਜਾਣ ਸਾਵਧਾਨ !

1/7
ਇਹ ਖੋਜ ਦਾ ਦਾਅਵਾ ਹੈ। 'ਏਬੀਪੀ ਸਾਂਝਾ' ਇਸਦੀ ਕੋਈ ਪੁਸ਼ਟੀ ਨਹੀਂ ਕਰਦਾ। ਕਿਸੇ ਵੀ ਸੁਭਾਅ 'ਤੇ ਗੌਰ ਕਰਨ ਤੋਂ ਪਹਿਲਾਂ ਮਾਹਿਰ ਦੀ ਸਲਾਹ ਲੈ ਲਵੋ।

2/7
ਸਿਹਤ ਨੂੰ ਖਰਾਬ ਹੋਣ ਤੋਂ ਬਚਾਉਣ ਲਈ ਖੁੱਲ੍ਹੇ 'ਚ ਸੜਕਾਂ ਕਿਨਾਰੇ ਵਿਕਣ ਵਾਲੀਆਂ ਛੱਲੀਆਂ ਨੂੰ ਖਾਣ ਤੋਂ ਬਚਣਾ ਚਾਹੀਦਾ ਹੈ।

3/7
ਛੱਲੀ 'ਤੇ ਜੋ ਨਿੰਬੂ 'ਤੇ ਮਸਾਲਾ ਪਾਇਆ ਜਾਂਦਾ ਹੈ ਉਹ ਵੀ ਕਿੰਨਾ ਪੁਰਾਣਾ ਹੁੰਦਾ ਹੈ।

4/7
ਅਕਸਰ ਛੱਲੀਆਂ ਵੇਚਣ ਵਾਲੇ ਲੋਕਾਂ ਕੋਲ ਪਾਣੀ ਦੀ ਬੋਤਲ ਹੁੰਦੀ ਹੈ ਪਰ ਕੋਈ ਇਹ ਨਹੀਂ ਜਾਣਦਾ ਕਿ ਬੋਤਲ ਕਿੰਨੀ ਪੁਰਾਣੀ ਹੈ। ਛੱਲੀ ਭੁੰਨਣ ਵਾਲੇ ਨੇ ਹੱਥ ਧੋਤੇ ਹਨ ਜਾਂ ਨਹੀਂ। ਗੰਦੇ ਹੱਥਾਂ ਨਾਲ ਭੁੰਨੀ ਗਈ ਛੱਲੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦੀ ਹੈ।

5/7
ਛੱਲੀ ਨੂੰ ਜਿਸ 'ਤੇ ਭੁੰਨਿਆ ਜਾਂਦਾ ਹੈ, ਉਹ ਚੀਜ਼ਾਂ ਕਾਫੀ ਗੰਦੀਆਂ ਹੁੰਦੀਆਂ ਹਨ। ਛੱਲੀ ਭੁੰਨਣ ਦੌਰਾਨ ਸਾਫ ਸਫਾਈ ਦੂਰ ਦੀ ਗੱਲ ਹੈ।

6/7
ਜ਼ਿਆਦਾਤਰ ਛੱਲੀਆਂ ਵੇਚਣ ਵਾਲੇ ਕਿਸੇ ਕੰਧ ਨਾਲ ਜਾਂ ਅਜਿਹੀ ਜਗ੍ਹਾ ਬੈਠਦੇ ਹਨ ਕਿ ਜੋ ਲੋਕ ਖੁੱਲ੍ਹੇ 'ਚ ਜੰਗਲ ਪਾਣੀ ਜਾਂਦੇ ਹਨ ਤਾਂ ਅਜਿਹੇ 'ਚ ਮੱਖੀਆਂ-ਮੱਛਰ ਮੰਡਰਾਉਂਦੇ ਹੋਏ ਇਨ੍ਹਾਂ ਛੱਲੀਆਂ 'ਤੇ ਵੀ ਬੈਠ ਜਾਂਦੇ ਹਨ ਜੋ ਸਿਹਤ ਲਈ ਨੁਕਸਾਨਦਾਇਕ ਹੈ।

7/7
ਆਮ ਤੌਰ 'ਤੇ ਮਾਨਸੂਨ ਦੌਰਾਨ ਲੋਕ ਗਰਮ ਚੀਜ਼ਾਂ ਖਾਣਾ ਪਸੰਦ ਕਰਦੇ ਹਨ। ਇਨ੍ਹਾਂ 'ਚੋਂ ਇੱਕ ਹੈ ਛੱਲੀ। ਅਕਸਰ ਲੋਕ ਸੜਕਾਂ ਕਿਨਾਰੇ ਬੈਠੇ ਛੱਲੀਆਂ ਵੇਚਣ ਵਾਲਿਆਂ ਤੋਂ ਛੱਲੀ ਖਰੀਦਦੇ ਦੇਖੇ ਜਾ ਸਕਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਇਹ ਛੱਲੀ ਤੁਹਾਡੀ ਸਿਹਤ ਲਈ ਕਿੰਨੀ ਖਤਰਨਾਕ ਹੈ।

Sponsored Links by Taboola

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...

Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼

ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...

Embed widget