ਪੜਚੋਲ ਕਰੋ

ਡਾਕਟਰ ਭੁੱਲੇ ਮਰੀਜ਼ ਨੂੰ ਬਿਮਾਰੀ ਬਾਰੇ ਦੱਸਣਾ, 19 ਮਹੀਨੇ ਬਾਅਦ ਪਤਾ ਲੱਗਾ ਤਾਂ....

1/6
ਲੀ ਨੂੰ ਕੁਝ ਸਮਝ ਨਹੀਂ ਆਇਆ। ਪੂਰੀ ਗੱਲ ਦਾ ਪਤਾ ਲੱਗਣ ‘ਤੇ ਲੀ ਹੈਰਾਨ ਹੋ ਗਏ। ਉਨ੍ਹਾਂ ਨੂੰ ਪਤਾ ਨਹੀਂ ਸੀ ਕਿ 2005 ‘ਚ ਉਨ੍ਹਾਂ ਦੀ ਬ੍ਰੇਨ ਸਰਜਰੀ ਹੋਈ ਸੀ। ਹੁਣ ਲੀ ਦੂਜੇ ਟਿਊਮਰ ਦਾ ਇਲਾਜ਼ ਕਰਵਾ ਰਹੇ ਹਨ। ਇਸ ਦੌਰਾਨ ਉਹ ਤੇ ਉਨ੍ਹਾਂ ਦੀ ਪਤਨੀ 9 ਲੱਖ ਰੁਪਏ ਤੋਂ ਜ਼ਿਆਦਾ ਖ਼ਰਚ ਕਰ ਚੁੱਕੇ ਹਨ। ਇਸ ਤੋਂ ਬਾਅਦ ਹਸਪਤਾਲ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਹੈ।

2/6
ਇਸ ਮਾਮਲੇ ਦਾ ਖੁਲਾਸਾ ਉਦੋਂ ਹੋਇਆ ਜਦੋਂ ਲੀ ਸਰਜਰੀ ਦੇ 19 ਮਹੀਨੇ ਬਾਅਦ ਇੱਕ ਦਿਨ ਸੜਕ ‘ਤੇ ਡਿੱਗ ਗਏ। ਉਨ੍ਹਾਂ ਨੂੰ ਹਸਪਤਾਲ ਲੈ ਜਾਂਦਾ ਗਿਆ। ਜਿੱਥੇ ਜਾਂਚ ਦੌਰਾਨ ਪਤਾ ਲੱਗਿਆ ਕਿ ਉਨ੍ਹਾਂ ਦਾ ਬ੍ਰੇਨ ਠੀਕ ਹੈ ਤੇ ਉਨ੍ਹਾਂ ਨੂੰ 6 ਮਹੀਨੇ ਬਾਅਦ ਹਾਰਟ ਚੈਕਅੱਪ ਨੂੰ ਕਿਹਾ ਗਿਆ। ਘਰ ਆਉਣ ਤੋਂ ਬਾਅਦ ਇੱਕ ਮਹੀਨੇ ‘ਚ ਲੀ ਨੂੰ ਕਈ ਵਾਰ ਚੱਕਰ ਆਏ। ਹਸਪਤਾਲ ਜਾਣ ‘ਤੇ ਪਤਾ ਲੱਗਿਆ ਕਿ ਲੀ ਨੂੰ ਮੁੜ ਬ੍ਰੇਨ ਟਿਊਮਰ ਹੋ ਗਿਆ ਹੈ।

3/6
ਲੀ ਦੀ 2005 ‘ਚ ਸਰਜਰੀ ਹੋਈ ਸੀ। ਸਰਜਰੀ ਦੌਰਾਨ ਡਾਕਟਰਾਂ ਨੇ ਲੀ ਦੇ ਬ੍ਰੇਨ ਟਿਊਮਰ ਦਾ ਇਲਾਜ ਕੀਤਾ ਸੀ। ਆਪ੍ਰੇਸ਼ਨ ਕਾਮਯਾਬ ਹੋਇਆ ਪਰ ਉਸ ਨੂੰ ਖੱਬੇ ਕੰਨ ਤੋਂ ਸੁਣਨਾ ਬੰਦ ਹੋ ਗਿਆ।

4/6
ਇਹ ਮਾਮਲਾ ਚੀਨ ਦੇ ਹੌਂਗਕੌਂਗ ਦਾ ਹੈ ਜਿੱਥ ਇੱਕ 54 ਸਾਲਾਂ ਮਰੀਜ਼ ਲੀ ਸ਼ੁੰਗ ਲੇਂਗ ਨਾਲ ਅਜਿਹਾ ਵਾਪਰਿਆ ਹੈ।

5/6
ਇਸ ਮਾਮਲੇ ‘ਚ ਡਾਕਟਰਾਂ ਨੇ ਮਰੀਜ਼ ਦਾ 19 ਮਹੀਨਾ ਪਹਿਲਾਂ ਬ੍ਰੇਨ ਟਿਊਮਰ ਡਾਈਗਨੋਜ਼ ਕੀਤਾ ਸੀ। ਡਾਕਟਰ ਮਰੀਜ਼ ਨੂੰ ਉਸ ਦੀ ਮੈਡੀਕਲ ਕੰਡੀਸ਼ਨ ਬਾਰੇ ਦੱਸਣਾ ਹੀ ਭੁੱਲ ਗਏ।

6/6
ਹਾਲ ਹੀ ‘ਚ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਸ ‘ਚ ਮਰੀਜ਼ ਨੂੰ ਲੰਬੇ ਸਮੇਂ ਤਕ ਹਸਪਤਾਲ ‘ਚ ਰੱਖਕੇ ਦਰਦ ‘ਚ ਹੀ ਛੁੱਟੀ ਦੇ ਦਿੱਤੀ ਗਈ।

Sponsored Links by Taboola

ਟਾਪ ਹੈਡਲਾਈਨ

ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

30 ਦਿਨਾਂ ਤੱਕ ਨਹੀਂ ਖਾਓਗੇ ਚੀਨੀ ਤਾਂ ਸਰੀਰ 'ਤੇ ਕੀ ਅਸਰ ਹੋਵੇਗਾ? ਜਾਣੋ

ਕੀ ਮਰਦਾਂ ਨਾਲੋਂ ਔਰਤਾਂ ਨੂੰ ਹੀਟਵੇਵ ਦਾ ਵੱਧ ਖ਼ਤਰਾ? ਜਾਣੋ ਇਸ ਦੇ ਪਿੱਛੇ ਦੀ ਅਸਲ ਵਜ੍ਹਾ

Cancer Drug : ਭਾਰਤ 'ਚ ਲਾਂਚ ਹੋਈ ਕੈਂਸਰ ਦੀ ਨਵੀਂ ਦਵਾਈ, ਕੀ 14 ਦਿਨਾਂ 'ਚ ਠੀਕ ਹੋ ਜਾਵੇਗਾ ਕੈਂਸਰ? ਜਾਣੋ ਪੂਰੀ ਸੱਚਾਈ ਅਤੇ ਕੀਮਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ

ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ

ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ

ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ

ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

Gold-Silver Rate: ਅੱਜ ਵੀ ਮੁੱਧੇ ਮੂੰਹ ਡਿੱਗਿਆ ਸੋਨਾ, 1300 ਰੁਪਏ ਸਸਤਾ ਹੋਇਆ ਸੋਨਾ; ਚਾਂਦੀ 3000 ਰੁਪਏ ਹੋਈ ਮਹਿੰਗੀ

ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ

Embed widget