ਪੜਚੋਲ ਕਰੋ

ਰੋਜ਼ਾਨਾ ਦੁੱਧ ਦੇ ਗਲਾਸ 'ਚ ਪਾਓ ਇਹ ਛੇ ਚੀਜ਼ਾਂ ਤਾਂ ਨਹੀਂ ਪਏਗੀ ਵਿਆਗਰਾ ਦੀ ਲੋੜ

1/9
ਖੋਜਕਾਰਾਂ ਵੱਲੋਂ ਕੀਤੇ ਗਏ ਅਧਿਐਨ ਵਿੱਚ ਕਿਹਾ ਗਿਆ ਹੈ ਕਿ ਮੂਸਲੀ ਦੀਆਂ ਸੁੱਕੀਆਂ ਜੜ੍ਹਾਂ ਵਿੱਚ 25 ਐਲਕਲਾਇਡ ਹੁੰਦਾ ਹੈ। ਇਸ ਵਿੱਚ ਸ਼ੁਕਰਾਣੂੰਆਂ ਦੀ ਗਿਣਤੀ ਤੇ ਮਰਦਾਂ ਦੀ ਸਮਰੱਥਾ ਹੁੰਦੀ ਹੈ। ਗਰਮ ਦੁੱਧ ਨਾਲ ਮੂਸਲੀ ਲੈਣ ਨਾਲ ਕਾਫੀ ਫਾਇਦਾ ਹੁੰਦਾ ਹੈ।

2/9
ਰੋਜ਼ਾਨਾ ਇੱਕ ਕੱਪ ਦੁੱਧ ਵਿੱਚ ਇੱਕ ਕੱਪ ਅਸ਼ਵਗੰਧਾ ਮਿਲਾ ਕੇ ਪੀਣ ਨਾਲ ਵੀ ਸੈਕਸ ਸਮਰੱਥਾ ਵਧਦੀ ਹੈ।
ਰੋਜ਼ਾਨਾ ਇੱਕ ਕੱਪ ਦੁੱਧ ਵਿੱਚ ਇੱਕ ਕੱਪ ਅਸ਼ਵਗੰਧਾ ਮਿਲਾ ਕੇ ਪੀਣ ਨਾਲ ਵੀ ਸੈਕਸ ਸਮਰੱਥਾ ਵਧਦੀ ਹੈ।
3/9
ਸੌਂਫ ਖਾਣ ਨਾਲ ਹੈੱਪੀ ਹਾਰਮੋਨ ਇੰਡੋਫਰਿਨ ਰਿਲੀਜ਼ ਹੁੰਦਾ ਹੈ। ਦੁੱਧ ਨਾਲ ਇਸਨੂੰ ਲੈਣ ਨਾਲ ਤੁਸੀਂ ਰਿਲੈਕਸ ਮਹਿਸੂਸ ਕਰਦੇ ਹੋ।
ਸੌਂਫ ਖਾਣ ਨਾਲ ਹੈੱਪੀ ਹਾਰਮੋਨ ਇੰਡੋਫਰਿਨ ਰਿਲੀਜ਼ ਹੁੰਦਾ ਹੈ। ਦੁੱਧ ਨਾਲ ਇਸਨੂੰ ਲੈਣ ਨਾਲ ਤੁਸੀਂ ਰਿਲੈਕਸ ਮਹਿਸੂਸ ਕਰਦੇ ਹੋ।
4/9
ਰੋਜ਼ਾਨਾ ਕੇਸਰ ਦਾ ਸੇਵਨ ਬੈੱਡ 'ਤੇ ਤੁਹਾਡੇ ਪ੍ਰਦਰਸ਼ਨ ਵਿੱਚ ਸੁਧਾਰ ਕਰ ਸਕਦਾ ਹੈ। ਕੇਸਰ ਨਿਊਰੋਟ੍ਰਾਂਸਮੀਟਰ ਦੇ ਪੱਧਰ ਨੂੰ ਵਧਾਉਂਦਾ ਹੈ ਤੇ ਤਣਾਅ ਘੱਟ ਕਰਕੇ ਤੁਹਾਡਾ ਮੂਡ ਵਧੀਆ ਬਣਾਉਂਦਾ ਹੈ। ਇਸ ਨਾਲ ਸੈਕਸ ਸਮਰੱਥਾ ਵਧਦੀ ਹੈ। ਗਰਮ ਦੁੱਧ ਵਿੱਚ ਰੋਜ਼ਨਾ ਕੇਸਰ ਮਿਲਾ ਕੇ ਪੀਣ ਨਾਲ ਇਸ ਦਾ ਦੁੱਗਣਾ ਅਸਰ ਹੋਵੇਗਾ।

5/9
ਇੱਕ ਕੱਪ ਦੁੱਧ ਵਿੱਚ ਇੱਕ ਚਮਚਾ ਤਾਜ਼ਾ ਪੀਸਿਆ ਹੋਇਆ ਅਦਰਕ ਉਬਾਲੋ। 15-20 ਮਿੰਟ ਲਈ ਮੱਠੀ ਅੱਗ 'ਤੇ ਉਬਾਲਣ ਮਗਰੋਂ ਸਵਾਦ ਮੁਤਾਬਕ ਚੀਨੀ ਪਾਓ। ਅਜਿਹਾ ਦਿਨ ਵਿੱਚ ਦੋ ਵਾਰ ਕਰੋ। ਕੁਝ ਹੀ ਦਿਨਾਂ ਵਿੱਚ ਅਸਰ ਦਿਖਾਈ ਦੇਣ ਲੱਗ ਜਾਵੇਗਾ।
ਇੱਕ ਕੱਪ ਦੁੱਧ ਵਿੱਚ ਇੱਕ ਚਮਚਾ ਤਾਜ਼ਾ ਪੀਸਿਆ ਹੋਇਆ ਅਦਰਕ ਉਬਾਲੋ। 15-20 ਮਿੰਟ ਲਈ ਮੱਠੀ ਅੱਗ 'ਤੇ ਉਬਾਲਣ ਮਗਰੋਂ ਸਵਾਦ ਮੁਤਾਬਕ ਚੀਨੀ ਪਾਓ। ਅਜਿਹਾ ਦਿਨ ਵਿੱਚ ਦੋ ਵਾਰ ਕਰੋ। ਕੁਝ ਹੀ ਦਿਨਾਂ ਵਿੱਚ ਅਸਰ ਦਿਖਾਈ ਦੇਣ ਲੱਗ ਜਾਵੇਗਾ।
6/9
ਜੇਕਰ ਤੁਸੀਂ ਅੱਧਾ ਕੱਪ ਦੁੱਧ ਵਿੱਚ ਤਿੰਨ ਚਮਚੇ ਬੋਹੜ ਦੇ ਦਰੱਖ਼ਤ ਦੀਆਂ ਜੜ੍ਹਾਂ ਮਿਲਾ ਕੇ ਪੀਓਂਗੇ ਤਾਂ ਇਹ ਨੁਸਖਾ ਵਿਆਗਰਾ ਵਾਂਗ ਕੰਮ ਕਰੇਗਾ।
ਜੇਕਰ ਤੁਸੀਂ ਅੱਧਾ ਕੱਪ ਦੁੱਧ ਵਿੱਚ ਤਿੰਨ ਚਮਚੇ ਬੋਹੜ ਦੇ ਦਰੱਖ਼ਤ ਦੀਆਂ ਜੜ੍ਹਾਂ ਮਿਲਾ ਕੇ ਪੀਓਂਗੇ ਤਾਂ ਇਹ ਨੁਸਖਾ ਵਿਆਗਰਾ ਵਾਂਗ ਕੰਮ ਕਰੇਗਾ।
7/9
ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਦੁੱਧ ਨਾ ਸਿਰਫ਼ ਤੁਹਾਡੀ ਸਿਹਤ ਦਾ ਸਰਬਪੱਖੀ ਖਿਆਲ ਰੱਖਦਾ ਹੈ, ਬਲਕਿ ਸੈਕਸੂਅਲ ਹੈਲਥ ਲਈ ਵੀ ਵਧੀਆ ਹੈ।
ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਦੁੱਧ ਨਾ ਸਿਰਫ਼ ਤੁਹਾਡੀ ਸਿਹਤ ਦਾ ਸਰਬਪੱਖੀ ਖਿਆਲ ਰੱਖਦਾ ਹੈ, ਬਲਕਿ ਸੈਕਸੂਅਲ ਹੈਲਥ ਲਈ ਵੀ ਵਧੀਆ ਹੈ।
8/9
ਬਹੁਤ ਸਾਰੇ ਲੋਕ ਸੈਕਸ ਸਮਰੱਥਾ ਵਧਾਉਣ ਲਈ ਵਿਆਗਰਾ ਦੀ ਵਰਤੋਂ ਕਰਦੇ ਹਨ, ਜਦਕਿ ਕੁਝ ਲੋਕ ਸੈਕਸ ਇੱਛਾ ਵਧਾਉਣ ਲਈ ਅਜਿਹਾ ਕਰਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਤੁਸੀਂ ਕੁਝ ਘਰੇਲੂ ਨੁਸਖਿਆਂ ਨਾਲ ਅਜਿਹਾ ਫਾਰਮੂਲਾ ਤਿਆਰ ਕਰ ਸਕਦੇ ਹੋ ਜੋ ਤੁਹਾਡੀ ਵਾਇਗਰਾ ਦੀ ਜ਼ਰੂਰਤ ਨੂੰ ਹਮੇਸ਼ਾ ਲਈ ਖ਼ਤਮ ਕਰ ਦੇਵੇਗਾ।

9/9
ਨੋਟ: ਇਹ ਖੋਜ ਦੇ ਦਾਅਵੇ ਹਨ ਤੇ 'ਏਬੀਪੀ ਸਾਂਝਾ' ਇਸ ਦੀ ਪੁਸ਼ਟੀ ਨਹੀਂ ਕਰਦਾ। ਅਮਲ ਕਰਨ ਤੋਂ ਪਹਿਲਾਂ ਆਪਣੇ ਮਾਹਰ ਜਾਂ ਡਾਕਟਰ ਦੀ ਸਲਾਹ ਜ਼ਰੂਰ ਲੈ ਲਵੋ।
ਨੋਟ: ਇਹ ਖੋਜ ਦੇ ਦਾਅਵੇ ਹਨ ਤੇ 'ਏਬੀਪੀ ਸਾਂਝਾ' ਇਸ ਦੀ ਪੁਸ਼ਟੀ ਨਹੀਂ ਕਰਦਾ। ਅਮਲ ਕਰਨ ਤੋਂ ਪਹਿਲਾਂ ਆਪਣੇ ਮਾਹਰ ਜਾਂ ਡਾਕਟਰ ਦੀ ਸਲਾਹ ਜ਼ਰੂਰ ਲੈ ਲਵੋ।
Sponsored Links by Taboola

ਟਾਪ ਹੈਡਲਾਈਨ

Health News : ਮਰਦਾਂ ਨੂੰ ਵੀ ਹੋ ਸਕਦਾ ਹੈ ਬ੍ਰੈਸਟ ਕੈਂਸਰ! ਛਾਤੀ 'ਚ ਗੰਢ ਨੂੰ ਨਾ ਕਰੋ ਨਜ਼ਰਅੰਦਾਜ਼, ਜਾਣੋ ਸ਼ੁਰੂਆਤੀ ਲੱਛਣ
Health News : ਮਰਦਾਂ ਨੂੰ ਵੀ ਹੋ ਸਕਦਾ ਹੈ ਬ੍ਰੈਸਟ ਕੈਂਸਰ! ਛਾਤੀ 'ਚ ਗੰਢ ਨੂੰ ਨਾ ਕਰੋ ਨਜ਼ਰਅੰਦਾਜ਼, ਜਾਣੋ ਸ਼ੁਰੂਆਤੀ ਲੱਛਣ
Brittle Nails : ਵਾਰ-ਵਾਰ ਟੁੱਟ ਰਹੇ ਹਨ ਨਹੁੰ? ਸਰੀਰ 'ਚ ਇਸ ਚੀਜ਼ ਦੀ ਹੋ ਸਕਦੀ ਹੈ ਕਮੀ
Brittle Nails : ਵਾਰ-ਵਾਰ ਟੁੱਟ ਰਹੇ ਹਨ ਨਹੁੰ? ਸਰੀਰ 'ਚ ਇਸ ਚੀਜ਼ ਦੀ ਹੋ ਸਕਦੀ ਹੈ ਕਮੀ
Maximum Sound Effect: ਕਿੰਨੀ ਆਵਾਜ਼ ਸਹਿ ਸਕਦੇ ਹਨ ਸਾਡੇ ਕੰਨ, ਜਾਣੋ ਕਿੰਨੇ ਡੈਸੀਬਲ 'ਤੇ ਹੋ ਸਕਦੀ ਮੌਤ ? ਕੰਨਾਂ ਵਿੱਚ ਦਰਦ ਅਤੇ ਬੋਲ਼ੇਪਣ ਦਾ ਇੰਝ ਸ਼ੁਰੂ ਹੁੰਦਾ ਖ਼ਤਰਾ...
ਕਿੰਨੀ ਆਵਾਜ਼ ਸਹਿ ਸਕਦੇ ਹਨ ਸਾਡੇ ਕੰਨ, ਜਾਣੋ ਕਿੰਨੇ ਡੈਸੀਬਲ 'ਤੇ ਹੋ ਸਕਦੀ ਮੌਤ ? ਕੰਨਾਂ ਵਿੱਚ ਦਰਦ ਅਤੇ ਬੋਲ਼ੇਪਣ ਦਾ ਇੰਝ ਸ਼ੁਰੂ ਹੁੰਦਾ ਖ਼ਤਰਾ...
Health News: ਕੋਲੈਸਟ੍ਰੋਲ ਘਟਾਉਣ 'ਚ ਮਦਦ ਕਰ ਸਕਦੇ ਹਨ ਇਹ 5 ਫਲ ! ਅੱਜ ਹੀ ਆਪਣੀ ਡਾਈਟ 'ਚ ਕਰੋ ਸ਼ਾਮਲ
Health News: ਕੋਲੈਸਟ੍ਰੋਲ ਘਟਾਉਣ 'ਚ ਮਦਦ ਕਰ ਸਕਦੇ ਹਨ ਇਹ 5 ਫਲ ! ਅੱਜ ਹੀ ਆਪਣੀ ਡਾਈਟ 'ਚ ਕਰੋ ਸ਼ਾਮਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget