ਪੜਚੋਲ ਕਰੋ

ਕੀ ਤੁਸੀਂ ਵੀ ਖਾਂਦੇ ਹੋ ਤਲਿਆ ਹੋਇਆ ਚਿਕਨ, ਜਾਣੋ ਇਸ ਨਾਲ ਹੋ ਸਕਦੀ ਕਿਹੜੀ ਗੰਭੀਰ ਸੈਕਸ ਸਮੱਸਿਆ

1/7
ਅਜਿਹੇ ਵਿੱਚ ਡਾਕਟਰਾਂ ਨੇ ਉਸ ਨੂੰ ਤਲਿਆ ਹੋਇਆ ਮੁਰਗਾ ਨਾ ਖਾਣ ਦੀ ਸਲਾਹ ਦਿੱਤੀ ਅਤੇ ਆਪਣਾ ਵਜ਼ਨ ਘਟਾਉਣ ਦੀ ਗੱਲ ਵੀ ਕਹੀ। (ਤਸਵੀਰਾਂ- ਸੰਕੇਤਕ)

2/7
ਡਾਕਟਰੀ ਜਾਂਚ ਮਗਰੋਂ ਪਤਾ ਲੱਗਿਆ ਕਿ ਜੈਕੀ ਦਾ ਕੋਲੈਸਟ੍ਰੋਲ ਕਾਫੀ ਵਧ ਗਿਆ ਸੀ ਜਿਸ ਕਾਰਨ ਉਹ ਮੋਟਾਪੇ ਦਾ ਸ਼ਿਕਾਰ ਹੋ ਗਿਆ ਅਤੇ ਇਰੈਕਟਾਈਲ ਡਿਸਫੰਕਸ਼ਨ ਦੀ ਸਮੱਸਿਆ ਵੀ ਹੋ ਗਈ।

3/7
ਉਸ ਨੇ ਘਬਰਾ ਕੇ ਡਾਕਟਰ ਦੀ ਸਲਾਹ ਲਈ ਤਾਂ ਉਨ੍ਹਾਂ ਉਸ ਤੋਂ ਖੁਰਾਕ ਅਤੇ ਜੀਵਨਸ਼ੈਲੀ ਬਾਰੇ ਸਵਾਲ ਪੁੱਛੇ।

4/7
ਇਸੇ ਦੌਰਾਨ ਜੈਕੀ ਦੀ ਪ੍ਰੇਮਿਕਾ ਵੀ ਬਣੀ। ਜਦ ਦੋਵਾਂ ਨੇ ਸੈਕਸ ਦੀ ਕੋਸ਼ਿਸ਼ ਕੀਤੀ ਤਾਂ ਜੈਕੀ ਨੂੰ ਮਹਿਸੂਸ ਹੋਇਆ ਕਿ ਉਸ ਨੂੰ ਇਰੈਕਟਾਈਲ ਡਿਸਫੰਕਸ਼ਨ ਯਾਨੀ ਇੰਦਰੀ ਵਿੱਚ ਉਤੇਜਨਾ ਦੀ ਕਮੀ ਹੈ।

5/7
ਜੈਕੀ ਤਕਰੀਬਨ ਰੋਜ਼ ਹੀ ਤਲਿਆ ਹੋਇਆ ਮੁਰਗਾ ਖਾਂਦਾ ਸੀ, ਜਿਸ ਕਾਰਨ ਉਹ ਮੋਟਾਪੇ ਦਾ ਸ਼ਿਕਾਰ ਹੋ ਗਿਆ। ਉਸ ਨੂੰ ਹੋਰ ਵੀ ਕਈ ਸਿਹਤ ਸਮੱਸਿਆਵਾਂ ਹੋ ਗਈਆਂ, ਪਰ ਇਸ ਦੀ ਪਰਵਾਹ ਕੀਤੇ ਬਗੈਰ ਉਸ ਨੇ ਤਲਿਆ ਮੁਰਗਾ ਖਾਣਾ ਨਹੀਂ ਘਟਾਇਆ।

6/7
ਤਾਇਵਾਨ ਵਿੱਚ ਰਹਿਣ ਵਾਲੇ 17 ਸਾਲਾ ਜੈਕੀ ਨੂੰ ਫ੍ਰਾਈਡ ਚਿਕਨ ਖਾਣ ਦਾ ਬਹੁਤ ਸ਼ੌਕ ਸੀ। ਪਰ ਉਸ ਨੂੰ ਬਿਲਕੁਲ ਵੀ ਅੰਦਾਜ਼ਾ ਨਹੀਂ ਸੀ ਕਿ ਇਸ ਸ਼ੌਕ ਨਾਲ ਉਸ ਨੂੰ ਇਰੈਕਟਾਈਲ ਡਿਸਫੰਕਸ਼ਨ ਦੀ ਸਮੱਸਿਆ ਹੋ ਜਾਵੇਗੀ।

7/7
ਚਿਕਨ ਕਾਫੀ ਲੋਕਾਂ ਦਾ ਮਨਪਸੰਦ ਖਾਣਾ ਹੈ। ਚਿਕਨ ਬਣਾਉਣ ਦੇ ਵੀ ਬਹੁਤ ਸਾਰੇ ਤਰੀਕੇ ਹਨ, ਜਿਨ੍ਹਾਂ ਵਿੱਚੋਂ ਇੱਕ ਹੈ ਤਲ ਕੇ ਬਣਾਉਣਾ। ਪਰ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਅਜਿਹੇ 17 ਸਾਲਾ ਮੁੰਡੇ ਦੀ ਕਹਾਣੀ ਜਿਸ ਨੂੰ ਤਲਿਆ ਹੋਇਆ ਚਿਕਨ ਖਾਣ ਨਾਲ ਗੰਭੀਰ ਸੈਕਸ ਸਮੱਸਿਆ ਹੋ ਗਈ।

Sponsored Links by Taboola

ਟਾਪ ਹੈਡਲਾਈਨ

Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ

ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

Embed widget