ਪੜਚੋਲ ਕਰੋ

ਬੱਚਿਆਂ ਨੂੰ ਸੰਤਰੇ ਦਾ ਜੂਸ ਪਿਆਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ

1/7
ਇਸ ਤੋਂ ਪਹਿਲਾਂ ਖੋਜ ਵਿੱਚ ਦੱਸਿਆ ਗਿਆ ਸੀ ਕਿ 350 ਮਿਲੀਲੀਟਰ ਫਰੂਟ ਜੂਸ ਵਿੱਚ ਤਕਰੀਬਨ 9 ਚਮਚ ਸ਼ੂਗਰ ਹੁੰਦੀ ਹੈ ਜੇ ਤੁਹਾਡੀ ਸਿਹਤ ਨੂੰ ਨੁਕਸਾਨ ਕਰਦੀ ਹੈ। ਕੁਦਰਤੀ ਫਲਾਂ ’ਚ ਇਹੋ ਜਿਹੀਆਂ ਚੀਜ਼ਾਂ ਨਹੀਂ ਹੁੰਦੀਆਂ।

2/7
ਹਾਲਾਂਕਿ ਮਾਰਕਿਟ ਵਿੱਚ ਮਿਲਣ ਵਾਲੇ ਫਰੂਟ ਜੂਸ ਨੂੰ ਸਿਹਤ ਲਈ ਵਧੀਆ ਮੰਨਿਆ ਜਾਂਦਾ ਹੈ ਪਰ ਉਸ ਵਿੱਚ ਵੀ ਸ਼ੂਗਰ ਤੇ ਕੈਲੋਰੀ ਦੀ ਮਾਤਰਾ ਵੱਧ ਹੁੰਦੀ ਹੈ।

3/7
ਖੋਜ ਵਿੱਚ ਇਹ ਵਾ ਸਾਹਮਣੇ ਆਇਆ ਕਿ ਸਵੇਰੇ ਬ੍ਰੇਕਫਾਸਟ ਨਾ ਕਰਨ ਨਾਲ ਵੀ ਮੋਟਾਪਾ ਵਧਦਾ ਹੈ।

4/7
ਜੇ ਤੁਸੀਂ ਸਵੇਰ ਵੇਲੇ ਆਪਣੇ ਬੱਚਿਆਂ ਨੂੰ ਸੰਤਰੇ ਦਾ ਜੂਸ ਦਿੰਦੇ ਹੋ ਤਾਂ ਇਹ ਨੁਕਸਾਨਦੇਹ ਹੋ ਸਕਦਾ ਹੈ। ਹਾਲ ਹੀ ਵਿੱਚ ਹੋਈ ਖੋਜ ਤੋਂ ਪਤਾ ਲੱਗਾ ਹੈ ਕਿ ਖ਼ਾਲੀ ਪੇਟ ਔਰੇਂਜ ਜੂਸ ਪੀਣ ਨਾਲ ਮੋਟਾਪਾ ਵਧਦਾ ਹੈ।

5/7
ਕਈ ਵਾਰ ਮਾਪੇ ਆਪਣੇ ਬੱਚਿਆਂ ਦਾ ਸਿਹਤ ਦਾ ਖ਼ਿਆਲ ਰੱਖਣ ਵੇਲੇ ਅਜਿਹੀਆਂ ਗ਼ਲਤੀਆਂ ਕਰ ਜਾਂਦੇ ਹਨ, ਜਿਸ ਨਾਲ ਉਨ੍ਹਾਂ ਦੀ ਸਿਹਤ ਦਾ ਕਾਫ਼ੀ ਨੁਕਸਾਨ ਹੁੰਦਾ ਹੈ

6/7
 ਇਸ ਦੀ ਵਜ੍ਹਾ ਸਾਡੇ ਖਾਣ-ਪੀਣ ਦੀਆਂ ਆਦਤਾਂ ਹਨ।
ਇਸ ਦੀ ਵਜ੍ਹਾ ਸਾਡੇ ਖਾਣ-ਪੀਣ ਦੀਆਂ ਆਦਤਾਂ ਹਨ।
7/7
ਅੱਜਕਲ੍ਹ ਬੱਚਿਆਂ ਵਿੱਚ ਮੋਟਾਪਾ ਤੇ ਜ਼ਿਆਦਾ ਭਾਰ ਦੀ ਬਿਮਾਰੀ ਆਮ ਵੇਖੀ ਜਾ ਸਕਦੀ ਹੈ ਜਿਸ ਦਾ ਉਨ੍ਹਾਂ ਦੀ ਪੜ੍ਹਾਈ ’ਤੇ ਬੁਰਾ ਅਸਰ ਪੈਂਦਾ ਹੈ।

Sponsored Links by Taboola

ਟਾਪ ਹੈਡਲਾਈਨ

ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

30 ਦਿਨਾਂ ਤੱਕ ਨਹੀਂ ਖਾਓਗੇ ਚੀਨੀ ਤਾਂ ਸਰੀਰ 'ਤੇ ਕੀ ਅਸਰ ਹੋਵੇਗਾ? ਜਾਣੋ

ਕੀ ਮਰਦਾਂ ਨਾਲੋਂ ਔਰਤਾਂ ਨੂੰ ਹੀਟਵੇਵ ਦਾ ਵੱਧ ਖ਼ਤਰਾ? ਜਾਣੋ ਇਸ ਦੇ ਪਿੱਛੇ ਦੀ ਅਸਲ ਵਜ੍ਹਾ

Cancer Drug : ਭਾਰਤ 'ਚ ਲਾਂਚ ਹੋਈ ਕੈਂਸਰ ਦੀ ਨਵੀਂ ਦਵਾਈ, ਕੀ 14 ਦਿਨਾਂ 'ਚ ਠੀਕ ਹੋ ਜਾਵੇਗਾ ਕੈਂਸਰ? ਜਾਣੋ ਪੂਰੀ ਸੱਚਾਈ ਅਤੇ ਕੀਮਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

Embed widget