ਤਣਾਓ (ਡਿਪਰੈਸ਼ਨ) ਦੇ ਸ਼ਿਕਾਰ ਲੋਕਾਂ ਲਈ ਕੱਚਾ ਪਿਆਜ ਕਾਫੀ ਫਾਇਦੇਮੰਦ ਹੁੰਦਾ ਹੈ। ਇਸ ਨਾਲ ਮਨ ਸ਼ਾਂਤ ਰਹਿੰਦਾ ਹੈ। ਨੀਂਦ ਵੀ ਵਧੀਆ ਆਉਂਦੀ ਹੈ।