ਪੜਚੋਲ ਕਰੋ

ਕਈ ਬਿਮਾਰੀਆਂ ਤੋਂ ਦੂਰ ਰੱਖਦੀ ਹੈ ਹਲਦੀ, ਜਾਣੋ ਹਲਦੀ ਦੇ ਫਾਇਦੇ

1/11
ਕੱਚੀ ਹਲਦੀ ਪ੍ਰੋਸਟੈਟ ਕੈਂਸਰ ਦੇ ਸੈਲਾਂ ਨੂੰ ਵਧਣ ਤੋਂ ਰੋਕਦੀ ਹੈ ਤੇ ਹਾਨੀਕਾਰਕ ਰੇਡੀਏਸ਼ਨ ਤੋਂ ਟਿਊਮਰ ਦਾ ਬਚਾਅ ਵੀ ਕਰਦੀ ਹੈ।

2/11
ਭੁੰਨ੍ਹੀ ਹੋਈ ਹਲਦੀ ਵਿੱਚ ਸ਼ਹਿਦ ਮਿਲਾ ਕੇ ਖਾਣ ਨਾਲ ਖਾਂਸੀ ਤੋਂ ਆਰਾਮ ਮਿਲਦਾ ਹੈ।

3/11
ਹਲਦੀ ਨਾਲ ਬਜ਼ੁਰਗਾਂ ਨੂੰ ਅਲਜ਼ਾਈਮਰ ਤੋਂ ਬਚਾਅ ਮਿਲਦਾ ਹੈ। ਇਸ ਨਾਲ ਯਾਦਾਸ਼ਤ ਵੀ ਚੰਗੀ ਰਹਿੰਦੀ ਹੈ।

4/11
ਗਰਮ ਪਾਣੀ ਵਿੱਚ ਹਲਦੀ ਮਿਲਾ ਕੇ ਕੁਰਲੀ ਕਰਨ ਨਾਲ ਮੂੰਹ ਦੇ ਛਾਲਿਆਂ ਤੋਂ ਆਰਾਮ ਮਿਲਦਾ ਹੈ।

5/11
ਕੱਟ ਲੱਗਣ ਜਾਂ ਸੜੇ ਅੰਗ ਤੇ ਹਲਦੀ ਲਾਉਣ ਨਾਲ ਖੂਨ ਵਗਣਾ ਬੰਦ ਹੋ ਜਾਂਦਾ ਹੈ।

6/11
ਹਲਦੀ ਨਾਲ ਵਜ਼ਨ ਘੱਟ ਕਰਨ ’ਚ ਮਦਦ ਮਿਲਦੀ ਹੈ।
ਹਲਦੀ ਨਾਲ ਵਜ਼ਨ ਘੱਟ ਕਰਨ ’ਚ ਮਦਦ ਮਿਲਦੀ ਹੈ।
7/11
ਹਲਦੀ ਸਰੀਰ ਦੇ ਗਲੂਕੋਜ਼ ਪੱਧਰ ਨੂੰ ਕੰਟਰੋਲ ਰੱਖਦੀ ਹੈ। ਇਸੇ ਕਰਕੇ ਹੀ ਸ਼ੂਗਰ ਕੰਟਰੋਲ ਵਿੱਚ ਰਹਿੰਦੀ ਹੈ।

8/11
ਹਲਦੀ ਵਿੱਚ ਮੌਜੂਦ ਐਂਟੀ-ਇਮਫਲੇਮੇਟਰੀ ਗੁਣ ਆਰਥਰਾਈਟਸ ਤੇ ਗਠਿਆ ਦੇ ਇਲਾਜ ਵਿੱਚ ਬਹੁਤ ਕਾਰਗਰ ਹਨ।

9/11
ਹਲਦੀ ਵਿੱਚ ਮੌਜੂਦ ਤੱਤ ਸਰੀਰ ਦਾ ਇਮਿਊਨ ਸਿਸਟਮ ਬਿਹਤਰ ਕਰਦੇ ਹਨ।

10/11
ਸਰੀਰ ਵਿੱਚ ਅੰਦਰੂਨੀ ਜਾਂ ਬਾਹਰੀ ਸੱਟ ਲੱਗਣ ’ਤੇ ਦੁੱਧ ਵਿੱਚ ਹਲਦੀ ਪਾ ਕੇ ਪੀਣ ਨਾਲ ਜ਼ਖ਼ਮ ਜਲਦੀ ਭਰ ਜਾਂਦੇ ਹਨ। ਗਰਮ ਦੁੱਧ ਵਿੱਚ ਹਲਦੀ ਪਾ ਕੇ ਪੀਣ ਨਾਲ ਸਰੀਰ ਦੀ ਸਾਰੀ ਥਕਾਵਟ ਦੂਰ ਹੋ ਜਾਂਦੀ ਹੈ।

11/11
ਐਂਟੀਸੈਪਟਿਕ ਤੇ ਐਂਟੀਬਾਇਓਟਿਕ ਗੁਣਾਂ ਨਾਲ ਭਰਪੂਰ ਹਲਦੀ ਆਪਣੇ ਮੈਡੀਕਲ ਗੁਣਾਂ ਦੇ ਨਾਲ-ਨਾਲ ਧਾਰਮਿਕ ਕਾਰਨਾਂ ਕਰਕੇ ਵੀ ਬੇਹੱਦ ਅਹਿਮ ਹੈ। ਖਾਣੇ ਦੀ ਰੰਗਤ ਤੇ ਸਵਾਦ ਵਧਾਉਣ ਦੇ ਨਾਲ-ਨਾਲ ਹਲਦੀ ਸ਼ੂਗਰ ਤੇ ਕੈਂਸਰ ਵਰਗੀਆਂ ਬਿਮਾਰੀਆਂ ਦੇ ਇਲਾਜ ਲਈ ਵੀ ਰਾਮਬਾਣ ਕਹੀ ਜਾਂਦੀ ਹੈ। ਸਰੀਰ ਦੀ ਬਾਹਰੀ ਸੱਟ ਦੇ ਨਾਲ-ਨਾਲ ਅੰਦਰੂਨੀ ਸੱਟ ਨੂੰ ਠੀਕ ਕਰਨ ਲਈ ਵੀ ਹਲਦੀ ਕਾਰਗਰ ਦਵਾਈ ਹੈ।

Sponsored Links by Taboola

ਟਾਪ ਹੈਡਲਾਈਨ

 Alcohol Side Effects : ਸ਼ਰਾਬ ਪੀਣ ਨਾਲ ਕਿੰਨੇ ਸਾਲਾਂ ਬਾਅਦ ਖਰਾਬ ਹੋ ਜਾਂਦਾ ਹੈ ਲਿਵਰ? ਜਾਣੋ ਕਦੋਂ ਦਿਖਣ ਲੱਗਦੇ ਹਨ ਲੱਛਣ

Blood Pressure : ਸਰਦੀਆਂ 'ਚ ਕਿਉਂ ਵਧ ਜਾਂਦਾ ਹੈ Blood Pressure? ਦਿਲ ਦੇ ਮਰੀਜ਼ ਰੱਖਣ ਖਾਸ ਧਿਆਨ 

Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ

Health News : ਰਾਤ ਹੁੰਦੇ ਹੀ ਪੇਟ ਤੇ ਛਾਤੀ 'ਚ ਕਿਉਂ ਹੋਣ ਲੱਗਦੀ ਹੈ ਜਲਣ? ਨਜ਼ਰਅੰਦਾਜ਼ ਨਾ ਕਰੋ, ਹੋ ਸਕਦੇ ਹਨ ਇਹ 3 ਕਾਰਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼! ਅਕਾਲੀ ਦਲ (PS) ਨੂੰ ਦੂਜਾ ਵੱਡਾ ਝਟਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼! ਅਕਾਲੀ ਦਲ (PS) ਨੂੰ ਦੂਜਾ ਵੱਡਾ ਝਟਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ...
Parvinder Singh Jhota : 'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਤੋਂ ਬਾਅਦ ਪਰਵਿੰਦਰ ਝੋਟੇ ਦੇ ਬਾਪੂ ਦਾ ਵੱਡਾ ਬਿਆਨ

Punjab News: ਪੰਜਾਬ ਕਾਂਗਰਸ ਹਾਈਕਮਾਨ ਵੱਲੋਂ ਸੀਨੀਅਰ ਆਗੂ ਖਿਲਾਫ ਐਕਸ਼ਨ ਮਗਰੋਂ ਹੁਣ FIR ਦਰਜ, ਲੱਗੇ ਗੰਭੀਰ ਦੋਸ਼, ਜਾਣੋ ਪੂਰਾ ਮਾਮਲਾ...
ਪੰਜਾਬ ਕਾਂਗਰਸ ਹਾਈਕਮਾਨ ਵੱਲੋਂ ਸੀਨੀਅਰ ਆਗੂ ਖਿਲਾਫ ਐਕਸ਼ਨ ਮਗਰੋਂ ਹੁਣ FIR ਦਰਜ, ਲੱਗੇ ਗੰਭੀਰ ਦੋਸ਼, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਵਾਹਨਾਂ 'ਚ ਹਥਿਆਰ ਰੱਖਣ 'ਤੇ ਲੱਗੀ ਰੋਕ, ਇਸ ਜ਼ਿਲ੍ਹੇ 'ਚ ਪੁਲਿਸ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕੀਤੇ...
ਪੰਜਾਬ ਤੋਂ ਵੱਡੀ ਖਬਰ, ਵਾਹਨਾਂ 'ਚ ਹਥਿਆਰ ਰੱਖਣ 'ਤੇ ਲੱਗੀ ਰੋਕ, ਇਸ ਜ਼ਿਲ੍ਹੇ 'ਚ ਪੁਲਿਸ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕੀਤੇ...
Police Officer Suspended: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਸਬ-ਇੰਸਪੈਕਟਰ ਨੂੰ ਕੀਤਾ ਗਿਆ ਸਸਪੈਂਡ, ਤਸਕਰੀ ਦੇ ਦੋਸ਼ੀ ਕੋਲੋਂ...
ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਸਬ-ਇੰਸਪੈਕਟਰ ਨੂੰ ਕੀਤਾ ਗਿਆ ਸਸਪੈਂਡ, ਤਸਕਰੀ ਦੇ ਦੋਸ਼ੀ ਕੋਲੋਂ...
Political News: ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ

ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ

Embed widget