ਪੜਚੋਲ ਕਰੋ

ਸਰੀਰ ਦੇ ਜ਼ਹਿਰੀਲੇ ਪਦਾਰਥਾਂ ਨੂੰ ਸਾਫ਼ ਕਰਨ ਲਈ ਖਾਓ ਇਹ ਚੀਜ਼ਾਂ, ਕਈ ਬਿਮਾਰੀਆਂ ਤੋਂ ਮਿਲੇਗੀ ਨਿਜਾਤ

1/6
ਸਾਡੇ ਸਰੀਰ ਅੰਦਰ ਕਈ ਕਿਸਮਾਂ ਦੇ ਜ਼ਹਿਰੀਲੇ ਪਦਾਰਥ ਮੌਜੂਦ ਹੁੰਦੇ ਹਨ, ਜਿਨ੍ਹਾਂ ਨੂੰ ਬਾਹਰ ਕੱਢਣਾ ਬਹੁਤ ਮੁਸ਼ਕਲ ਹੋ ਜਾਂਦਾ ਹੈ। ਇਨ੍ਹਾਂ ਜ਼ਹਿਰੀਲੇ ਪਦਾਰਥਾਂ ਕਾਰਨ ਅਸੀਂ ਬਹੁਤ ਸਾਰੀਆਂ ਸਮੱਸਿਆਵਾਂ ਦਾ ਸ਼ਿਕਾਰ ਹੋ ਜਾਂਦੇ ਹਾਂ। ਇਸ ਲਈ ਸਰੀਰ ਦੇ ਇਨ੍ਹਾਂ ਜ਼ਹਿਰੀਲੇ ਪਦਾਰਥਾਂ ਨੂੰ ਸਾਫ ਕਰਨਾ ਬਹੁਤ ਜ਼ਰੂਰੀ ਹੋ ਜਾਂਦਾ ਹੈ। ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਫੂਡ ਬਾਰੇ ਦੱਸਾਂਗੇ। ਇਨ੍ਹਾਂ ਨੂੰ ਖਾਣ ਨਾਲ ਤੁਹਾਡੇ ਸਰੀਰ ਦੇ ਜ਼ਹਿਰੀਲੇ ਪਦਾਰਥ ਜਲਦੀ ਤੋਂ ਜਲਦੀ ਸਾਫ ਹੋ ਜਾਣਗੇ।

2/6
ਬਰੌਕਲੀ ਤੇ ਫੁੱਲਗੋਭੀ: ਬਰੌਕਲੀ ਤੇ ਫੁੱਲਗੋਭੀ ਵਿੱਚ ਬਹੁਤ ਸਾਰਾ ਫਾਈਬਰ ਹੁੰਦਾ ਹੈ। ਫਾਈਬਰ ਸਰੀਰ ਦੇ ਜ਼ਹਿਰੀਲੇ ਪਦਾਰਥਾਂ ਨੂੰ ਦੂਰ ਕਰਨ ਵਿਚ ਮਦਦਗਾਰ ਸਾਬਤ ਹੁੰਦਾ ਹੈ। ਕਿਸੇ ਵੀ ਰੂਪ ਵਿੱਚ ਇਹ ਦੋਵੇਂ ਸਬਜ਼ੀਆਂ ਖਾਣਾ ਤੁਹਾਡੇ ਲਈ ਲਾਭਕਾਰੀ ਹੋਵੇਗਾ। ਇਸ ਤੋਂ ਇਲਾਵਾ ਬ੍ਰੋਕਲੀ ਤੇ ਫੁੱਲਗੋਭੀ ਖਾਣ ਨਾਲ ਕਬਜ਼ ਤੋਂ ਰਾਹਤ ਮਿਲਦੀ ਹੈ।

3/6
ਨਾਰੀਅਲ ਪਾਣੀ: ਨਾਰੀਅਲ ਦਾ ਪਾਣੀ ਸਿਹਤ ਲਈ ਬਹੁਤ ਚੰਗਾ ਮੰਨਿਆ ਜਾਂਦਾ ਹੈ। ਨਾਰੀਅਲ ਦੇ ਪਾਣੀ ਵਿੱਚ ਇਲੈਕਟ੍ਰੋਲਾਈਟਸ ਤੇ ਐਂਟੀ ਆਕਸੀਡੈਂਟ ਹੁੰਦੇ ਹਨ, ਜੋ ਸਾਡੇ ਸਰੀਰ ਦੇ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢ ਕੇ ਸਰੀਰ ਨੂੰ ਸਾਫ ਕਰਨ ਵਿੱਚ ਮਦਦ ਕਰਦੇ ਹਨ।

4/6
ਚੁਕੰਦਰ: ਚੁਕੰਦਰ ਖਾਣ ਨਾਲ ਸਰੀਰ ਦੀਆਂ ਅੰਦਰੂਨੀ ਸਮੱਸਿਆਵਾਂ ਦੂਰ ਹੁੰਦੀਆਂ ਹਨ। ਚੁਕੰਦਰ ਵਿੱਚ ਬਹੁਤ ਸਾਰਾ ਆਇਰਨ ਹੁੰਦਾ ਹੈ, ਜੋ ਸਰੀਰ ਵਿੱਚ ਖੂਨ ਨੂੰ ਵਧਾਉਣ ਵਿੱਚ ਮਦਦ ਕਰਦਾ ਹੈ। ਚੁਕੰਦਰ ਖਾਣ ਨਾਲ ਅਨੀਮੀਆ ਦੀ ਸਮੱਸਿਆ ਦੂਰ ਹੋ ਜਾਂਦੀ ਹੈ।

5/6
 ਨਿੰਬੂ: ਨਿੰਬੂ ਵਿੱਚ ਖਾਰੀ ਗੁਣ ਹੁੰਦੇ ਹਨ। ਇਸ ਦੇ ਨਾਲ ਹੀ ਨਿੰਬੂ ਵਿੱਚ ਵਿਟਾਮਿਨ ਸੀ ਕਾਫ਼ੀ ਮਾਤਰਾ ਵਿੱਚ ਮੌਜੂਦ ਹੁੰਦਾ ਹੈ। ਵਿਟਾਮਿਨ ਸੀ ਐਂਟੀਆਕਸੀਡੈਂਟਾਂ ਦਾ ਮੁੱਖ ਸਰੋਤ ਹੈ। ਨਿੰਬੂ ਦਾ ਰਸ ਪਾਣੀ ਵਿਚ ਜਾਂ ਸਲਾਦ ਦੇ ਰੂਪ ਵਿੱਚ ਇਸਤੇਮਾਲ ਕਰੋ, ਇਹ ਦੋਵੇਂ ਸਰੀਰ ਲਈ ਫਾਇਦੇਮੰਦ ਹਨ।

6/6
ਨੋਟ- ਇਹ ਖੋਜ ਦੇ ਨਤੀਜੇ ਹਨ ਅਤੇ ਏਬੀਪੀ ਸਾਂਝਾ ਇਨ੍ਹਾਂ ਦੀ ਪੁਸ਼ਟੀ ਨਹੀਂ ਕਰਦਾ।

Sponsored Links by Taboola

ਟਾਪ ਹੈਡਲਾਈਨ

Spider Veins: ਤੁਹਾਡੇ ਪਿਤਾ ਦੀਆਂ ਲੱਤਾਂ 'ਤੇ ਮੱਕੜੀ ਵਰਗੇ ਜਾਲ ਦਿਖਾਈ ਦਿੰਦੇ ਹਨ, ਇਹ ਸਮੱਸਿਆ ਕਿੰਨੀ ਗੰਭੀਰ ਹੈ?

Period Pain : ਹਾਰਟ ਅਟੈਕ ਜਿੰਨਾ ਤੇਜ਼ ਹੋ ਸਕਦਾ ਹੈ ਪੀਰੀਅਡਸ ਦਾ ਦਰਦ

Birth Weight And Adult Health : ਕੀ ਤੁਹਾਡਾ ਵੀ ਜਨਮ ਸਮੇਂ ਭਾਰ ਘੱਟ ਸੀ? ਇਸ ਖੋਜ ਅਧਿਐਨ ਦਾ 'ਸਟ੍ਰੋਕ' ਸਬੰਧ ਤੁਹਾਡੇ ਦਿਮਾਗ ਨੂੰ ਹੈਰਾਨ ਕਰ ਦੇਵੇਗਾ।

ਰਾਤ ਨੂੰ ਕਾਕਰੋਚ ਕਿਉਂ ਨਿਕਲਦੇ ਹਨ? ਜਾਣੋ ਇਸਦਾ ਕਾਰਨ ਅਤੇ ਇਨ੍ਹਾਂ ਤੋਂ ਛੁਟਕਾਰਾ ਪਾਉਣ ਦੇ ਆਸਾਨ ਤਰੀਕੇ।

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ

ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ

Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ

Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ

Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ

LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?

Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Embed widget