ਜੇ ਤੁਸੀਂ ਸਵੇਰੇ ਉੱਠਦਿਆਂ ਹੀ ਬਲੈਕ ਟੀ ਪੀਂਦੇ ਹੋ ਤਾਂ ਇਸ ਨਾਲ ਦਿਮਾਗ ਤਰੋਤਾਜ਼ਾ ਰਹਿੰਦਾ ਹੈ ਜਿਸ ਨਾਲ ਸਾਰਾ ਦਿਨ ਫੁਰਤੀ ਨਾਲ ਕੰਮ ਕੀਤਾ ਜਾ ਸਕਦਾ ਹੈ।