ਪੜਚੋਲ ਕਰੋ

ਹੇਅਰ ਡਾਈ ਕਰਨ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

1/8
ਜੇ ਤੁਹਾਡੇ ਕੋਲ ਅਸਥਾਈ ਡਾਈ ਬਾਕਸ ਹੈ ਤਾਂ ਉਸ ਨੂੰ ਕੁਝ ਹਫ਼ਤਿਆਂ ਵਿੱਚ ਜ਼ਰੂਰ ਧੋ ਲਵੋ। ਅਜਿਹਾ ਇਸ ਲਈ ਕਿਉਂਕਿ ਕਲਰ ਦੇ ਆਰਟੀਫਿਸ਼ਲ ਪਿਗਮੈਂਟ ਤੁਹਾਡੇ ਵਾਲਾਂ ਵਿੱਚ ਰਹਿ ਸਕਦੇ ਹਨ। ਕਾਫੀ ਮਾਹਰ ਦੱਸਦੇ ਹਨ ਕਿ ਕਲਰ ਲਈ ਗੁਲਾਬੀ ਜਾਂ ਸੰਤਰੀ ਰੰਗ ਦੇ ਬਕਸੇ ਦਾ ਇਸਤੇਮਾਲ ਕਰਨਾ ਚਾਹੀਦਾ ਹੈ।

2/8
ਜੇ ਵਾਲਾਂ ਨੂੰ ਰੰਗ ਕਰਨ ਸਬੰਧੀ ਕਸ਼ਮਕਸ਼ ਵਿੱਚ ਹੋ ਤਾਂ ਤਸਵੀਰਾਂ ਤੋਂ ਮਦਦ ਲਈ ਜਾ ਸਕਦੀ ਹੈ। ਕਲਰ ਕਰਵਾਉਣ ਤੋਂ ਪਹਿਲਾਂ ਇਹ ਜਾਣਨਾ ਜ਼ਰੂਰੀ ਹੈ ਕਿ ਕਲਰ ਕਰਵਾਉਣਾ ਕਿਸ ਤਰ੍ਹਾਂ ਦਾ ਹੈ।

3/8
ਹਿਲ ਦਾ ਮੰਨਣਾ ਹੈ ਕਿ ਜਦੋਂ ਵੀ ਹੇਅਰ ਸਟਾਈਲਿਸਟ ਕੋਲ ਜਾਓ ਤਾਂ ਨਾਲ ਕਈ ਤਸਵੀਰਾਂ ਵੀ ਲੈ ਜਾਓ। ਇਸ ਨਾਲ ਤੁਹਾਨੂੰ ਤੇ ਤੁਹਾਡੇ ਸਟਾਈਲਿਸਟ ਨੂੰ ਕਾਫੀ ਮਦਦ ਮਿਲੇਗੀ ਕਿ ਤੁਸੀਂ ਕਿਸ ਤਰੀਕੇ ਦਾ ਹੇਅਰ ਕਲਰ ਕਰਨਾ ਚਾਹੁੰਦੇ ਹੋ।

4/8
ਟਰੇਸੀ ਕਨਿੰਘਮ ਮੁਤਾਬਕ ਇੰਸਟਾਗਰਾਮ ਤੇ ਰਿਸਰਚ ਕਰਨ ਤੋਂ ਇਲਾਵਾ ਸਟਾਈਲਸੀਟ ਐਪ ਡਾਊਨਲੋਡ ਕੀਤੀ ਜਾ ਸਕਦੀ ਹੈ। ਇਸ ਤੋਂ ਇਹ ਪਤਾ ਚੱਲੇਗਾ ਕਿ ਤੁਹਾਡੇ ਇਲਾਕੇ ਵਿੱਚ ਕਿਹੜੇ-ਕਿਹੜੇ ਹੇਅਰ ਸਟਾਈਲਿਸਟ ਉਪਲੱਬਧ ਹਨ। ਇਸ ਦੇ ਨਾਲ ਹੀ ਗਾਹਕਾਂ ਦੇ ਲਿਖੇ ਹੋਏ ਰਿਵਿਊ ਵੀ ਪੜ੍ਹਨੇ ਚਾਹੀਦੇ ਹਨ।

5/8
ਹੇਅਰ ਕਲਰ ਸਬੰਧੀ ਹਿਲ ਨੇ ਕਿਹਾ ਕਿ ਜੇ ਤੁਸੀਂ ਵਾਲਾਂ ਨੂੰ ਰੰਗ ਕਰਨਾ ਹੈ ਤਾਂ ਉਸ ਤੋਂ ਪਹਿਲਾਂ ਇੰਸਟਾਗਰਾਮ ’ਤੇ ਰਿਸਰਚ ਕਰੋ। ਇਸ ਨਾਲ ਤੁਹਾਨੂੰ ਕਈ ਹੋਰ ਤਰੀਕਿਆਂ ਨਾਲ ਹੇਅਰ ਕਲਰ ਕਰਨ ਵਿੱਚ ਮਦਦ ਮਿਲੇਗੀ।

6/8
ਜੇ ਮਾਹਰ ਨਾਲ ਖੁੱਲ੍ਹੇ ਤੌਰ ’ਤੇ ਗੱਲ ਕੀਤੀ ਜਾਏ ਤਾਂ ਪਤਾ ਚੱਲੇਗਾ ਕਿ ਵਾਲਾਂ ਨੂੰ ਕਿੰਨੀ ਮਾਤਰਾ ਵਿੱਚ ਰੰਗ ਕਰਨਾ ਹੈ।

7/8
ਕਾਰੀ ਹਿੱਲ ਮੁਤਾਬਕ ਹੇਅਰ ਕਲਰ ਕਰਨ ਤੋਂ ਪਹਿਲਾਂ ਮਾਹਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ। ਇਸ ਨਾਲ ਤੁਹਾਨੂੰ ਵਾਲਾਂ ਲਈ ਚੰਗੀ ਸ਼ੇਡ, ਲੁਕ ਤੇ ਸਹੀ ਤਕਨੀਕ ਦਾ ਪਤਾ ਚੱਲੇਗਾ।

8/8
ਪਹਿਲੀ ਵਾਰ ਹੇਅਰ ਡਾਈ ਕਰਨ ਤੋਂ ਪਹਿਲਾਂ ਕੁਝ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਕੁਝ ਦਿਨ ਪਹਿਲਾਂ ਹੇਅਰ ਕੱਲਰ ਮਾਹਰਾਂ ਨੇ ਕੌਸਮੋਪਾਲਿਟਿਨ ਮੈਗਜ਼ੀਨ ਨਾਲ ਗੱਲ ਕਰਦਿਆਂ ਅਹਿਮ ਜਾਣਕਾਰੀ ਸ਼ੇਅਰ ਕੀਤੀ ਸੀ। ਉਨ੍ਹਾਂ ਨਾਲ ਲੌਰੀਅਲ ਦੀ ਅੰਬੈਸੇਡਰ ਕਾਰੀ ਹਿੱਲ ਤੇ ਰੈਡਕੇਨ ਸਲਾਹਕਾਰ ਟਰੇਸੀ ਕਨਿੰਘਮ ਵੀ ਮੌਜੂਦ ਸੀ।

Sponsored Links by Taboola

ਟਾਪ ਹੈਡਲਾਈਨ

30 ਦਿਨਾਂ ਤੱਕ ਨਹੀਂ ਖਾਓਗੇ ਚੀਨੀ ਤਾਂ ਸਰੀਰ 'ਤੇ ਕੀ ਅਸਰ ਹੋਵੇਗਾ? ਜਾਣੋ

ਕੀ ਮਰਦਾਂ ਨਾਲੋਂ ਔਰਤਾਂ ਨੂੰ ਹੀਟਵੇਵ ਦਾ ਵੱਧ ਖ਼ਤਰਾ? ਜਾਣੋ ਇਸ ਦੇ ਪਿੱਛੇ ਦੀ ਅਸਲ ਵਜ੍ਹਾ

Cancer Drug : ਭਾਰਤ 'ਚ ਲਾਂਚ ਹੋਈ ਕੈਂਸਰ ਦੀ ਨਵੀਂ ਦਵਾਈ, ਕੀ 14 ਦਿਨਾਂ 'ਚ ਠੀਕ ਹੋ ਜਾਵੇਗਾ ਕੈਂਸਰ? ਜਾਣੋ ਪੂਰੀ ਸੱਚਾਈ ਅਤੇ ਕੀਮਤ

Early Pregnancy Diet: Early pregnancy ਦੇ ਸ਼ੁਰੂ ਵਿੱਚ ਪਪੀਤਾ ਅਤੇ ਅਨਾਨਾਸ ਕਿਉਂ ਨਹੀਂ ਖਾਣਾ ਚਾਹੀਦਾ, ਇਹ ਅਣਚਾਹੇ ਗਰਭਪਾਤ ਦਾ ਕਾਰਨ ਕਿਵੇਂ ਬਣਦੇ ਹਨ?

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 

Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ

Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ

ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।

Embed widget