ਪੜਚੋਲ ਕਰੋ

ਗਰਮੀਆਂ 'ਚ ਡੀਹਾਈਡ੍ਰੇਸ਼ਨ ਤੋਂ ਬਚਣ ਲਈ ਅਪਣਾਓ ਇਹ ਆਸਾਨ ਨੁਕਤੇ

1/10
2/10
ਤਰਬੂਜ਼, ਅੰਗੂਰ, ਅਨਾਰ, ਆਂਵਲਾ, ਸਟ੍ਰਾਬੈਰੀ, ਤਰ, ਪਿਆਜ, ਟਮਾਟਰ, ਮੂਲੀ, ਗਾਜਰ ਆਦਿ ਨੂੰ ਵੀ ਖਾਣੇ ਵਿੱਚ ਸ਼ਾਮਲ ਕਰੋ। ਗਰਮੀਆਂ ਦੇ ਮੌਸਮ ਵਿੱਚ ਇਹ ਆਸਾਨੀ ਨਾਲ ਮਿਲ ਜਾਂਦੇ ਹਨ।

3/10
ਸਰੀਰ ਨੂੰ ਨਮ ਰੱਖਣ ਲਈ ਆਪਣੇ ਖਾਣ-ਪੀਣ ਵਿੱਚ ਜੂਸ ਤੇ ਸਬਜ਼ੀਆਂ ਸ਼ਾਮਲ ਕਰੋ।

4/10
ਚਾਹੇ ਤਾਂ ORS ਦਾ ਘੋਲ ਬਣਾ ਕੇ ਵੀ ਪੀਤਾ ਜਾ ਸਕਦਾ ਹੈ।

5/10
ਡੀਹਾਈਡ੍ਰੇਸ਼ਨ ਹੋਣ 'ਤੇ ਇੱਕ ਗਿਲਾਸ ਪਾਣੀ ਵਿੱਚ ਇੱਕ ਚੁਟਕੀ ਨਮਕ ਪਾ ਕੇ ਪੀਣ ਨਾਲ ਵੀ ਲਾਭ ਮਿਲੇਗਾ।

6/10
ਦਿਨ ਭਰ ਵਿੱਚ ਇੱਕ ਤੋਂ ਦੋ ਨਿੰਬੂ ਪੀਣੇ ਚਾਹੀਦੇ ਹਨ।

7/10
ਇਸ ਤੋਂ ਬਚਣ ਲਈ ਪਾਣੀ ਪੀਣਾ ਸਭ ਤੋਂ ਬਿਹਤਰ ਉਪਾਅ ਹੈ।

8/10
ਡੀਹਾਈਡ੍ਰੇਸ਼ਨ ਦਾ ਮਤਲਬ ਸਰੀਰ ਵਿੱਚ ਪਾਣੀ ਦੀ ਕਮੀ ਹੋਣਾ ਹੈ। ਇਸ ਨਾਲ ਸਟ੍ਰੈਸ ਮਹਿਸੂਸ ਹੋਣ ਲੱਗਦਾ ਹੈ। ਬਹੁਤ ਪਿਆਸ ਲੱਗਦੀ ਹੈ ਤੇ ਸਿਰ ਜਾਂ ਸਰੀਰ ਦੇ ਹੋਰ ਅੰਗਾਂ ਵਿੱਚ ਦਰਦ ਵੀ ਹੋਣ ਲੱਗਦਾ ਹੈ। ਪੇਸ਼ਾਬ ਦਾ ਰੰਗ ਪੀਲਾ ਪੈ ਜਾਂਦਾ ਹੈ। ਕਈ ਵਾਰ ਕਮਜ਼ੋਰੀ ਨਾਲ ਚੱਕਰ ਵੀ ਆਉਂਦੇ ਹਨ।

9/10
ਇਸ ਸਾਲ ਰਿਕਾਰਡ ਤੋੜ ਗਰਮੀ ਪੈ ਰਹੀ ਹੈ। ਅਜਿਹੇ ਵਿੱਚ ਬਿਮਾਰ ਹੋਣਾ ਆਮ ਗੱਲ ਹੈ। ਜਦੋਂ ਵੀ ਮੌਸਮ ਬਦਲਦਾ ਹੈ ਤਾਂ ਕਈ ਬਿਮਾਰੀਆਂ ਦਸਤਕ ਦੇਣ ਲੱਗਦੀਆਂ ਹਨ। ਅੱਜ ਤੁਹਾਨੂੰ ਗਰਮੀਆਂ ਵਿੱਚ ਡੀਹਾਈਡ੍ਰੇਸ਼ਨ ਤੋਂ ਬਚਾਅ ਕਰਨ ਦੇ ਤਰੀਕੇ ਦੱਸਾਂਗੇ।

10/10
ਨੋਟ: ਇਹ ਖੋਜ ਦੇ ਦਾਅਵੇ ਹਨ ਤੇ 'ਏਬੀਪੀ ਸਾਂਝਾ' ਇਸ ਦੀ ਪੁਸ਼ਟੀ ਨਹੀਂ ਕਰਦਾ। ਅਮਲ ਕਰਨ ਤੋਂ ਪਹਿਲਾਂ ਆਪਣੇ ਮਾਹਰ ਜਾਂ ਡਾਕਟਰ ਦੀ ਸਲਾਹ ਜ਼ਰੂਰ ਲੈ ਲਵੋ।

Sponsored Links by Taboola

ਟਾਪ ਹੈਡਲਾਈਨ

30 ਦਿਨਾਂ ਤੱਕ ਨਹੀਂ ਖਾਓਗੇ ਚੀਨੀ ਤਾਂ ਸਰੀਰ 'ਤੇ ਕੀ ਅਸਰ ਹੋਵੇਗਾ? ਜਾਣੋ

ਕੀ ਮਰਦਾਂ ਨਾਲੋਂ ਔਰਤਾਂ ਨੂੰ ਹੀਟਵੇਵ ਦਾ ਵੱਧ ਖ਼ਤਰਾ? ਜਾਣੋ ਇਸ ਦੇ ਪਿੱਛੇ ਦੀ ਅਸਲ ਵਜ੍ਹਾ

Cancer Drug : ਭਾਰਤ 'ਚ ਲਾਂਚ ਹੋਈ ਕੈਂਸਰ ਦੀ ਨਵੀਂ ਦਵਾਈ, ਕੀ 14 ਦਿਨਾਂ 'ਚ ਠੀਕ ਹੋ ਜਾਵੇਗਾ ਕੈਂਸਰ? ਜਾਣੋ ਪੂਰੀ ਸੱਚਾਈ ਅਤੇ ਕੀਮਤ

Early Pregnancy Diet: Early pregnancy ਦੇ ਸ਼ੁਰੂ ਵਿੱਚ ਪਪੀਤਾ ਅਤੇ ਅਨਾਨਾਸ ਕਿਉਂ ਨਹੀਂ ਖਾਣਾ ਚਾਹੀਦਾ, ਇਹ ਅਣਚਾਹੇ ਗਰਭਪਾਤ ਦਾ ਕਾਰਨ ਕਿਵੇਂ ਬਣਦੇ ਹਨ?

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ

Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ

Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।

ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ

ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ

ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ

Embed widget