ਪੜਚੋਲ ਕਰੋ

ਬਾਪ ਬਣਨ 'ਚ ਮਦਦਗਾਰ ਇਹ ਨਸ਼ਾ, ਜੇਕਰ ਸੰਭਲ ਕੇ ਕੀਤਾ ਜਾਵੇ ਸੇਵਨ

1/13
ਹਾਲਾਂਕਿ, ਖੋਜਕਾਰ ਇਸ 'ਤੇ ਵੀ ਖੋਜ ਕਰ ਰਹੇ ਹਨ ਕਿ ਕਿਵੇਂ ਸਹੀ ਤਰੀਕੇ ਨਾਲ ਭੰਗ ਦੇ ਸੇਵਨ ਦਾ ਉਨ੍ਹਾਂ 'ਤੇ ਅਸਲ 'ਚ ਕੀ ਪ੍ਰਭਾਵ ਪਵੇਗਾ।

2/13
ਇਸ ਦਾ ਸੇਵਨ ਸਿਰਫ਼ ਵਿਅਕਤੀ 'ਤੇ ਨਿਰਭਰ ਕਰਦਾ ਹੈ। ਇਹ ਸਿਰਫ ਇੱਕ ਸੁਝਾਅ ਹੈ।

3/13
ਖੋਜਕਾਰ ਇਹ ਵੀ ਕਹਿੰਦੇ ਹਨ ਕਿ ਅਸੀਂ ਲੋਕਾਂ ਨੂੰ ਭੰਗ ਦਾ ਸੇਵਨ ਕਰਨ ਲਈ ਪ੍ਰੇਰਿਤ ਨਹੀਂ ਕਰ ਰਹੇ।

4/13
ਖੋਜਕਾਰਾਂ ਨੇ ਇਹ ਵੀ ਪਾਇਆ ਕਿ ਸਪਰਮ ਕਾਊਂਟ ਵਧਾਉਣ ਜਾਂ ਫਰਟੀਲਿਟੀ ਬਿਹਤਰ ਹੋਣ ਨਾਲ ਇਹ ਜ਼ਰੂਰੀ ਨਹੀਂ ਕਿ ਤੁਸੀਂ ਯਕੀਨੀ ਤੌਰ 'ਤੇ ਪਿਤਾ ਬਣ ਜਾਓ, ਪਰ ਇਹ ਬੱਚਾ ਪੈਦਾ ਕਰਨ ਲਈ ਇੱਕ ਕਦਮ ਅੱਗੇ ਵਧਾ ਸਕਦਾ ਹੈ।

5/13
ਇਹ ਖੋਜ ਫਰਟੀਲਿਟੀ ਕਲੀਨਿਕ 'ਤੇ ਆਉਣ ਵਾਲੇ 600 ਮਰਦਾਂ 'ਤੇ ਕੀਤੀ ਗਈ ਹੈ।

6/13
ਪਰ ਖੋਜਕਾਰਾਂ ਨੇ ਇਸ ਦੀ ਚੇਤਾਵਨੀ ਵੀ ਦਿੱਤੀ ਹੈ ਕਿ ਭੰਗ ਦਾ ਸੇਵਨ ਆਪਣੇ ਜ਼ੋਖ਼ਮ 'ਤੇ ਕੀਤਾ ਜਾਵੇ, ਕਿਉਂਕਿ ਸਰੀਰ ਨੂੰ ਇਸ ਦੇ ਹੋਰ ਨਕਾਰਾਤਮਕ ਪ੍ਰਭਾਵ ਵੀ ਹਨ।

7/13
ਖੋਜ ਵਿੱਚ ਇਹ ਵੀ ਪਾਇਆ ਗਿਆ ਹੈ ਕਿ ਜੇਕਰ ਮਾਰੀਜੁਆਨਾ ਦਾ ਸੇਵਨ ਜਿੰਨਾ ਜ਼ਿਆਦਾ ਕੀਤਾ ਜਾਵੇ ਤਾਂ ਓਨਾ ਹੀ ਟੈਸਟੋਸਟੇਰੋਨ ਪੱਧਰ ਵਧਦਾ ਹੈ।

8/13
ਹਾਰਵਰਡ ਯੂਨੀਵਰਸਿਟੀ ਦੇ ਖੋਜਕਾਰਾਂ ਨੇ ਪਾਇਆ ਹੈ ਕਿ ਜਿਹੜੇ ਮਰਦ ਭੰਗ ਨੂੰ ਕਿਸੇ ਨਾਲ ਕਿਸੇ ਰੂਪ ਵਿੱਚ ਗ੍ਰਹਿਣ ਕਰਦੇ ਹਨ ਉਨ੍ਹਾਂ ਦਾ ਸਪਰਮ ਕਾਊਂਟ ਤੇ ਟੈਸਟੋਸਟੇਰੋਨ ਪੱਧਰ ਹੋਰਨਾਂ ਮਰਦਾਂ ਦੇ ਮੁਕਾਬਲੇ ਕਿਤੇ ਵੱਧ ਹੈ।

9/13
ਖੋਜ ਮੁਤਾਬਕ ਮਾਰੀਜੁਆਨਾ ਨੂੰ ਹੁਣ ਤਕ ਪੁਰਸ਼ਾਂ ਦੀ ਘੱਟ ਪ੍ਰਜਨਨ ਸਮਰੱਥਾ ਦਾ ਕਾਰਨ ਮੰਨਿਆ ਜਾਂਦਾ ਸੀ, ਪਰ ਅਜਿਹਾ ਨਹੀਂ ਹੈ।

10/13
ਖੋਜ ਵਿੱਚ ਪਾਇਆ ਗਿਆ ਹੈ ਕਿ ਜਿਹੜੇ ਮਰਦ ਇੱਕ ਵਾਰ ਭੰਗ ਦਾ ਸੂਟਾ ਲਾਉਂਦੇ ਹਨ, ਉਸ ਦਾ ਸਕਾਰਾਤਮਕ ਪ੍ਰਭਾਵ ਨਾ ਸਿਰਫ ਸਪਰਮ 'ਤੇ ਪੈਂਦਾ ਹੈ ਬਲਕਿ ਉਨ੍ਹਾਂ ਦੀ ਪ੍ਰਜਨਨ ਸਮਰੱਥਾ 'ਤੇ ਵੀ ਅਸਰ ਪਿਆ ਹੈ।

11/13
ਜੀ ਹਾਂ, ਹਾਰਵਰਡ ਯੂਨੀਵਰਸਿਟੀ ਦੇ ਖੋਜਕਾਰਾਂ ਨੇ ਹਾਲ ਹੀ ਵਿੱਚ ਕੀਤੀ ਖੋਜ ਵਿੱਚ ਪਾਇਆ ਗਿਆ ਹੈ ਕਿ ਮਾਰੀਜੁਆਨਾ ਯਾਨੀ ਭੰਗ ਮਰਦਾਂ ਲਈ ਬਹੁਤ ਫਾਇਦੇਮੰਦ ਸਾਬਤ ਹੋ ਸਕਦਾ ਹੈ।

12/13
ਸਪਰਮ ਕਾਊਂਟ ਵਧਾਉਣੀ ਹੈ ਤੇ ਦੂਰ ਕਰਨੀ ਹੈ ਇਨਫਰਟਿਲਿਟੀ ਦੀ ਸਮੱਸਿਆ ਤਾਂ ਇੱਕ ਵਾਰ ਮਾਰੀਜੁਆਨਾ ਦਾ ਸੇਵਨ ਕਰਨਾ ਲਾਹੇਵੰਦ ਹੁੰਦਾ ਹੈ।

13/13
ਨੋਟ: ਇਹ ਖੋਜ ਦੇ ਦਾਅਵੇ ਹਨ ਤੇ 'ਏਬੀਪੀ ਸਾਂਝਾ' ਇਸ ਦੀ ਪੁਸ਼ਟੀ ਨਹੀਂ ਕਰਦਾ। ਅਮਲ ਕਰਨ ਤੋਂ ਪਹਿਲਾਂ ਆਪਣੇ ਮਾਹਰ ਜਾਂ ਡਾਕਟਰ ਦੀ ਸਲਾਹ ਜ਼ਰੂਰ ਲੈ ਲਵੋ।

Sponsored Links by Taboola

ਟਾਪ ਹੈਡਲਾਈਨ

Morning Digestion Tips: ਸਵੇਰੇ ਉੱਠਦਿਆਂ ਹੀ ਸਾਫ ਹੋਵੇਗਾ ਪੇਟ, ਬੱਸ ਇਸ ਚੀਜ਼ ਤੋਂ ਬਣਾ ਲਓ ਦੂਰੀ

Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ

Periods ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ

Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ

Embed widget