ਪੜਚੋਲ ਕਰੋ

ਕਰੀਬੀਆਂ ਦਾ ਖਰਾਬ ਮੂਡ ਕਰ ਸਕਦਾ ਤੁਹਾਨੂੰ ਬਿਮਾਰ!

1/5
ਲੰਡਨ: ਬਿਟ੍ਰਿਸ਼ ਖੋਜੀਆਂ ਨੇ ਮੂਡ ਜਾਂ ਮਨੋਦਸ਼ਾ ਦੇ ਪ੍ਰਭਾਵਿਤ ਹੋਣ ਦੀ ਨਵੀਂ ਜਗ੍ਹਾ ਦਾ ਪਤਾ ਲਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਡਿਪਰੈਸ਼ਨ ਤੋਂ ਵੀ ਜ਼ਿਆਦਾ ਦੋਸਤਾਂ ਜਾਂ ਨਜ਼ਦੀਕੀਆਂ ਦਾ ਮੂਡ ਕਿਸੇ ਵੀ ਵਿਅਕਤੀ ਨੂੰ ਪ੍ਰਭਾਵਿਤ ਕਰਦਾ ਹੈ।
ਲੰਡਨ: ਬਿਟ੍ਰਿਸ਼ ਖੋਜੀਆਂ ਨੇ ਮੂਡ ਜਾਂ ਮਨੋਦਸ਼ਾ ਦੇ ਪ੍ਰਭਾਵਿਤ ਹੋਣ ਦੀ ਨਵੀਂ ਜਗ੍ਹਾ ਦਾ ਪਤਾ ਲਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਡਿਪਰੈਸ਼ਨ ਤੋਂ ਵੀ ਜ਼ਿਆਦਾ ਦੋਸਤਾਂ ਜਾਂ ਨਜ਼ਦੀਕੀਆਂ ਦਾ ਮੂਡ ਕਿਸੇ ਵੀ ਵਿਅਕਤੀ ਨੂੰ ਪ੍ਰਭਾਵਿਤ ਕਰਦਾ ਹੈ।
2/5
ਹੁਣ ਇਸ ਦੀ ਮਦਦ ਨਾਲ ਅੱਲ੍ਹੜਾਂ ਨੂੰ ਸਹੀ ਸਮੇਂ 'ਤੇ ਮਦਦ ਮੁਹੱਈਆ ਕਰਵਾਈ ਜਾ ਸਕੇਗੀ।
ਹੁਣ ਇਸ ਦੀ ਮਦਦ ਨਾਲ ਅੱਲ੍ਹੜਾਂ ਨੂੰ ਸਹੀ ਸਮੇਂ 'ਤੇ ਮਦਦ ਮੁਹੱਈਆ ਕਰਵਾਈ ਜਾ ਸਕੇਗੀ।
3/5
ਮਾਹਿਰਾਂ ਨੇ ਡਿਪਰੈਸ਼ਨ ਦੇ ਕੁਝ ਖ਼ਾਸ ਲੱਛਣਾਂ ਦਾ ਵੀ ਜ਼ਿਕਰ ਕੀਤਾ ਹੈ। ਇਨ੍ਹਾਂ 'ਚ ਖ਼ੁਦ ਨੂੰ ਬੇਵੱਸ ਮਹਿਸੂਸ ਕਰਨਾ ਜਾਂ ਰੁਚੀ ਦੀ ਕਮੀ ਪ੍ਰਮੁੱਖ ਹਨ।
ਮਾਹਿਰਾਂ ਨੇ ਡਿਪਰੈਸ਼ਨ ਦੇ ਕੁਝ ਖ਼ਾਸ ਲੱਛਣਾਂ ਦਾ ਵੀ ਜ਼ਿਕਰ ਕੀਤਾ ਹੈ। ਇਨ੍ਹਾਂ 'ਚ ਖ਼ੁਦ ਨੂੰ ਬੇਵੱਸ ਮਹਿਸੂਸ ਕਰਨਾ ਜਾਂ ਰੁਚੀ ਦੀ ਕਮੀ ਪ੍ਰਮੁੱਖ ਹਨ।
4/5
ਅਧਿਐਨ 'ਚ ਪਤਾ ਲੱਗਾ ਕਿ ਜ਼ਿਆਦਾਤਰ ਦੋਸਤਾਂ ਦਾ ਮੂਡ ਖ਼ਰਾਬ ਹੋਣ ਕਾਰਨ ਉਸ ਮੰਡਲੀ ਦਾ ਹਿੱਸਾ ਰਹੇ ਵਿਅਕਤੀ ਦੀ ਮਨੋਦਸ਼ਾ ਵੀ ਠੀਕ ਨਹੀਂ ਰਹਿੰਦੀ ਹੈ। ਉਸ ਦਾ ਮਨ ਵੀ ਉੱਤਰਿਆ-ਉੱਤਰਿਆ ਰਹਿੰਦਾ ਹੈ। ਇਸ 'ਚ ਛੇਤੀ ਸੁਧਾਰ ਵੀ ਨਹੀਂ ਹੁੰਦਾ।
ਅਧਿਐਨ 'ਚ ਪਤਾ ਲੱਗਾ ਕਿ ਜ਼ਿਆਦਾਤਰ ਦੋਸਤਾਂ ਦਾ ਮੂਡ ਖ਼ਰਾਬ ਹੋਣ ਕਾਰਨ ਉਸ ਮੰਡਲੀ ਦਾ ਹਿੱਸਾ ਰਹੇ ਵਿਅਕਤੀ ਦੀ ਮਨੋਦਸ਼ਾ ਵੀ ਠੀਕ ਨਹੀਂ ਰਹਿੰਦੀ ਹੈ। ਉਸ ਦਾ ਮਨ ਵੀ ਉੱਤਰਿਆ-ਉੱਤਰਿਆ ਰਹਿੰਦਾ ਹੈ। ਇਸ 'ਚ ਛੇਤੀ ਸੁਧਾਰ ਵੀ ਨਹੀਂ ਹੁੰਦਾ।
5/5
ਯੂਨੀਵਰਸਿਟੀ ਆਫ਼ ਵਾਰਵਿਕ ਦੇ ਮਾਹਿਰਾਂ ਨੇ ਦੱਸਿਆ ਕਿ ਕਈ ਵਾਰ ਦੋਸਤਾਂ ਦੇ ਦਾਇਰੇ 'ਚ ਮੂਡ 'ਚ ਉਤਾਰ-ਚੜ੍ਹਾਅ ਆਉਂਦਾ ਹੈ, ਜਿਸ ਨੂੰ ਆਮ ਤੌਰ 'ਤੇ ਡਿਪਰੈਸ਼ਨ ਮੰਨ ਕੇ ਇਸ ਦਾ ਇਲਾਜ ਸ਼ੁਰੂ ਕਰ ਦਿੱਤਾ ਜਾਂਦਾ ਹੈ। 
ਯੂਨੀਵਰਸਿਟੀ ਆਫ਼ ਵਾਰਵਿਕ ਦੇ ਮਾਹਿਰਾਂ ਨੇ ਦੱਸਿਆ ਕਿ ਕਈ ਵਾਰ ਦੋਸਤਾਂ ਦੇ ਦਾਇਰੇ 'ਚ ਮੂਡ 'ਚ ਉਤਾਰ-ਚੜ੍ਹਾਅ ਆਉਂਦਾ ਹੈ, ਜਿਸ ਨੂੰ ਆਮ ਤੌਰ 'ਤੇ ਡਿਪਰੈਸ਼ਨ ਮੰਨ ਕੇ ਇਸ ਦਾ ਇਲਾਜ ਸ਼ੁਰੂ ਕਰ ਦਿੱਤਾ ਜਾਂਦਾ ਹੈ। 
Sponsored Links by Taboola

ਟਾਪ ਹੈਡਲਾਈਨ

Brittle Nails : ਵਾਰ-ਵਾਰ ਟੁੱਟ ਰਹੇ ਹਨ ਨਹੁੰ? ਸਰੀਰ 'ਚ ਇਸ ਚੀਜ਼ ਦੀ ਹੋ ਸਕਦੀ ਹੈ ਕਮੀ
Brittle Nails : ਵਾਰ-ਵਾਰ ਟੁੱਟ ਰਹੇ ਹਨ ਨਹੁੰ? ਸਰੀਰ 'ਚ ਇਸ ਚੀਜ਼ ਦੀ ਹੋ ਸਕਦੀ ਹੈ ਕਮੀ
Maximum Sound Effect: ਕਿੰਨੀ ਆਵਾਜ਼ ਸਹਿ ਸਕਦੇ ਹਨ ਸਾਡੇ ਕੰਨ, ਜਾਣੋ ਕਿੰਨੇ ਡੈਸੀਬਲ 'ਤੇ ਹੋ ਸਕਦੀ ਮੌਤ ? ਕੰਨਾਂ ਵਿੱਚ ਦਰਦ ਅਤੇ ਬੋਲ਼ੇਪਣ ਦਾ ਇੰਝ ਸ਼ੁਰੂ ਹੁੰਦਾ ਖ਼ਤਰਾ...
ਕਿੰਨੀ ਆਵਾਜ਼ ਸਹਿ ਸਕਦੇ ਹਨ ਸਾਡੇ ਕੰਨ, ਜਾਣੋ ਕਿੰਨੇ ਡੈਸੀਬਲ 'ਤੇ ਹੋ ਸਕਦੀ ਮੌਤ ? ਕੰਨਾਂ ਵਿੱਚ ਦਰਦ ਅਤੇ ਬੋਲ਼ੇਪਣ ਦਾ ਇੰਝ ਸ਼ੁਰੂ ਹੁੰਦਾ ਖ਼ਤਰਾ...
Health News: ਕੋਲੈਸਟ੍ਰੋਲ ਘਟਾਉਣ 'ਚ ਮਦਦ ਕਰ ਸਕਦੇ ਹਨ ਇਹ 5 ਫਲ ! ਅੱਜ ਹੀ ਆਪਣੀ ਡਾਈਟ 'ਚ ਕਰੋ ਸ਼ਾਮਲ
Health News: ਕੋਲੈਸਟ੍ਰੋਲ ਘਟਾਉਣ 'ਚ ਮਦਦ ਕਰ ਸਕਦੇ ਹਨ ਇਹ 5 ਫਲ ! ਅੱਜ ਹੀ ਆਪਣੀ ਡਾਈਟ 'ਚ ਕਰੋ ਸ਼ਾਮਲ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget