ਨਿੰਮ ਦਾ ਪੇਸਟ ਚਿਹਰੇ 'ਤੇ ਲਾਉਣ ਨਾਲ ਚਿਹਰੇ ਤੋਂ ਕਿਸੇ ਵੀ ਤਰ੍ਹਾਂ ਦੇ ਨਿਸ਼ਾਨ ਘਟ ਜਾਂਦੇ ਹਨ। ਇਸ ਦੇ ਲਈ ਨਿੰਮ ਦੇ ਪੇਸਟ ਵਿਚ ਥੋੜ੍ਹੀ ਜਿਹੀ ਹਲਦੀ ਪਾਓ ਤੇ ਇਸ ਦੀ ਵਰਤੋਂ ਕਰੋ। ਇਸ ਦੇ ਨਾਲ ਚਿਹਰੇ 'ਤੇ ਵਧੇਰੇ ਅਸਰ ਹੁੰਦਾ ਹੈ।