ਪੜਚੋਲ ਕਰੋ

ਉਮਰ 34 ਸਾਲ ਤੇ ਭਾਰ 195 ਕਿਲੋ ਕਿਉਂ !

1/5
2/5
3/5
ਉਸ ਨੂੰ ਤੁਰਨ-ਫਿਰਨ ‘ਚ ਵੀ ਤਕਲੀਫ ਹੁੰਦੀ ਹੈ। ਇੰਨਾ ਹੀ ਨਹੀਂ ਉਸ ਨੂੰ ਆਪਣੇ ਲਟਕਦੇ ਪੇਟ ਨੂੰ ਅੰਦਰੂਨੀ ਕੱਪੜਿਆਂ ਦੇ ਅੰਦਰ ਭਰਨਾ ਪਿਆ। ਲਟਕਦੀ ਚਮੜੀ ਕਾਰਨ ਉਹ ਆਪਣੇ ਸਰੀਰ ਨੂੰ ਪਸੰਦ ਨਹੀਂ ਕਰਦੀ।

4/5
ਦਰਅਸਲ ਸਰਜਰੀ ਤੋਂ ਬਾਅਦ ਵੀ ਉਸ ਦਾ ਭਾਰ 142 ਕਿਲੋ ਹੈ। ਉਸ ਦੀ ਚਮੜੀ ਲਟਕ ਗਈ ਤੇ ਲਟਕੀ ਚਮੜੀ ਕਾਰਨ ਉਸ ਦਾ ਪੇਟ ਪੈਰਾਂ ਤੱਕ ਲਟਕ ਗਿਆ ਹੈ। ਇਸ ਕਾਰਨ ਉਸ ਨੂੰ ਨਹਾਉਣ ਤੋਂ ਲੈ ਕੇ ਹਰ ਕੰਮ ਕਰਨ ‘ਚ ਪ੍ਰੇਸ਼ਾਨੀ ਆਉਂਦੀ ਹੈ। ਚਮੜੀ ‘ਤੇ ਵੀ ਰੈਸੇਜ਼ ਆਉਂਦੇ ਰਹਿੰਦੇ ਹਨ ਜਿਸ ਕਾਰਨ ਉਸ ਨੂੰ ਖਾਰਸ਼ ਹੁੰਦੀ ਹੈ।

5/5
ਨਵੀਂ ਦਿੱਲੀ: ਮੋਟਾਪੇ ਨਾਲ ਲੜ ਰਹੇ ਲੋਕ ਵਾਕਿਆ ਹੀ ਆਪਣੀ ਜ਼ਿੰਦਗੀ ਬੁਰੀ ਤਰ੍ਹਾਂ ਕੱਟਦੇ ਹਨ। ਇਨ੍ਹਾਂ ਲੋਕਾਂ ਲਈ ਰੋਜ਼ਾਨਾ ਦੀ ਜ਼ਿੰਦਗੀ ਬਹੁਤ ਔਖੀ ਹੋ ਜਾਂਦੀ ਹੈ। ਅਜਿਹੀ ਹੀ ਇੱਕ ਮਹਿਲਾ ਹੈ 34 ਸਾਲ ਦੀ ਮੀਗਨ ਬੋਹ, ਜਿਸ ਦਾ ਭਾਰ 195 ਕਿਲੋ ਸੀ। ਆਪਣੇ ਭਾਰ ਤੋਂ ਪ੍ਰੇਸ਼ਾਨ ਮਹਿਲਾ ਨੇ ਗੈਸੀਟ੍ਰਕ ਬਾਈਪਾਸ ਸਰਜਰੀ ਕਰਵਾ ਕੇ ਆਪਣਾ ਭਾਰ ਘੱਟ ਕਰਵਾਇਆ। ਬਾਵਜੂਦ ਇਸ ਦੇ ਉਸ ਲਈ ਜ਼ਿੰਦਗੀ ਜਿਉਣੀ ਜਿਵੇਂ ਜੀਆ ਦਾ ਜੰਜਾਲ ਬਣੀ ਹੋਈ ਹੈ।

Sponsored Links by Taboola

ਟਾਪ ਹੈਡਲਾਈਨ

Unnecessary Blood Tests: ਕੀ ਤੁਸੀਂ ਵੀ ਵਾਰ-ਵਾਰ ਕਰਵਾਉਂਦੇ ਹੋ ਬਲੱਡ ਟੈਸਟ? ਜਾਣੋ ਇਸ ਨਾਲ ਹੋ ਸਕਦੇ ਹਨ ਕਿਹੜੇ ਨੁਕਸਾਨ

Smartwatch Cancer Risk: ਕੀ ਸਮਾਰਟਵਾਚ ਪਹਿਨਣ ਨਾਲ ਕੈਂਸਰ ਦਾ ਖਤਰਾ ਵਧਦਾ ਹੈ? ਜਾਣੋ ਮਾਹਿਰਾਂ ਦੀ ਰਾਏ

ਕੀ ਤੁਹਾਨੂੰ ਵੀ ਵਾਰ-ਵਾਰ ਆਉਂਦਾ ਪਿਸ਼ਾਬ? ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ, ਹੋ ਸਕਦਾ ਇਨ੍ਹਾਂ ਬਿਮਾਰੀਆਂ ਦਾ ਸੰਕੇਤ

ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ

ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...

Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ

Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget