ਪੜਚੋਲ ਕਰੋ

ਤੁਹਾਡਾ ਮੋਟਾਪਾ ਬੱਚਿਆਂ ਨੂੰ ਬਣਾ ਸਕਦੈ ਸੁਸਤ

1/4
ਮਸਲਨ, ਤਿੰਨ ਸਾਲ ਦੀ ਉਮਰ ਵਾਲੇ ਇਸ ਤਰ੍ਹਾਂ ਦੇ ਬੱਚੇ ਸਾਧਾਰਨ ਬੱਚਿਆਂ ਦੇ ਮੁਕਾਬਲੇ ਉਂਗਲੀਆਂ ਤੇ ਹੱਥ ਦੀਆਂ ਗਤੀਵਿਧੀਆਂ ਨੂੰ ਕੰਟਰੋਲ ਕਰਨ 'ਚ ਥੋੜ੍ਹੇ ਹੌਲੀ ਹੋ ਸਕਦੇ ਹਨ।

2/4
ਨਿਊਯਾਰਕ: ਜੇਕਰ ਤੁਹਾਡਾ ਬੱਚਾ ਸੁਸਤ ਤੇ ਦੂਜਿਆਂ ਨਾਲ ਗੱਲਬਾਤ 'ਚ ਥੋੜ੍ਹੀ ਮੁਸ਼ਕਲ ਮਹਿਸੂਸ ਕਰਦਾ ਹੈ ਤਾਂ ਇਸ ਕਾਰਨ ਤੁਹਾਡਾ ਮੋਟਾਪਾ ਹੋ ਸਕਦਾ ਹੈ। ਖੋਜਕਰਤਾ ਦਾ ਦਾਅਵਾ ਹੈ ਕਿ ਮਾਤਾ-ਪਿਤਾ ਦਾ ਮੋਟਾਪਾ ਬੱਚਿਆਂ ਦੇ ਵਿਕਾਸ 'ਚ ਰੁਕਾਵਟ ਹੋ ਸਕਦੀ ਹੈ।

3/4
ਜਦਕਿ ਜਿਨ੍ਹਾਂ ਬੱਚਿਆਂ ਦੇ ਪਿਤਾ ਜ਼ਿਆਦਾ ਮੋਟੇ ਹੁੰਦੇ ਹਨ, ਉਨ੍ਹਾਂ ਦੀ ਸਮਾਜਿਕ ਸਮਰੱਥਾਵਾਂ 'ਤੇ 75 ਫੀਸਦੀ ਜ਼ਿਆਦਾ ਅਸਰ ਪੈਣ ਦਾ ਖ਼ਤਰਾ ਰਹਿੰਦਾ ਹੈ। ਉੱਥੇ ਬਹੁਤ ਮੋਟੇ ਮਾਤਾ-ਪਿਤਾ ਦੇ ਬੱਚੇ ਸਮੱਸਿਆਵਾਂ ਦੇ ਹੱਲ ਕਰਨ 'ਚ ਤਿੰਨ ਗੁਣਾ ਕਮਜ਼ੋਰ ਹੋ ਸਕਦੇ ਹਨ।

4/4
ਅਮਰੀਕੀ ਖੋਜਕਰਤਾਵਾਂ ਮੁਤਾਬਕ ਇਸ ਤਰ੍ਹਾਂ ਦੇ ਬੱਚਿਆਂ ਨੂੰ ਸਿਹਤ ਸਬੰਧੀ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ ਜਦਕਿ ਜ਼ਿਆਦਾ ਮੋਟੀਆਂ ਮਾਤਾਵਾਂ ਦੇ ਬੱਚਿਆਂ ਦੇ ਦੂਜੇ ਕੌਸ਼ਲ 'ਤੇ 70 ਫੀਸਦੀ ਜ਼ਿਆਦਾ ਅਸਰ ਪੈਣ ਦਾ ਖਦਸ਼ਾ ਰਹਿੰਦਾ ਹੈ। 

Sponsored Links by Taboola

ਟਾਪ ਹੈਡਲਾਈਨ

Healthy Diet : ਇੱਕ ਦਿਨ ’ਚ ਕਿੰਨਾ ਪ੍ਰੋਟੀਨ ਜ਼ਰੂਰੀ ਹੈ? ਜਾਣੋ ਉਮਰ ਦੇ ਹਿਸਾਬ ਨਾਲ

Health Tips : ਮੌਸਮ ਬਦਲਦੇ ਹੀ ਕਿਉਂ ਹੋ ਜਾਂਦੇ ਹਾਂ ਬਿਮਾਰ? ਨੋਟ ਕਰ ਲਓ ਬਚਾਅ ਦੇ 5 ਆਸਾਨ ਟਿਪਸ

Health Tips : ਪੰਜਾਬ 'ਚ ਵੱਧ ਰਹੇ Heart Risk ਦੇ ਪਿੱਛੇ ਕਿਹੜੀਆਂ 5 ਗਲਤ ਆਦਤਾਂ ?5 Daily Habits Increasing Heart Disease Risk in Punjab
Health Tips : ਪੰਜਾਬ 'ਚ ਵੱਧ ਰਹੇ Heart Risk ਦੇ ਪਿੱਛੇ ਕਿਹੜੀਆਂ 5 ਗਲਤ ਆਦਤਾਂ ?
ਸਰੀਰ 'ਤੇ ਦਾਦ ਸਿਰਫ ਦਿੱਕਤ ਨਹੀਂ, ਹੋ ਸਕਦਾ ਸਟ੍ਰੋਕ ਅਤੇ ਹਾਰਟ ਅਟੈਕ ਦਾ ਖਤਰਾ! ਇਦਾਂ ਕਰੋ ਬਚਾਅ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' ਪਾਰਟੀ ਦਾ ਫੜ੍ਹਿਆ ਪੱਲਾ...

 VDA Hike 2026 : ਤਿਉਹਾਰਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਰਾਹਤ, ਸਰਕਾਰ ਨੇ ਵਧਾਇਆ Variable DA
 VDA Hike 2026 : ਤਿਉਹਾਰਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਰਾਹਤ, ਸਰਕਾਰ ਨੇ ਵਧਾਇਆ Variable DA
Health Tips : ਮੌਸਮ ਬਦਲਦੇ ਹੀ ਕਿਉਂ ਹੋ ਜਾਂਦੇ ਹਾਂ ਬਿਮਾਰ? ਨੋਟ ਕਰ ਲਓ ਬਚਾਅ ਦੇ 5 ਆਸਾਨ ਟਿਪਸ
Health Tips : ਮੌਸਮ ਬਦਲਦੇ ਹੀ ਕਿਉਂ ਹੋ ਜਾਂਦੇ ਹਾਂ ਬਿਮਾਰ? ਨੋਟ ਕਰ ਲਓ ਬਚਾਅ ਦੇ 5 ਆਸਾਨ ਟਿਪਸ
Bank Holidays : ਆਉਣ ਵਾਲੇ ਦਿਨਾਂ 'ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ ? ਇੱਥੇ ਦੇਖੋ ਪੂਰੀ ਲਿਸਟ

London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼

Patwari Arrested: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਪਟਵਾਰੀ 90,000 ਰੁਪਏ ਦੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ; ਜਾਣੋ ਕਿਸ ਕੰਮ ਦੇ ਬਦਲੇ ਮੰਗੇ ਪੈਸੇ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਪਟਵਾਰੀ 90,000 ਰੁਪਏ ਦੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ; ਜਾਣੋ ਕਿਸ ਕੰਮ ਦੇ ਬਦਲੇ ਮੰਗੇ ਪੈਸੇ...
Punjab News: ਪੰਜਾਬ ਤੋਂ ਵੱਡੀ ਖਬਰ, ਸੀਨੀਅਰ ਕਾਂਗਰਸੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
ਪੰਜਾਬ ਤੋਂ ਵੱਡੀ ਖਬਰ, ਸੀਨੀਅਰ ਕਾਂਗਰਸੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
Embed widget