ਪੜਚੋਲ ਕਰੋ

ਪਿਘਲੀ ਆਈਸਕਰੀਮ ਨੂੰ ਮੁੜ ਫਰਿੱਜ ’ਚ ਰੱਖਣਾ ਖਤਰਨਾਕ, ਜਾਣੋ ਕਿਉਂ

1/10
ਪ੍ਰੋਫੈਸਰ ਅਮਰੀਨ ਨੇ ਸਲਾਹ ਦਿੱਤੀ ਕਿ ਅਜਿਹੇ ਖਤਰਿਆਂ ਤੋਂ ਬਚਣ ਲਈ ਚੰਗਾ ਵਿਕਲਪ ਇਹੀ ਹੈ ਕਿ ਤੁਸੀਂ ਘੱਟ ਮਾਤਰਾ ਵਿੱਚ ਖਾਣਾ ਲਓ ਤੇ ਉਸ ਨੂੰ ਤੁਰੰਤ ਖ਼ਤਮ ਕਰਨ ਦੀ ਕੋਸ਼ਿਸ਼ ਕਰੋ।

2/10
ਅਜਿਹੀਆਂ ਚੀਜ਼ਾਂ ਖਾਣ ਨਾਲ ਆਸਾਨੀ ਨਾਲ ਫੂਡ ਪੌਇਜ਼ਨਿੰਗ ਹੋ ਜਾਂਦੀ ਹੈ। ਇਹ ਬੈਕਟੀਰੀਆ ਵਾਲੀਆਂ ਚੀਜ਼ਾਂ ਖਾਣ ਨਾਲ ਪੇਟ ਦਰਦ, ਦਸਤ, ਉਲਟੀ ਆਦਿ ਸਮੱਸਿਆਵਾਂ ਹੋ ਸਕਦੀਆਂ ਹਨ।

3/10
ਖਾਣ-ਪੀਣ ਦੀਆਂ ਅਜਿਹੀਆਂ ਚੀਜ਼ਾਂ ਜਿਨ੍ਹਾਂ ਨੂੰ ਜੇ ਤਾਪਮਾਨ ਦੇ ਹਿਸਾਬ ਨਾਲ ਨਾ ਰੱਖਿਆ ਜਾਏ ਤਾਂ ਉਨ੍ਹਾਂ ਵਿੱਚ ਹਾਨੀਕਾਰਕ ਜੀਵਾਣੂ ਸ਼ਾਮਲ ਹੋ ਜਾਂਦੇ ਹਨ। ਇਨ੍ਹਾਂ ਜੀਵਾਣੂਆਂ ਨਾਲ ਖਾਣਾ ਹਾਈਜੀਨਕ ਨਹੀਂ ਰਹਿੰਦਾ ਤੇ ਇਹ ਸਿਹਤ ਲਈ ਖਤਰਨਾਕ ਵੀ ਹੋ ਸਕਦਾ ਹੈ।

4/10
ਉਨ੍ਹਾਂ ਇਹ ਵੀ ਦੱਸਿਆ ਕਿ ਬਹੁਤ ਸਾਰੀਆਂ ਚੀਜ਼ਾਂ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਠੰਢੇ ਤਾਪਮਾਨ ’ਤੇ ਰੱਖਣ ਦੀ ਜ਼ਰੂਰਤ ਹੁੰਦੀ ਹੈ। ਅਜਿਹੇ ਵਿੱਚ ਜੇ ਉਨ੍ਹਾਂ ਨੂੰ ਆਮ ਤਾਪਮਾਨ ’ਤੇ ਰੱਖਿਆ ਜਾਵੇ ਤਾਂ ਉਹ ਪਿਘਲ ਜਾਂਦੀਆਂ ਹਨ ਜਾਂ ਅਚਾਨਕ ਖਰਾਬ ਹੋਣ ਲੱਗਦੀਆਂ ਹਨ।

5/10
ਪ੍ਰਫੈਸਰ ਨੇ ਕਿਹਾ ਕਿ ਬਹੁਤ ਸਾਰੇ ਲੋਕਾਂ ਨੂੰ ਫੂਡ ਬੋਰਨ ਬਿਮਾਰੀਆਂ ਹੁੰਦੀਆਂ ਹਨ ਜਿਸ ਬਾਰੇ ਉਨ੍ਹਾਂ ਨੂੰ ਬਹੁਤ ਦੇਰ ਬਾਅਦ ਪਤਾ ਲੱਗਦਾ ਹੈ।

6/10
ਯੂਕੇ ਦੀ ਐਸਟਨ ਯੂਨੀਵਰਸਿਟੀ ਦੀ ਪ੍ਰੋਫੈਸਰ ਅਮਰੀਨ ਬਸ਼ੀਰ ਦਾ ਕਹਿਣਾ ਹੈ ਕਿ ਲੋਕਾਂ ਨੂੰ ਅਹਿਸਾਸ ਹੀ ਨਹੀਂ ਹੁੰਦਾ ਕਿ ਸਵੀਟ ਡਿਸ਼ ਵੀ ਸਿਹਤ ਲਈ ਖਤਰਨਾਕ ਸਾਬਤ ਹੋ ਸਕਦੀ ਹੈ।

7/10
ਮਾਹਿਰ ਦਾਅਵਾ ਕਰਦੇ ਹਨ ਕਿ ਅਜਿਹਾ ਕਰਨ ਨਾਲ ਫੂਡ ਪੌਇਜ਼ਨਿੰਗ ਹੋ ਸਕਦੀ ਹੈ।

8/10
ਪਰ ਕੀ ਤੁਸੀਂ ਜਾਣਦੇ ਹੋ ਕਿ ਅਜਿਹਾ ਕਰਨਾ ਤੁਹਾਡੀ ਸਿਹਤ ਲਈ ਕਿੰਨਾ ਹਾਨੀਕਾਰਕ ਹੋ ਸਕਦਾ ਹੈ।

9/10
ਆਮ ਤੌਰ ’ਤੇ ਵੇਖਿਆ ਗਿਆ ਹੈ ਕਿ ਕਈ ਵਾਰ ਆਈਸਕਰੀਮ ਪਿਘਲਣ ਬਾਅਦ ਉਸ ਨੂੰ ਜਮਾਉਣ ਲਈ ਵਾਪਸ ਫਰਿੱਜ ਵਿੱਚ ਰੱਖ ਦਿੱਤਾ ਜਾਂਦਾ ਹੈ।

10/10
ਇਹ ਖੋਜ ਦੇ ਆਧਾਰ ’ਤੇ ਦੱਸੇ ਗਏ ਤੱਥ ਹਨ। ਏਬੀਪੀ ਸਾਂਝਾ ਇਸ ਦੀ ਪੁਸ਼ਟੀ ਨਹੀਂ ਕਰਦਾ।

Sponsored Links by Taboola

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Embed widget