ਪੜਚੋਲ ਕਰੋ

ਅੰਡਿਆਂ ਦੇ ਛਿਲਕੇ ਵੀ ਕਰਦੇ ਕਮਾਲ, ਖੋਜ ’ਚ ਖ਼ੁਲਾਸਾ   

1/7
ਅੰਡੇ ਦਾ ਛਿਲਕਾ ਕੈਲਸ਼ੀਅਮ ਦਾ ਬਣਿਆ ਹੁੰਦਾ ਹੈ। ਇਸੇ ਕਰਕੇ ਇਹ ਹੱਡੀਆਂ ਦੇ ਸੈੱਲਾਂ ਦੇ ਵਿਕਾਸ ਵਿੱਚ ਸਹਾਇਤਾ ਕਰ ਸਕਦਾ ਹੈ। ਇਹ ਪ੍ਰਯੋਗ ਜ਼ਿਆਦਾਤਰ ਚੂਹੇ 'ਤੇ ਕੀਤਾ ਗਿਆ ਹੈ। ਹਾਲਾਂਕਿ, ਹੁਣ ਖੋਜਕਰਤਾਵਾਂ ਦਾ ਕਹਿਣਾ ਹੈ ਕਿ ਜਲਦੀ ਹੀ ਇਹ ਪ੍ਰਯੋਗ ਮਨੁੱਖਾਂ 'ਤੇ ਵੀ ਕੀਤਾ ਜਾਵੇਗਾ।

2/7
ਇਸ ਖੋਜ ਵਿੱਚ ਖੋਜਕਰਤਾਵਾਂ ਨੇ ਮੁਰਗੀ ਦੇ ਅੰਡਿਆਂ ਦੇ ਛਿਲਕਿਆਂ ਨੂੰ ਚੰਗੀ ਤਰ੍ਹਾਂ ਮਸਲ ਲਿਆ। ਇਸ ਤੋਂ ਬਾਅਦ ਇਹ ਛਿਲਕੇ ਹਾਈਡ੍ਰੋਜਲ ਮਿਕਸਚਰ ਵਿੱਚ ਪਾਏ ਗਏ ਤੇ ਇਸ ਇੱਕ ਫ੍ਰੇਮ ਤਿਆਰ ਕੀਤਾ ਗਿਆ ਤਾਂ ਜੋ ਨਵੀਂ ਹੱਡੀ ਉਗਾਈ ਜਾ ਸਕੇ।

3/7
ਯੂਨੀਵਰਸਿਟੀ ਆਫ ਮੈਸਚੁਸੇਟਸ ਲਾਵਲ ਵਿੱਚ ਚੂਹੇ ਦੇ ਸੂਖਮ ਜੀਵ ਤੇ ਸੈੱਲਾਂ ਨਾਲ ਕੀਤੀ ਗਈ ਖੋਜ ਵਿੱਚ ਇਹ ਸਾਹਮਣੇ ਆਇਆ ਹੈ। ਇਸ ਖੋਜ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਅੰਡੇ ਦੇ ਛਿਲਕਿਆਂ ਨੂੰ ਮਸਲ ਕੇ, ਉਸ ਨਾਲ ਨੁਕਸਾਨੀਆਂ ਹੱਡੀਆਂ ਠੀਕ ਕੀਤੀਆਂ ਜਾ ਸਕਦੀਆਂ ਹਨ।

4/7
ਅੰਡੇ ਦੇ ਛਿਲਕੇ ਵਿੱਚ ਕੈਲਸ਼ੀਅਮ ਕਾਰਬੋਨੇਟ ਹੁੰਦਾ ਹੈ, ਜੋ ਹੁਣ ਖਰਾਬ ਹੋਈਆਂ ਹੱਡੀਆਂ ਦੀ ਮੁਰੰਮਤ ਲਈ ਵਰਤਿਆ ਜਾਂਦਾ ਹੈ। ਇਹ ਸੁਣ ਕੇ ਅਜੀਬ ਲੱਗ ਸਕਦਾ ਹੈ, ਪਰ ਇਹ ਸੱਚ ਹੈ।

5/7
ਇਸ ਅਨੁਸਾਰ ਜੇ ਤੁਸੀਂ ਰੋਜ਼ ਅੰਡਾ ਖਾਓਗੇ ਤਾਂ ਇਸ ਨਾਲ ਤੁਹਾਨੂੰ ਫਾਇਦਾ ਤਾਂ ਹੁੰਦਾ ਹੀ ਹੈ, ਪਰ ਇਸ ਦੇ ਨਾਲ ਹੀ ਇਸ ਦਾ ਛਿਲਕਾ ਸਾਡੀਆਂ ਹੱਡੀਆਂ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। 

6/7
ਡਾਕਟਰ ਵੀ ਰੋਜ਼ ਅੰਡੇ ਖਾਣ ਦੀ ਸਿਫਾਰਸ਼ ਕਰਦੇ ਹਨ। ਹੁਣ ਇਕ ਹੋਰ ਹੈਰਾਨੀਜਨਕ ਖੁਲਾਸਾ ਹੋਇਆ ਹੈ। 

7/7
ਕਿਹਾ ਜਾਂਦਾ ਹੈ ਕਿ ਅੰਡਾ ਕਦੀ ਵੀ ਖਾਇਆ ਜਾਏ, ਇਹ ਸਿਹਤ ਲਈ ਚੰਗਾ ਹੀ ਹੁੰਦਾ ਹੈ। ਇਸ ਤੋਂ ਕਿਸੇ ਕਿਸਮ ਦਾ ਕੋਈ ਨੁਕਸਾਨ ਨਹੀਂ। 

Sponsored Links by Taboola

ਟਾਪ ਹੈਡਲਾਈਨ

30 ਦਿਨਾਂ ਤੱਕ ਨਹੀਂ ਖਾਓਗੇ ਚੀਨੀ ਤਾਂ ਸਰੀਰ 'ਤੇ ਕੀ ਅਸਰ ਹੋਵੇਗਾ? ਜਾਣੋ

ਕੀ ਮਰਦਾਂ ਨਾਲੋਂ ਔਰਤਾਂ ਨੂੰ ਹੀਟਵੇਵ ਦਾ ਵੱਧ ਖ਼ਤਰਾ? ਜਾਣੋ ਇਸ ਦੇ ਪਿੱਛੇ ਦੀ ਅਸਲ ਵਜ੍ਹਾ

Cancer Drug : ਭਾਰਤ 'ਚ ਲਾਂਚ ਹੋਈ ਕੈਂਸਰ ਦੀ ਨਵੀਂ ਦਵਾਈ, ਕੀ 14 ਦਿਨਾਂ 'ਚ ਠੀਕ ਹੋ ਜਾਵੇਗਾ ਕੈਂਸਰ? ਜਾਣੋ ਪੂਰੀ ਸੱਚਾਈ ਅਤੇ ਕੀਮਤ

Early Pregnancy Diet: Early pregnancy ਦੇ ਸ਼ੁਰੂ ਵਿੱਚ ਪਪੀਤਾ ਅਤੇ ਅਨਾਨਾਸ ਕਿਉਂ ਨਹੀਂ ਖਾਣਾ ਚਾਹੀਦਾ, ਇਹ ਅਣਚਾਹੇ ਗਰਭਪਾਤ ਦਾ ਕਾਰਨ ਕਿਵੇਂ ਬਣਦੇ ਹਨ?

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ

Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ

Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।

ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ

ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ

ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ

Embed widget