ਪੜਚੋਲ ਕਰੋ

ਇਹ ਸ਼ਬਦ ਬੋਲਦੇ ਹੋ ਤਾਂ ਸਾਵਧਾਨ, ਹੋ ਸਕਦੇ ਹੋ ਇਸ ਬਿਮਾਰੀ ਦਾ ਸ਼ਿਕਾਰ..

1/7
ਵਾਸ਼ਿੰਗਟਨ; ਜੇਕਰ ਤੁਸੀਂ ਲਗਾਤਾਰ ਕੁੱਝ ਵਿਸ਼ੇਸ਼ ਸ਼ਬਦਾਂ ਦਾ ਇਸਤੇਮਾਲ ਕਰਦੇ ਹੋ ਤਾਂ ਸੰਭਵ ਹੈ ਕਿ ਤੁਸੀਂ ਤਣਾਅ ਦੇ ਸ਼ਿਕਾਰ ਹੋ। ਇਹ ਖ਼ੁਲਾਸਾ ਹਾਲ ਹੀ ਵਿਚ ਅਮਰੀਕਾ ਵਿਚ ਹੋਏ ਇੱਕ ਅਧਿਐਨ ਵਿਚ ਸਾਹਮਣੇ ਆਇਆ ਹੈ।

2/7
ਐਰੀਜੋਨਾ ਯੂਨੀਵਰਸਿਟੀ ਦੇ ਮਨੋਵਿਗਿਆਨਿਕ ਮੈਥੀਆਜ ਮੇਹਲ ਨੇ ਇਸ ਰਿਕਾਰਡਿੰਗ ਨੂੰ ਧਿਆਨ ਪੂਰਵਕ ਸੁਣਿਆ ਅਤੇ ਅਧਿਐਨ ਕੀਤਾ।

3/7
 ਐਕਸਪਰਟ ਅਨੁਸਾਰ ਜਦੋਂ ਕੋਈ ਤਣਾਅ ਵਿਚ ਹੁੰਦਾ ਹੈ ਤਾਂ ਉਹ ਰਿਅਲੀ, ਵੈਰੀ ਅਤੇ ਸੋ ਜਿਵੇਂ ਸ਼ਬਦਾਂ ਦੀ ਵਰਤੋਂ ਕਰਨ ਲੱਗਦਾ ਹੈ। ਇਸ ਤੋਂ ਇਲਾਵਾ ਤਣਾਅ ਵਿਚ ਲੋਕ ਜ਼ਿਆਦਾ ਬੋਲਦੇ ਵੀ ਨਹੀਂ ਹਨ।

4/7
ਖੋਜਕਾਰਾਂ ਦੀ ਟੀਮ ਨੇ ਸਾਰਿਆਂ ਦੇ ਹਾਵ ਭਾਵ ਨੂੰ ਦੇਖ ਕੇ ਉਨ੍ਹਾਂ ਦੇ ਤਣਾਅ ਦੇ ਪੱਧਰ ਦਾ ਵਿਸ਼ਲੇਸ਼ਣ ਕੀਤਾ। ਇਸ ਕੜੀ ਵਿਚ ਇਹ ਸਾਹਮਣੇ ਆਇਆ ਕਿ ਕੁੱਝ ਵਿਸ਼ੇਸ਼ ਸ਼ਬਦਾਂ ਦੀ ਵਰਤੋ ਕਰਨ ਵਾਲਿਆਂ ਵਿਚ ਤਣਾਅ ਜ਼ਿਆਦਾ ਹੈ।

5/7
ਇਸ ਤੋਂ ਇਲਾਵਾ ਲੋਕਾਂ ਦੁਆਰਾ ਇਸਤੇਮਾਲ ਕੀਤੇ ਗਏ ਸਰਵ ਨਾਮਾਂ ਉੱਤੇ ਵੀ ਜ਼ਿਆਦਾ ਧਿਆਨ ਦਿੱਤਾ ਗਿਆ।

6/7
 ਇਹ ਅਧਿਐਨ ਨੈਸ਼ਨਲ ਅਕੈਡਮੀ ਆਫ਼ ਸਾਇੰਸਜ਼ ਵਿਚ ਪ੍ਰਕਾਸ਼ਿਤ ਹੋਇਆ ਹੈ। ਇਸ ਅਨੁਸਾਰ 143 ਲੋਕਾਂ ਵਿਚ ਵਾਇਸ ਰਿਕਾਰਡਰ ਲਗਾਇਆ ਗਿਆ ਅਤੇ ਦੋ ਦਿਨਾਂ ਤੱਕ ਹਰ ਮਿੰਟ ਉਸ ਨੂੰ ਆਨ ਕੀਤਾ ਗਿਆ।

7/7
ਉਨ੍ਹਾਂ ਨੇ ਇਸ ਗੱਲਾਂ ਉੱਤੇ ਧਿਆਨ ਦਿੱਤਾ ਕਿ ਉਹ ਕਿਸ ਸ਼ਬਦਾਂ ਨੂੰ ਵਾਰ-ਵਾਰ ਦੋਹਰਾ ਰਹੇ ਹਨ। ਉਨ੍ਹਾਂ ਦੇ ਹਾਵ-ਭਾਵ ਨੂੰ ਵੀ ਦੇਖਿਆ ਗਿਆ।

Sponsored Links by Taboola

ਟਾਪ ਹੈਡਲਾਈਨ

Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Embed widget