ਪੜਚੋਲ ਕਰੋ

ਦਹੀ ਖਾਣ ਦੇ ਸ਼ੌਕੀਨ ਸਾਵਧਾਨ! ਹੋ ਸਕਦੀ ਜਾਨਲੇਵਾ ਬਿਮਾਰੀ

1/6
ਭਾਰਤ ਵਿੱਚ ਦਹੀ ਦੀ ਵਰਤੋਂ ਕਈ ਕਿਸਮਾਂ ਦੇ ਖਾਣੇ ਦੀ ਤਿਆਰੀ ਦੌਰਾਨ ਕੀਤਾ ਜਾਂਦਾ ਹੈ। ਦਹੀਂ ਸਿਹਤ ਦੇ ਨਾਲ-ਨਾਲ ਭੋਜਨ ਦਾ ਸੁਆਦ ਵੀ ਸੁਧਾਰਦਾ ਹੈ। ਸਿਹਤ ਤੇ ਖਾਣੇ ਤੋਂ ਇਲਾਵਾ ਦਹੀਂ ਦੀ ਵਰਤੋਂ ਚਮੜੀ ਨੂੰ ਨਿਖਾਰਨ ਲਈ ਵੀ ਕੀਤੀ ਜਾਂਦੀ ਹੈ, ਪਰ ਇਨ੍ਹਾਂ ਸਾਰੇ ਗੁਣਾਂ ਦੇ ਬਾਵਜੂਦ ਦਹੀ ਕੁਝ ਲੋਕਾਂ ਲਈ ਬਹੁਤ ਨੁਕਸਾਨਦੇਹ ਹੈ।

2/6
ਇਸ ਬਾਰੇ ਫਿਜ਼ੀਸ਼ੀਅਨ ਕਮੇਟੀ ਫਾਰ ਰਿਸਪਾਂਸੀਬਲ ਮੈਡੀਸਨ ਦਾ ਕਹਿਣਾ ਹੈ ਕਿ 'ਦਹੀ ਵਿੱਚ ਗੈਲੈਕਟੋਜ਼ ਨਾਂ ਦੀ ਇਕ ਸ਼ੂਗਰ ਹੁੰਦੀ ਹੈ ਜੋ ਲੈਕਟੋਜ਼ ਤੋਂ ਬਣਦੀ ਹੈ। ਇਸ ਨਾਲ ਅੰਡਕੋਸ਼ (ਓਵੇਰੀਅਨ) ਦੇ ਕੈਂਸਰ ਦਾ ਦਾ ਖ਼ਤਰਾ ਹੁੰਦਾ ਹੈ।'

3/6
ਇਸ ਤੋਂ ਇਲਾਵਾ ਇਹ ਜੋੜਾਂ ਦੇ ਦਰਦ ਤੇ ਗਠੀਆ ਨਾਲ ਪੀੜਤ ਲੋਕਾਂ ਲਈ ਜ਼ਹਿਰ ਵਰਗਾ ਹੈ। ਜੇ ਅਜਿਹੇ ਲੋਕਾਂ ਨੂੰ ਦਹੀਂ ਦਾ ਸੇਵਨ ਕਰਨਾ ਹੈ, ਤਾਂ ਡਾਕਟਰ ਉਨ੍ਹਾਂ ਨੂੰ ਕਮਰੇ ਦੇ ਤਾਪਮਾਨ 'ਤੇ ਦਹੀਂ ਖਾਣ ਦੀ ਸਿਫਾਰਸ਼ ਕਰਦੇ ਹਨ।

4/6
ਜੇ ਅਸੀਂ ਕਿਸੇ ਵੀ ਚੀਜ਼ ਦੀ ਜ਼ਿਆਦਾ ਵਰਤੋਂ ਕਰਦੇ ਹਾਂ ਤਾਂ ਇਹ ਸਾਡੇ ਸਰੀਰ ਨੂੰ ਨੁਕਸਾਨ ਕਰਦਾ ਹੈ। ਦਹੀਂ ਵੀ ਉਹੀ ਚੀਜ਼ਾਂ ਵਿੱਚ ਆਉਂਦਾ ਹੈ। ਬਹੁਤ ਜ਼ਿਆਦਾ ਦਹੀਂ ਦਾ ਸੇਵਨ ਕਰਨ ਨਾਲ ਇਹ ਸਾਡੇ ਸਰੀਰ ਨੂੰ ਖਾਣੇ ਤੋਂ ਮਿਲਣ ਵਾਲੇ ਆਇਰਨ ਤੇ ਜ਼ਿੰਕ ਨੂੰ ਸੋਖਣ ਤੋਂ ਰੋਕਦਾ ਹੈ।

5/6
'ਦ ਅਮੈਰੀਕਨ ਜਰਨਲ ਆਫ ਕਲੀਨਿਕਲ ਨਿਊਟ੍ਰਿਸ਼ਨ' ਦੇ ਇੱਕ ਲੇਖ ਦੇ ਅਨੁਸਾਰ, 'ਦਹੀ ਨਾਲ ਗੈਰ ਕੁਦਰਤੀ ਮਿਠਾਸ ਜਿਵੇਂ ਕਾਰਨ ਸਿਰਪ ਮਿਲਾਉਣ ਨਾਲ ਭਾਰ ਵਧਣ ਦਾ ਜ਼ੋਖ਼ਮ ਵਧ ਸਕਦਾ ਹੈ।'

6/6
ਦਹੀ ਇੱਕ ਡੇਅਰੀ ਉਤਪਾਦ ਹੈ ਜੋ ਦੁੱਧ ਦੀ ਫਰਮੈਨਟੇਸ਼ਨ ਪ੍ਰਕਿਰਿਆ ਦੁਆਰਾ ਤਿਆਰ ਕੀਤਾ ਜਾਂਦਾ ਹੈ। ਸੁਆਦ ਵਿੱਚ ਖੱਟਾ ਤੇ ਕਰੀਮੀ ਦਹੀਂ ਨੂੰ ਜ਼ਿਆਦਾਤਰ ਲੋਕ ਪਸੰਦ ਕਰਦੇ ਹਨ। ਲੋਕ ਖਾਸ ਕਰਕੇ ਗਰਮੀਆਂ ਵਿੱਚ ਦਹੀ ਖਾਣਾ ਜ਼ਿਆਦਾ ਪਸੰਦ ਕਰਦੇ ਹਨ। ਜਿਨ੍ਹਾਂ ਲੋਕਾਂ ਨੂੰ ਪਾਚਨ ਦੀ ਸਮੱਸਿਆ ਹੈ, ਉਹ ਦਹੀਂ ਜ਼ਿਆਦਾ ਖਾਣਾ ਪਸੰਦ ਕਰਦੇ ਹਨ। ਦਹੀ ਸਾਡੇ ਦੰਦਾਂ ਤੇ ਹੱਡੀਆਂ ਲਈ ਵੀ ਬਹੁਤ ਵਧੀਆ ਹੁੰਦਾ ਹੈ।

Sponsored Links by Taboola

ਟਾਪ ਹੈਡਲਾਈਨ

30 ਦਿਨਾਂ ਤੱਕ ਨਹੀਂ ਖਾਓਗੇ ਚੀਨੀ ਤਾਂ ਸਰੀਰ 'ਤੇ ਕੀ ਅਸਰ ਹੋਵੇਗਾ? ਜਾਣੋ

ਕੀ ਮਰਦਾਂ ਨਾਲੋਂ ਔਰਤਾਂ ਨੂੰ ਹੀਟਵੇਵ ਦਾ ਵੱਧ ਖ਼ਤਰਾ? ਜਾਣੋ ਇਸ ਦੇ ਪਿੱਛੇ ਦੀ ਅਸਲ ਵਜ੍ਹਾ

Cancer Drug : ਭਾਰਤ 'ਚ ਲਾਂਚ ਹੋਈ ਕੈਂਸਰ ਦੀ ਨਵੀਂ ਦਵਾਈ, ਕੀ 14 ਦਿਨਾਂ 'ਚ ਠੀਕ ਹੋ ਜਾਵੇਗਾ ਕੈਂਸਰ? ਜਾਣੋ ਪੂਰੀ ਸੱਚਾਈ ਅਤੇ ਕੀਮਤ

Early Pregnancy Diet: Early pregnancy ਦੇ ਸ਼ੁਰੂ ਵਿੱਚ ਪਪੀਤਾ ਅਤੇ ਅਨਾਨਾਸ ਕਿਉਂ ਨਹੀਂ ਖਾਣਾ ਚਾਹੀਦਾ, ਇਹ ਅਣਚਾਹੇ ਗਰਭਪਾਤ ਦਾ ਕਾਰਨ ਕਿਵੇਂ ਬਣਦੇ ਹਨ?

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ

Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ

Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।

ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ

ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ

ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ

Embed widget