ਪੜਚੋਲ ਕਰੋ

ਪੈਰਾਂ ਦੀ ਮੁਸ਼ਕ ਦੂਰ ਕਰਨ ਲਈ ਅਪਣਾਓ ਇਹ ਤਰੀਕਾ

1/8
ਨਵੀਂ ਦਿੱਲੀ: ਗਰਮੀ ਦੇ ਮੌਸਮ 'ਚ ਸਾਰਾ ਦਿਨ ਜੁੱਤੀ ਪਹਿਨਣ ਤੋਂ ਬਾਅਦ ਪੈਰਾਂ 'ਚ ਪਸੀਨੇ ਦੀ ਮੁਸ਼ਕ ਆਉਣ ਲੱਗ ਜਾਂਦੀ ਹੈ। ਪੈਰਾਂ ਦੇ ਇਸ ਮੁਸ਼ਕ ਨੂੰ ਬ੍ਰੋਮਿਹਾਇਡ੍ਰੋਸਿਸ ਕਹਿੰਦੇ ਹਨ ਜੋ ਲੰਮੇ ਸਮੇਂ ਤੱਕ ਜੁੱਤੇ ਪਹਿਨਣ ਨਾਲ ਹੋ ਜਾਂਦੀ ਹੈ। ਸਰੀਰ 'ਚੋਂ ਆਉਣ ਵਾਲੀ ਪਸੀਨੇ ਦੀ ਦੁਰਗੰਧ ਨੂੰ ਤਾਂ ਪਰਫਿਊਮ ਤੇ ਡੀਓ ਲਾ ਕੇ ਦੂਰ ਕੀਤਾ ਜਾ ਸਕਦਾ ਹੈ ਪਰ ਪੈਰਾਂ ਦੀ ਮੁਸ਼ਕ ਨੂੰ ਦੂਰ ਕਰਨਾ ਔਖਾ ਹੁੰਦਾ ਹੈ। ਕੁਝ ਘਰੇਲੂ ਤਰੀਕੇ ਅਪਣਾ ਕੇ ਇਸ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।

2/8
ਪੈਰਾਂ 'ਚੋਂ ਮੁਸ਼ਕ ਹਟਾਉਣ ਲਈ ਚਾਵਲਾਂ ਦੇ ਪਾਣੀ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ। ਚਾਵਲ ਪਾਣੀ 'ਚ ਭਿਉਂ ਕੇ ਰੱਖਣ ਤੋਂ ਬਾਅਦ ਪਾਣੀ ਛਾਣ ਕੇ ਇਸ ਨਾਲ ਪੈਰ ਧੋਵੋ।

3/8
4/8
ਫਟਕੜੀ 'ਚ ਐਂਟੀਸੈਪਟਿਕ ਗੁਣ ਹੁੰਦੇ ਹਨ ਜੋ ਬੈਕਟੀਰੀਆ ਨੂੰ ਆਸਾਨੀ ਨਾਲ ਖਤਮ ਕਰ ਦਿੰਦੇ ਹਨ। ਇਸ ਲਈ ਇੱਕ ਕੱਪ ਪਾਣੀ 'ਚ ਇੱਕ ਚਮਚ ਫਟਕੜੀ ਪਾਓ ਤੇ ਇਸ ਪਾਣੀ ਨਾਲ ਪੈਰ ਧੋਵੋ।

5/8
ਜੇਕਰ ਪੈਰਾਂ 'ਚੋਂ ਜ਼ਿਆਦਾ ਮੁਸ਼ਕ ਆਵੇ ਤਾਂ ਦਿਨ 'ਚ 2-3 ਵਾਰ ਸਾਬਣ ਨਾਲ ਪੈਰ ਧੋਵੋ 'ਤੇ ਗਰਮ ਪਾਣੀ ਦੀ ਵਰਤੋਂ ਕਰੋ।

6/8
ਗਰਮ ਪਾਣੀ 'ਚ ਸੇਬ ਦਾ ਸਿਰਕਾ ਪਾ ਕੇ ਉਸ 'ਚ ਥੋੜ੍ਹੀ ਦੇਰ ਪੈਰ ਰੱਖਣ ਨਾਲ ਪੈਰਾਂ 'ਚ ਆਉਣ ਵਾਲੀ ਮੁਸ਼ਕ ਦੂਰ ਹੁੰਦੀ ਹੈ।

7/8
ਇਸ ਤੋਂ ਇਲਾਵਾ ਪੈਰਾਂ ਦੀ ਦੁਰਗੰਧ ਹਟਾਉਣ ਲਈ ਚਾਹ ਪੱਤੀ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ। ਇੱਕ ਟੱਬ 'ਚ ਗਰਮ ਪਾਣੀ ਲੈ ਕੇ ਉਸ 'ਚ ਚਾਹ ਪੱਤੀ ਜਾਂ ਟੀ-ਬੈਗ ਪਾ ਕੇ ਅੱਧੇ ਘੰਟੇ ਲਈ ਪੈਰ ਉਸ 'ਚ ਡੁਬੋ ਕੇ ਰੱਖਣ ਨਾਲ ਵੀ ਮਦਦ ਮਿਲਦੀ ਹੈ।

8/8
ਜੁੱਤੇ ਪਾਉਣ ਤੋਂ ਪਹਿਲਾਂ ਜੇਕਰ ਥੋੜ੍ਹਾ ਜਿਹਾ ਬੇਕਿੰਗ ਪਾਊਡਰ ਪਾ ਲਓ ਤਾਂ ਇਸ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।

Sponsored Links by Taboola

ਟਾਪ ਹੈਡਲਾਈਨ

ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।

Atrial Fibrillation : ਦਿਲ ਦੀ ਇਸ ਬਿਮਾਰੀ ਤੋਂ ਅਣਜਾਣ ਹਨ ਕਰੋੜਾਂ ਭਾਰਤੀ 

ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ

Spider Veins: ਤੁਹਾਡੇ ਪਿਤਾ ਦੀਆਂ ਲੱਤਾਂ 'ਤੇ ਮੱਕੜੀ ਵਰਗੇ ਜਾਲ ਦਿਖਾਈ ਦਿੰਦੇ ਹਨ, ਇਹ ਸਮੱਸਿਆ ਕਿੰਨੀ ਗੰਭੀਰ ਹੈ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...

Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...

Embed widget