ਪੜਚੋਲ ਕਰੋ

ਜਨਤਾ ਨੇ ਸਰੀਰਕ ਸਬੰਧਾਂ ਤੋਂ ਮੂੰਹ ਮੋੜਿਆ, ਕਈ ਦੇਸ਼ਾਂ ਦੀਆਂ ਸਰਕਾਰਾਂ ਫਿਕਰਮੰਦ

1/5
ਮੈਡਰਿਡ: ਲੋਕਾਂ ਵੱਲੋਂ ਲੋੜੀਂਦੇ ਸਰੀਰਕ ਸਬੰਧ ਨਾ ਬਣਾਉਣਾ ਦੁਨੀਆ ਭਰ ਦੀਆਂ ਸਰਕਾਰਾਂ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਫਰਾਂਸ 'ਚ ਜਾਣਕਾਰਾਂ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਬਿਹਤਰ ਸਿਹਤ ਲਈ ਜ਼ਿਆਦਾ ਸਰੀਰਕ ਸਬੰਧ ਬਣਾਉਣ। ਉੱਥੇ ਹੀ ਜਾਪਾਨ 'ਚ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਅੱਧੇ ਤੋਂ ਜ਼ਿਆਦਾ ਵਿਆਹੇ ਜੋੜੇ ਇੱਕ ਮਹੀਨੇ ਤੋਂ ਵੀ ਜ਼ਿਆਦਾ ਸਮੇਂ ਦੌਰਾਨ ਸਰੀਰਕ ਸਬੰਧ ਨਹੀਂ ਬਣਾਉਂਦੇ।

2/5
ਸਵੀਡਨ ਦੇ ਨੇਤਾ ਇੱਕ ਬਿਹਤਰ ਜੀਵਨ ਲਈ ਹਰ ਰੋਜ਼ ਦੇ ਵਿਅਕਤੀਗਤ ਕੰਮਾਂ ਨੂੰ ਛੱਡ ਕੇ ਸੈਕਸ ਬਰੇਕ (ਛੁੱਟੀ) ਦੇਣ ਦੀ ਮੰਗ ਕਰ ਰਹੇ ਹਨ। ਸਪੇਨ 'ਚ ਵਧਦੀ ਮੌਤ ਦਰ ਤੇ ਘੱਟ ਹੋ ਰਹੀ ਜਨਮ ਦਰ ਨੇ ਦੇਸ਼ 'ਚ ਆਬਾਦੀ ਨੂੰ ਖ਼ਤਰੇ 'ਚ ਪਾ ਦਿੱਤਾ ਹੈ। ਇਸ ਮਾਮਲੇ ਨਾਲ ਨਜਿੱਠਣ ਲਈ ਉੱਥੇ 'ਸੈਕਸ ਜ਼ਾਰ' ਨਾਮ ਦੇ ਅਧਿਕਾਰੀ ਦੀ ਨਿਯੁਕਤੀ ਕੀਤੀ ਗਈ ਹੈ। ਇਹ ਅਧਿਕਾਰੀ ਇਸ ਮਾਮਲੇ ਸਬੰਧੀ ਰਾਸ਼ਟਰੀ ਰਣਨੀਤੀ ਬਣਾਉਣ ਦੀ ਭੂਮਿਕਾ ਨਿਭਾਏਗਾ, ਜਿਸ ਤਹਿਤ ਉਹ ਜਨਮ ਦਰ 'ਚ ਕਮੀ ਤੇ ਅਸੰਤੁਲਨ ਨੂੰ ਦੂਰ ਕਰਨ ਲਈ ਕੰਮ ਕਰੇਗਾ।

3/5
ਦੇਸ਼ 'ਚ ਜਨਮ ਦਰ ਘੱਟ ਹੋਣ ਦਾ ਕਾਰਨ ਹੈ ਕਿ ਲੋਕ ਦਿਨੇ ਲੰਬੇ ਸਮੇਂ ਤੱਕ ਤੇ ਦੇਰ ਰਾਤ ਤੱਕ ਕੰਮ ਕਰਦੇ ਹਨ। ਇਸ ਦੌਰਾਨ ਜ਼ਿਆਦਾ ਥਕਾਵਟ ਹੋਣ ਕਾਰਨ ਉਹ ਘੱਟ ਸਰੀਰਕ ਸਬੰਧ ਬਣਾਉਂਦੇ ਹਨ। ਇਸ ਦੇ ਸਿੱਟੇ ਵਜੋਂ ਦੇਸ਼ ਦੀ ਆਬਾਦੀ ਘੱਟ ਹੋ ਰਹੀ ਹੈ।

4/5
ਇਹ ਸਿਰਫ ਯੂਰਪ ਵਿੱਚ ਹੀ ਨਹੀਂ ਬਲਕਿ ਪੂਰੀ ਦੁਨੀਆਂ ਵਿੱਚ ਜਿੱਥੇ ਵੀ ਕੰਮਕਾਰ ਦੀ ਟੈਨਸ਼ਨ ਤੇ ਮੀਆਂ-ਬੀਬੀ ਦੇ ਕੰਮਾਂ ਵਿੱਚ ਅੰਤਰਾਲ ਹੈ, ਉੱਥੇ ਇਹ ਸਮੱਸਿਆ ਆ ਰਹੀ ਹੈ। ਇੰਨਾਂ ਹੀ ਨਹੀਂ ਇਹ ਲੋਕ ਰੋਜ਼ਾਨਾਂ ਦੀ ਜ਼ਰੂਰਤਾਂ ਪੂਰੀ ਕਰਨ ਦੀ ਦੌੜ ਵਿੱਚ ਹੋਣ ਕਾਰਨ ਪਤੀ-ਪਤਨੀ ਖੁਦ ਨੂੰ ਸਮਾਂ ਨਹੀਂ ਦੇ ਪਾ ਰਹੇ।

5/5
ਪਿਛਲੇ ਸਾਲ ਕੀਤੇ ਗਏ ਅਧਿਐਨ 'ਚ ਕਿਹਾ ਗਿਆ ਸੀ ਕਿ ਇਸ ਸਦੀ ਦੌਰਾਨ ਲੋਕ ਪਿਛਲੀਆਂ ਪੀੜ੍ਹੀਆਂ ਦੇ ਲੋਕਾਂ ਮੁਕਾਬਲੇ ਬਹੁਤ ਘੱਟ ਸਰੀਰਕ ਸਬੰਧ ਬਣਾ ਰਹੇ ਹਨ। ਕਈ ਸਰਕਾਰਾਂ ਜਨਮ ਦਰ ਘੱਟ ਹੋਣ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੀਆਂ ਹਨ। ਇਸ ਦਾ ਆਰਥਿਕ ਅਸੰਤੁਲਨ ਤੇ ਕਲਿਆਣਕਾਰੀ ਰਾਜ 'ਤੇ ਵੀ ਪ੍ਰਭਾਵ ਪੈ ਸਕਦਾ ਹੈ।

Sponsored Links by Taboola

ਟਾਪ ਹੈਡਲਾਈਨ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

Post Meal Sleepiness : ਖਾਣਾ ਖਾਣ ਤੋਂ ਬਾਅਦ ਕਿਉਂ ਆਉਂਦੀ ਹੈ ਨੀਂਦ? ਸਰੀਰ 'ਚ ਕੀ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

Embed widget