ਪੜਚੋਲ ਕਰੋ

ਜੇ ਹੱਥ-ਪੈਰ ਕੰਬਦੇ ਤਾਂ ਹੋ ਜਾਓ ਸਾਵਧਾਨ! ਹੋ ਸਕਦੀ ਗੰਭੀਰ ਬਿਮਾਰੀ

1/7
ਅਨੀਮੀਆ- ਜਿਨ੍ਹਾਂ ਲੋਕਾਂ ਦੇ ਹੱਥਾਂ-ਪੈਰਾਂ ਵਿੱਚ ਕੰਪਨ ਹੁੰਦੀ ਹੈ, ਉਨ੍ਹਾਂ ਨੂੰ ਅਨੀਮੀਆ ਦੀ ਵੀ ਸ਼ਿਕਾਇਤ ਹੋ ਸਕਦੀ ਹੈ। ਅਨੀਮੀਆ ਰੋਗੀਆਂ ਦੇ ਸਰੀਰ ਵਿੱਚ ਖ਼ੂਨ ਦੀ ਕਮੀ ਕਰਕੇ ਕਮਜ਼ੋਰੀ ਹੋਣ ਲੱਗਦੀ ਹੈ। ਇਸ ਲਈ ਹੱਥ-ਪੈਰ ਕੰਬਣ ਲੱਗਦੇ ਹਨ।

2/7
ਸਟ੍ਰੋਕ ਕਰਕੇ- ਸਟ੍ਰੋਕ ਦੀ ਸਮੱਸਿਆ ਕਰਕੇ ਬਲੱਡ ਸਰਕੂਲੇਸ਼ਨ ਵਿਗੜ ਜਾਂਦਾ ਹੈ, ਇਸ ਵਜ੍ਹਾ ਕਰਕੇ ਵੀ ਹੱਥ-ਪੈਰ ਕੰਬਣ ਦੀ ਸਮੱਸਿਆ ਹੋ ਜਾਂਦੀ ਹੈ।

3/7
ਟਿਊਮਰ- ਜੇ ਤੁਹਾਡੇ ਹੱਥ-ਪੈਰ ਕੰਬਦੇ ਹਨ ਤਾਂ ਇੱਕ ਵਾਰ ਟੈਸਟ ਜ਼ਰੂਰ ਕਰਵਾ ਲਓ ਕਿਉਂਕਿ ਦਿਮਾਗ਼ ਵਿੱਚ ਨਿਊਰੋਟਰਾਂਸਮੀਟਰ ਕੈਮੀਕਲ ਲੀਕ ਹੋਣ ਕਰਕੇ ਵੀ ਹੱਥ-ਪੈਰ ਕੰਬਣ ਲੱਗਦੇ ਹਨ।

4/7
ਹਾਈ ਵਲੱਡ ਪਰੈਸ਼ਰ- ਹਾਈ ਬਲੱਡ ਪਰੈਸ਼ਰ ਰੋਗੀਆਂ ਦਾ ਬਲੱਡ ਸਰਕੂਲੇਸ਼ਨ ਵਧ ਜਾਂਦਾ ਹੈ। ਇਸ ਵਜ੍ਹਾ ਨਾਲ ਹੱਥ-ਪੈਰ ਕੰਬਣ ਲੱਗਦੇ ਹਨ। ਇਸ ਸਥਿਤੀ ਵਿੱਚ ਬਲੱਡ ਪਰੈਸ਼ਰ ਚੈੱਕ ਕਰਵਾਉਣਾ ਚਾਹੀਦਾ ਹੈ।

5/7
ਸ਼ੂਗਰ- ਜੇ ਹੱਥ-ਪੈਰ ਕੰਬਦੇ ਹਨ ਤਾਂ ਇਹ ਸ਼ੂਗਰ ਦੀ ਸਮੱਸਿਆ ਹੋ ਸਕਦੀ ਹੈ। ਘੱਟ ਬਲੱਡ ਪਰੈਸ਼ਰ ਦੀ ਵਜ੍ਹਾ ਕਰਕੇ ਵੀ ਹੱਥਾਂ-ਪੈਰਾਂ ਵਿੱਚ ਕੰਪਨ ਹੋਣ ਲੱਗਦਾ ਹੈ। ਬਲੱਡ ਸ਼ੂਗਰ ਘੱਟ ਹੋਣ ਕਰਕੇ ਸਰੀਰ ਦਾ ਦਬਾਅ ਪੱਧਰ ਵਧਣ ਨਾਲ ਅਜਿਹਾ ਹੁੰਦਾ ਹੈ।

6/7
ਜੇ ਤੁਹਾਡੇ ਹੱਥ-ਪੈਰ ਕੰਬਦੇ ਹਨ ਤਾਂ ਤੁਰੰਤ ਇਸ ਦਾ ਮੁਆਇਨਾ ਕਰਵਾਓ। ਅੱਗੇ ਜਾਣੋ ਕਿਸ-ਕਿਸ ਵਜ੍ਹਾ ਕਰਕੇ ਹੱਥ-ਪੈਰ ਕੰਬਦੇ ਹਨ।

7/7
ਚੰਡੀਗੜ੍ਹ: ਕਈ ਲੋਕਾਂ ਨੂੰ ਹੱਥ-ਪੈਰ ਕੰਬਣ ਦੀ ਸਮੱਸਿਆ ਹੁੰਦੀ ਹੈ। ਬਹੁਤੇ ਲੋਕ ਤਾਂ ਇਸ ਨੂੰ ਨਜ਼ਰਅੰਦਾਜ਼ ਕਰਦੇ ਹਨ। ਪਰ ਇਹ ਕਰਨਾ ਠੀਕ ਨਹੀਂ, ਕਿਉਂਕਿ ਹੱਥ-ਪੈਰ ਦਾ ਕੰਬਣਾ ਇੱਕ ਗੰਭੀਰ ਸਮੱਸਿਆ ਹੋ ਸਕਦੀ ਹੈ।

Sponsored Links by Taboola

ਟਾਪ ਹੈਡਲਾਈਨ

ਸਾਵਨ ਸੋਮਵਾਰ ਸਪੈਸ਼ਲ: ਫਲ ਅਤੇ ਮੇਵੇ ਦੀ ਖੀਰ, ਵਰਤ ਦੌਰਾਨ ਇਸ ਸੁਆਦੀ ਮਿੱਠੇ ਨੂੰ ਖਾਓ

World Lung Cancer Day: ਸਿਗਰਟ ਨਹੀਂ ਪੀਂਦੇ, ਫਿਰ ਵੀ ਫੇਫੜਿਆਂ ਦਾ ਕੈਂਸਰ! ਭਾਰਤ ਵਿੱਚ 50% ਮਰੀਜ਼ਾਂ ਪਿੱਛੇ ਕੀ ਹੈ ਕਾਰਨ?

ਸਿਹਤ ਲਈ ਖ਼ਤਰਨਾਕ ਹੋ ਸਕਦੀਆਂ ਹਨ ਇਹ ਆਦਤਾਂ, ਜਿਗਰ ਦੀ ਰੱਖਿਆ ਲਈ ਕਰੋ ਸੁਧਾਰ

Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ

ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ

3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ

Embed widget