ਪੜਚੋਲ ਕਰੋ

ਬ੍ਰੈਸਟਫੀਡਿੰਗ ਹਫ਼ਤਾ: ਮਾਂ ਦਾ ਦੁੱਧ ਬੱਚੇ ਲਈ ਹੀ ਨਹੀਂ ਬਲਕਿ ਔਰਤਾਂ ਲਈ ਵੀ ਲਾਹੇਵੰਦ

1/8
ਬ੍ਰੈਸਟਫੀਡਿੰਗ ਦੇ ਫਾਈਦੇ ਸਿਰਫ ਬੱਚੇ ਨੂੰ ਹੀ ਨਹੀਂ ਸਗੋਂ ਮਾਂ ਨੂੰ ਵੀ ਹੁੰਦੇ ਹਨ। ਡਬਲਿਊ.ਐਚ.ਓ ਮੁਤਾਬਕ ਬੱਚੇ ਨੂੰ ਘੱਟ ਤੋਂ ਘੱਟ ਛੇ ਮਹੀਨੇ ਤਕ ਸਿਰਫ ਅਤੇ ਸਿਰਫ ਮਾਂ ਦਾ ਦੁੱਧ ਪਿਲਾਉਣਾ ਚਾਹੀਦਾ ਹੈ।

2/8
ਇਸ ਨਾਲ ਮਾਂ ਦੀਆਂ ਹੱਡੀਆਂ ਮਜ਼ਬੂਤ ਹੁੰਦੀਆਂ ਹਨ ਅਤੇ ਉਸ ਨੂੰ ਡਿਪਰੈਸ਼ਨ ਦੀ ਸ਼ਿਕਾਇਤ ਨਹੀਂ ਹੁੰਦੀ।

3/8
ਇਸ ਲਈ ਬਾਲੀਵੁੱਡ ਜਗਤ ਦੀਆਂ ਹੁਣੇ-ਹੁਣੇ ਬਣੀਆਂ ਮਾਵਾਂ ਨੇਹਾ ਧੂਪੀਆ ਤੇ ਸਮੀਰਾ ਰੈੱਡੀ ਨੇ ਵੀ Breastfeeding Week ਦੌਰਾਨ ਆਪਣੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। 

4/8
ਬ੍ਰੈਸਟ ਕੈਂਸਰ ਅਤੇ ਡਾਈਬੀਟੀਜ਼ ਜਿਹੀਆਂ ਬਿਮਾਰੀਆਂ ਤੋਂ ਮਾਂ ਦਾ ਬਚਾਅ ਹੁੰਦਾ ਹੈ।

5/8
ਹੁਣ ਤੁਹਾਨੂੰ ਦੱਸਦੇ ਹਾਂ ਮਾਂ ਲਈ ਬੱਚੇ ਨੂੰ ਬ੍ਰੈਸਟਫੀਡਿੰਗ ਦੇ ਫਾਈਦੇ ‘ਚ ਸਭ ਤੋਂ ਅਹਿਮ ਹੈ ਕਿ ਗਰਭ ਅਵਸਥਾ ਕਾਰਨ ਮਾਂ ਦਾ ਵਧੀਆ ਹੋਇਆ ਵਜ਼ਨ ਬੱਚੇ ਨੂੰ ਦੁੱਧ ਚੁੰਘਾਉਣ ਨਾਲ ਛੇਤੀ ਘੱਟ ਹੁੰਦਾ ਹੈ।

6/8
ਬੱਚੇ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਵਧੀਆ ਹੁੰਦਾ ਹੈ ਇਸ ਦੇ ਨਾਲ ਹੀ ਮਾਂ-ਬੱਚੇ ਦੀ ਬਾਊਂਡਿੰਗ ਵੀ ਵਧੀਆ ਹੁੰਦੀ ਹੈ।

7/8
ਮਾਂ ਦੇ ਦੁੱਧ ਦੇ ਬੱਚੇ ਲਈ ਫਾਈਦਿਆਂ ‘ਚ ਸਭ ਤੋਂ ਅਹਿਮ ਹੈ ਕਿ ਇਸ ਨਾਲ ਬੱਚੇ ਦਾ ਇਮਿਊਨ ਸਿਸਟਮ ਯਾਨੀ ਕਿ ਰੋਗਾਂ ਨਾਲ ਲੜਨ ਦੀ ਸਮਰੱਥਾ ਮਜ਼ਬੂਤ ਹੁੰਦਾ ਹੈ। ਬੱਚੇ ਨੂੰ ਇਨਫੈਕਸ਼ਨ ਅਤੇ ਅਲਰਜਿਕ ਬਿਮਾਰੀਆਂ ਦੀ ਸੰਭਾਵਨਾ ਘੱਟ ਹੁੰਦੀ ਹੈ।

8/8
ਜਦ ਵੀ ਕੋਈ ਬੱਚਾ ਇਸ ਦੁਨੀਆ ‘ਚ ਆਉਂਦਾ ਹੈ ਤਾਂ ਉਹ ਬੇਹੱਦ ਨਾਜ਼ੁਕ ਹੁੰਦਾ ਹੈ ਅਤੇ ਉਸ ਨੂੰ ਸਭ ਤੋਂ ਜ਼ਿਆਦਾ ਸੰਪੂਰਣ ਆਹਾਰ ਆਪਣੀ ਮਾਂ ਦੇ ਦੁੱਧ ਤੋਂ ਹੀ ਮਿਲਦਾ ਹੈ। ਮਾਂ ਦਾ ਦੁੱਧ ਬੱਚੇ ਲਈ ਕਿਸੇ ਵਰਦਾਨ ਤੋਂ ਘੱਟ ਨਹੀ ਹੁੰਦਾ।

Sponsored Links by Taboola

ਟਾਪ ਹੈਡਲਾਈਨ

Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਵੀਡੀਓਜ਼

Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

Embed widget