ਪੜਚੋਲ ਕਰੋ

ਫੇਫੜਿਆਂ ਲਈ ਹੀ ਨਹੀਂ ਹੱਡੀਆਂ ਲਈ ਘਾਤਕ ਹੈ ਪ੍ਰਦੂਸ਼ਣ

1/5
ਚੰਡੀਗੜ੍ਹ: ਹਵਾ ਪ੍ਰਦੂਸ਼ਣ ਦਾ ਇਕ ਹੋਰ ਮਾੜਾ ਪ੫ਭਾਵ ਸਾਹਮਣੇ ਆਇਆ ਹੈ। ਨਵੇਂ ਸ਼ੋਧ 'ਚ ਸਾਵਧਾਨ ਕੀਤਾ ਗਿਆ ਹੈ ਕਿ ਹਵਾ ਪ੫ਦੂਸ਼ਣ ਹੱਡੀਆਂ 'ਚ ਖਨਿਜ ਪਦਾਰਥਾਂ ਦੇ ਘਨਤਵ 'ਚ ਕਮੀ ਦਾ ਕਾਰਨ ਬਣ ਸਕਦਾ ਹੈ। ਇਸ ਕਾਰਨ ਉਨ੍ਹਾਂ ਦੇ ਕਮਜ਼ੋਰ ਹੋਣ ਤੇ ਟੁੱਟਣ ਦਾ ਖ਼ਤਰਾ ਵਧ ਸਕਦਾ ਹੈ।

2/5
ਇਹ ਨਤੀਜਾ ਹਵਾ ਪ੍ਰਦੂਸ਼ਣ ਦੇ ਕੰਪੋਨੈਂਟ ਪਰਟੀਕਿਊਲਿਟ ਮੈਟਰ (ਪੀਐੱਮ 2.5) ਦੇ ਪੱਧਰ 'ਚ ਵਾਧੇ ਦਾ ਹੱਡੀਆਂ 'ਤੇ ਪੈਣ ਵਾਲੇ ਅਸਰ ਨੂੰ ਲੈ ਕੇ ਕੀਤੇ ਗਏ ਅਧਿਐਨ ਦੇ ਆਧਾਰ 'ਤੇ ਕੱਿਢਆ ਗਿਆ ਹੈ।

3/5
ਹੁਣ ਪਤਾ ਲੱਗਾ ਹੈ ਕਿ ਇਸ ਨਾਲ ਆਸਟੀਓਪੋਰੋਸਿਸ ਦੀ ਸਮੱਸਿਆ ਵੀ ਖੜ੍ਹੀ ਹੋ ਸਕਦੀ ਹੈ। ਜ਼ਿਆਦਾ ਉਮਰ ਦੇ ਲੋਕਾਂ 'ਚ ਆਸਟੀਓਪੋਰੋਸਿਸ ਕਾਰਨ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ।

4/5
ਕਈ ਦਹਾਕਿਆਂ ਦੇ ਸ਼ੋਧ ਤੋਂ ਇਹ ਜਾਹਿਰ ਹੋ ਚੁੱਕਾ ਹੈ ਕਿ ਹਵਾ ਪ੍ਰਦੂਸ਼ਣ ਨਾਲ ਦਿਲ ਦੇ ਰੋਗ ਤੇ ਸਾਹ ਦੀ ਬਿਮਾਰੀ ਤੋਂ ਲੈ ਕੇ ਕੈਂਸਰ ਤਕ ਦਾ ਖ਼ਤਰਾ ਹੋ ਸਕਦਾ ਹੈ।

5/5
ਅਮਰੀਕਾ ਦੀ ਕੋਲੰਬੀਆ ਯੂਨੀਵਰਸਿਟੀ ਦੇ ਮੇਲਮੈਨ ਸਕੂਲ ਆਫ ਪਬਲਿਕ ਹੈਲਥ ਦੇ ਸ਼ੋਧਕਰਤਾ ਐਂਡ੫ੀਆ ਬੇਕਰਲੀ ਨੇ ਕਿਹਾ, ਸਾਡੇ ਸ਼ੋਧ ਤੋਂ ਪਤਾ ਲੱਗਾ ਕਿ ਸਾਫ਼ ਹਵਾ ਨਾਲ ਹੱਡੀਆਂ ਦੀ ਸਿਹਤ ਚੰਗੀ ਹੁੰਦੀ ਹੈ ਤੇ ਫ੫ੈਕਚਰ ਤੋਂ ਬਚਾਅ ਹੁੰਦਾ ਹੈ।

Sponsored Links by Taboola

ਟਾਪ ਹੈਡਲਾਈਨ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

Post Meal Sleepiness : ਖਾਣਾ ਖਾਣ ਤੋਂ ਬਾਅਦ ਕਿਉਂ ਆਉਂਦੀ ਹੈ ਨੀਂਦ? ਸਰੀਰ 'ਚ ਕੀ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !

Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget