ਪੜਚੋਲ ਕਰੋ

ਬੱਸ ਤੇ ਟਰੱਕ ਦੀ ਟੱਕਰ ਮਗਰੋਂ ਲੱਗੀ ਅੱਗ, 10 ਯਾਤਰੀਆਂ ਦੀ ਮੌਤ

ਰਾਜਸਥਾਨ ਦੇ ਬੀਕਾਨੇਰ 'ਚ ਸੋਮਵਾਰ ਸਵੇਰੇ ਇੱਕ ਬੱਸ ਤੇ ਟਰੱਕ ਦੀ ਆਪਸ 'ਚ ਟੱਕਰ ਹੋ ਗਈ। ਇਸ ਹਾਦਸੇ 'ਚ 10 ਲੋਕਾਂ ਦੀ ਮੌਤ ਹੋ ਗਈ, ਜਦਕਿ 20 ਤੋਂ ਵੱਧ ਜ਼ਖਮੀ। ਇਹ ਹਾਦਸਾ ਸ੍ਰੀਦੁੰਗਰਗੜ੍ਹ ਖੇਤਰ 'ਚ ਹੋਇਆ।

ਜੈਪੁਰ: ਰਾਜਸਥਾਨ ਦੇ ਬੀਕਾਨੇਰ 'ਚ ਸੋਮਵਾਰ ਸਵੇਰੇ ਇੱਕ ਬੱਸ ਤੇ ਟਰੱਕ ਦੀ ਆਪਸ 'ਚ ਟੱਕਰ ਹੋ ਗਈ। ਇਸ ਹਾਦਸੇ '10 ਲੋਕਾਂ ਦੀ ਮੌਤ ਹੋ ਗਈ, ਜਦਕਿ 20 ਤੋਂ ਵੱਧ ਜ਼ਖਮੀ। ਇਹ ਹਾਦਸਾ ਸ੍ਰੀਦੁੰਗਰਗੜ੍ਹ ਖੇਤਰ 'ਚ ਹੋਇਆ। ਟੱਕਰ ਦੌਰਾਨ ਬੱਸ ਦਾ ਅਗਲਾ ਹਿੱਸਾ ਟਰੱਕ 'ਚ ਵੜ ਗਿਆ ਤੇ ਦੋਵਾਂ ਵਾਹਨਾਂ ਨੂੰ ਅੱਗ ਲੱਗ ਗਈ। ਸਥਾਨਕ ਲੋਕਾਂ ਨੇ ਜਲਦੀ ਟਿਊਬਵੈੱਲਾਂ ਵਿੱਚੋਂ ਪਾਣੀ ਲਿਆ ਕੇ ਅੱਗ ਬੁਝਾਈ। ਹਾਲਾਂਕਿ, ਇਸ ਸਮੇਂ ਦੌਰਾਨ ਬਹੁਤ ਸਾਰੇ ਯਾਤਰੀ ਬੁਰੀ ਤਰ੍ਹਾਂ ਸੜ ਗਏ। ਜ਼ਖਮੀ ਯਾਤਰੀਆਂ ਨੂੰ ਨੇੜਲੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਬੀਕਾਨੇਰ ਤੋਂ ਬੱਸ ਸਵੇਰੇ 6.30 ਵਜੇ ਜੈਪੁਰ ਲਈ ਰਵਾਨਾ ਹੋਈ ਤੇ ਇੱਕ ਘੰਟੇ ਬਾਅਦ ਹਾਦਸੇ ਦਾ ਸ਼ਿਕਾਰ ਹੋ ਗਈ। ਪੁਲਿਸ ਨੇ ਦੱਸਿਆ ਕਿ ਮੁਢਲੀ ਜਾਂਚ 'ਚ ਖੁਲਾਸਾ ਹੋਇਆ ਕਿ ਹਾਦਸਾ ਧੁੰਦ ਕਰਕੇ ਹੋਇਆ। ਬੱਸ ਤੇ ਟਰੱਕ ਦੀ ਟੱਕਰ ਮਗਰੋਂ ਲੱਗੀ ਅੱਗ, 10 ਯਾਤਰੀਆਂ ਦੀ ਮੌਤ ਇਸ ਤੋਂ ਇਲਾਵਾ ਬੀਕਾਨੇਰ ਦੇ ਲਖਸਰ ਖੇਤਰ 'ਚ ਐਤਵਾਰ ਸ਼ਾਮ ਨੂੰ ਵੀ ਇੱਕ ਤੇਜ਼ ਰਫਤਾਰ ਕਾਰ ਨੇ ਸਾਈਕਲ ਸਵਾਰ ਨੂੰ ਬਚਾਉਂਦੇ ਹੋਏ ਸੜਕ 'ਤੇ ਬੈਠੇ ਲੋਕਾਂ ਨੂੰ ਕੁਚਲ ਦਿੱਤਾ। ਇਸ 'ਚ ਇੱਕੋ ਪਰਿਵਾਰ ਦੇ 4 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ ਦੋ ਲੜਕੀਆਂ, ਉਨ੍ਹਾਂ ਦੀ ਮਾਂ ਅਤੇ ਨਾਨਾ ਸ਼ਾਮਲ ਹਨ। ਇਸ ਹਾਦਸੇ 'ਚ ਕਾਰ ਚਾਲਕ ਸਣੇ ਤਿੰਨ ਲੋਕ ਜ਼ਖਮੀ ਹੋ ਗਏ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ

Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ

Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 

Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Advertisement
for smartphones
and tablets

ਵੀਡੀਓਜ਼

Hoshiarpur 'ਚ ਗੈਂਗ ਵਾਰ : ਦਿਨ ਦਿਹਾੜੇ ਭਰੇ ਬਾਜ਼ਾਰ 'ਚ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆSunita kejriwal in tension | CM ਕੇਜਰੀਵਾਲ ਨੂੰ ਮਿਲ ਕੇ ਪ੍ਰੇਸ਼ਾਨ ਨਜ਼ਰ ਆਈ ਪਤਨੀ ਸੁਨੀਤਾ ਕੇਜਰੀਵਾਲ, ਜਾਣੋ ਕਿਉਂ ?BJP On CM Kejriwal | ''ਸਿਆਸੀ ਸਾਜਿਸ਼'' ਕਹਿਣ 'ਤੇ ਭਾਜਪਾ ਨੇਤਾ ਦਾ ਕੇਜਰੀਵਾਲ 'ਤੇ ਪਲਟਵਾਰBarnala News - ਫਾਰਚੂਨਰ ਗੱਡੀ 'ਚੋਂ 12 ਲੱਖ 46 ਹਜ਼ਾਰ ਰੁਪਏ ਅਤੇ 32 ਬੋਰ ਦਾ ਰਿਵਾਲਵਰ ਬਰਾਮਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Call Recording: ਕਾਲ ਰਿਕਾਰਡਿੰਗ ਦਾ ਖ਼ਤਰਾ! ਇਹ ਤਰੀਕੇ ਅਪਣਾਓ, ਕੋਈ ਨਹੀਂ ਕਰ ਸਕੇਗਾ ਕਾਲ ਰਿਕਾਰਡਿੰਗ

WhatsApp: ਵਟਸਐਪ ਯੂਜ਼ਰਸ ਨੂੰ ਵੱਡਾ ਝਟਕਾ, 1 ਜੂਨ ਤੋਂ ਹਰ SMS 'ਤੇ ਅਦਾ ਕਰਨੇ ਪੈਣਗੇ 2.3 ਰੁਪਏ, ਜਾਣੋ ਵੇਰਵੇ

Punjab Politics: ਰਿੰਕੂ ਦੇ ਆਪ ਛੱਡਣ 'ਤੇ ਚੰਨੀ ਨੂੰ ਲੱਗਿਆ 'ਦੁੱਖ' ? ਕਿਹਾ- ਜਿਹੜੇ ਲਾਹੌਰ....ਉਹ ਪਿਸ਼ੌਰ ਵੀ....!

Mobile Apps: ਤੁਹਾਡੇ ਮੋਬਾਈਲ 'ਚ ਮੌਜੂਦ ਐਪ ਹੀ ਕਰ ਰਹੇ ਤੁਹਾਡੀ ਜਾਸੂਸੀ, ਤੁਰੰਤ OFF ਕਰ ਦਿਓ ਇਹ ਸੈਟਿੰਗ 

Embed widget