2017 ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਕਿਸਾਨ ਚੋਣ ਮੈਨੀਫੈਸਟੋ ਜ਼ਾਰੀ ਕਰ ਦਿੱਤਾ ਹੈ। ਪਾਰਟੀ ਵਲੋਂ ਕਿਸਾਨਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਹਨ। ਤਸਵੀਰਾਂ ਰਾਹੀਂ ਜਾਣੋ ਕੀ ਹੈ ਆਮ ਆਦਮੀ ਪਾਰਟੀ ਦਾ ਕਿਸਾਨਾਂ ਲਈ ਪਲਾਨ......