ਪੜਚੋਲ ਕਰੋ

ਅਨੁਸ਼ਕਾ ਵੀ ਕ੍ਰਿਕਟਰਾਂ ਦੀਆਂ ਪਤਨੀਆਂ ਵਾਲੇ ਕਲੱਬ 'ਚ ਸ਼ਾਮਲ...!

1/7
ਵਿਆਹ ਤੋਂ ਬਾਅਦ ਦਿੱਲੀ ਅਤੇ ਮੁੰਬਈ ਵਿੱਚ ਰਿਸੈਪਸ਼ਨ ਦੇਣ ਤੋਂ ਬਾਅਦ ਅਨੁਸ਼ਕਾ ਅਤੇ ਵਿਰਾਟ ਦੋਵੇਂ ਹੀ ਸਾਊਥ ਅਫ਼ਰੀਕਾ ਰਵਾਨਾ ਹੋ ਗਏ ਸਨ। ਉੱਥੇ ਟੈਸਟ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਇਸ ਜੋੜੀ ਨੇ ਇੱਕ ਦੂਜੇ ਦੇ ਨਾਲ ਚੰਗਾ ਸਮਾਂ ਬਿਤਾਇਆ। ਵਿਰਾਟ ਨੇ ਇੰਸਟਾ 'ਤੇ ਇੱਕ ਸੈਲਫੀ ਵੀ ਪੋਸਟ ਕੀਤੀ ਅਤੇ ਲਿਖਿਆ ਕਿ
ਵਿਆਹ ਤੋਂ ਬਾਅਦ ਦਿੱਲੀ ਅਤੇ ਮੁੰਬਈ ਵਿੱਚ ਰਿਸੈਪਸ਼ਨ ਦੇਣ ਤੋਂ ਬਾਅਦ ਅਨੁਸ਼ਕਾ ਅਤੇ ਵਿਰਾਟ ਦੋਵੇਂ ਹੀ ਸਾਊਥ ਅਫ਼ਰੀਕਾ ਰਵਾਨਾ ਹੋ ਗਏ ਸਨ। ਉੱਥੇ ਟੈਸਟ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਇਸ ਜੋੜੀ ਨੇ ਇੱਕ ਦੂਜੇ ਦੇ ਨਾਲ ਚੰਗਾ ਸਮਾਂ ਬਿਤਾਇਆ। ਵਿਰਾਟ ਨੇ ਇੰਸਟਾ 'ਤੇ ਇੱਕ ਸੈਲਫੀ ਵੀ ਪੋਸਟ ਕੀਤੀ ਅਤੇ ਲਿਖਿਆ ਕਿ "ਕੇਪਟਾਊਨ ਬਹੁਤ ਖ਼ੂਬਸੂਰਤ ਥਾਂ ਹੈ ਅਤੇ ਮੇਰੇ 'ਅਜੀਜ਼' ਨਾਲ ਇਹ ਹੋਰ ਵੀ ਸੁੰਦਰ ਹੋ ਗਈ ਹੈ।"
2/7
ਵਿਰਾਟ ਅਤੇ ਅਨੁਸ਼ਕਾ ਨੇ 11 ਦਸੰਬਰ ਨੂੰ ਇਟਲੀ ਦੇ ਟੈਕਸਨੀ ਸ਼ਹਿਰ ਦੇ ਬੋਰਗੋ ਫਿਨੋਸ਼ੀਟੋ ਰਿਜ਼ਾਰਟ ਵਿੱਚ ਵਿਆਹ ਕਰਵਾਇਆ ਸੀ। ਦੋਵਾਂ ਦੇ ਵਿਆਹ ਵਿੱਚ ਪਰਿਵਾਰ ਅਤੇ ਕੁਝ ਖਾਸ ਲੋਕ ਹੀ ਸ਼ਾਮਲ ਹੋਏ ਸਨ। ਵਿਆਹ ਤੋਂ ਬਾਅਦ ਦੋਵਾਂ ਨੇ ਦਿੱਲੀ ਅਤੇ ਮੁੰਬਈ ਵਿੱਚ ਰਿਸੈਪਸ਼ਨ ਦਿੱਤੀ। ਪਹਿਲੀ ਰਿਸੈਪਸ਼ਨ 21 ਦਸੰਬਰ ਨੂੰ ਦਿੱਲੀ ਵਿੱਚ ਹੋਈ ਜਿਸ ਵਿੱਚ ਪ੍ਰਧਾਨ ਮੰਤਰੀ ਸਮੇਤ ਕਈ ਵੱਡੀਆਂ ਹਸਤੀਆਂ ਪਹੁੰਚੀਆਂ। ਇਸ ਤੋਂ ਬਾਅਦ ਦੂਜੀ ਰਿਸੈਪਸ਼ਨ 26 ਦਸੰਬਰ ਨੂੰ ਹੋਈ ਜਿਸ ਵਿੱਚ ਅਮਿਤਾਭ ਬੱਚਨ, ਅਭਿਸ਼ੇਕ ਬੱਚਨ,ਐਸ਼ਵਰਿਆ, ਸ਼ਾਹਰੁਖ ਖ਼ਾਨ ਅਤੇ ਰੇਖਾ ਸਮੇਤ ਬਾਲੀਵੁੱਡ ਅਤੇ ਖੇਡ ਜਗਤ ਦੇ ਕਰੀਬ ਸਾਰੇ ਵੱਡੇ ਸਿਤਾਰੇ ਪੁੱਜੇ।

3/7

4/7
ਵਿਆਹ ਤੋਂ ਬਾਅਦ ਦਿੱਲੀ ਅਤੇ ਮੁੰਬਈ ਵਿੱਚ ਰਿਸੈਪਸ਼ਨ ਦੇਣ ਤੋਂ ਬਾਅਦ ਅਨੁਸ਼ਕਾ ਅਤੇ ਵਿਰਾਟ ਦੋਵੇਂ ਹੀ ਸਾਊਥ ਅਫ਼ਰੀਕਾ ਰਵਾਨਾ ਹੋ ਗਏ ਸਨ। ਉੱਥੇ ਟੈਸਟ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਇਸ ਜੋੜੀ ਨੇ ਇੱਕ ਦੂਜੇ ਦੇ ਨਾਲ ਚੰਗਾ ਸਮਾਂ ਬਿਤਾਇਆ। ਵਿਰਾਟ ਨੇ ਇੰਸਟਾ 'ਤੇ ਇੱਕ ਸੈਲਫੀ ਵੀ ਪੋਸਟ ਕੀਤੀ ਅਤੇ ਲਿਖਿਆ ਕਿ
ਵਿਆਹ ਤੋਂ ਬਾਅਦ ਦਿੱਲੀ ਅਤੇ ਮੁੰਬਈ ਵਿੱਚ ਰਿਸੈਪਸ਼ਨ ਦੇਣ ਤੋਂ ਬਾਅਦ ਅਨੁਸ਼ਕਾ ਅਤੇ ਵਿਰਾਟ ਦੋਵੇਂ ਹੀ ਸਾਊਥ ਅਫ਼ਰੀਕਾ ਰਵਾਨਾ ਹੋ ਗਏ ਸਨ। ਉੱਥੇ ਟੈਸਟ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਇਸ ਜੋੜੀ ਨੇ ਇੱਕ ਦੂਜੇ ਦੇ ਨਾਲ ਚੰਗਾ ਸਮਾਂ ਬਿਤਾਇਆ। ਵਿਰਾਟ ਨੇ ਇੰਸਟਾ 'ਤੇ ਇੱਕ ਸੈਲਫੀ ਵੀ ਪੋਸਟ ਕੀਤੀ ਅਤੇ ਲਿਖਿਆ ਕਿ "ਕੇਪਟਾਊਨ ਬਹੁਤ ਖ਼ੂਬਸੂਰਤ ਥਾਂ ਹੈ ਅਤੇ ਮੇਰੇ 'ਅਜੀਜ਼' ਨਾਲ ਇਹ ਹੋਰ ਵੀ ਸੁੰਦਰ ਹੋ ਗਈ ਹੈ।"
5/7
ਦੱਖਣੀ ਅਫ਼ਰੀਕਾ ਅਤੇ ਭਾਰਤ ਵਿਚਾਲੇ ਨਿਊਲੈਂਡਜ਼ ਕ੍ਰਿਕੇਟ ਮੈਦਾਨ ਵਿੱਚ ਖੇਡੇ ਜਾ ਰਹੇ ਪਹਿਲੇ ਟੈਸਟ ਮੈਚ ਦੌਰਾਨ ਜਦੋਂ ਵਿਰਾਟ ਲਈ ਅਨੁਸ਼ਕਾ ਉੱਥੇ ਪੁੱਜੀ ਤਾਂ ਸਭ ਦੀਆਂ ਨਿਗਾਹਾਂ ਉਸ ਉੱਤੇ ਹੀ ਸਨ। ਅਨੁਸ਼ਕਾ ਦੇ ਨਾਲ ਭੁਵਨੇਸ਼ਵਰ ਕੁਮਾਰ ਦੀ ਪਤਨੀ ਨੂਪੁਰ ਸਾਗਰ, ਸ਼ਿਖਰ ਧਵਨ ਦੀ ਪਤਨੀ ਆਇਸ਼ਾ ਅਤੇ ਰੋਹਿਤ ਸ਼ਰਮਾ ਦੀ ਪਤਨੀ ਰੀਤਿਕਾ ਵੀ ਨਜ਼ਰ ਆਈਆਂ।

6/7
ਨਵੀਂ ਦਿੱਲੀ: ਉਂਝ ਤਾਂ ਅਨੁਸ਼ਕਾ ਸ਼ਰਮਾ ਇਸ ਤੋਂ ਪਹਿਲਾਂ ਕਈ ਵਾਰ ਵਿਰਾਟ ਕੋਹਲੀ ਦਾ ਹੌਸਲਾ ਵਧਾਉਣ ਦੇ ਲਈ ਸਟੇਡੀਅਮ ਵਿੱਚ ਨਜ਼ਰ ਆ ਚੁੱਕੀ ਹੈ ਪਰ ਕੱਲ੍ਹ ਦੀ ਗੱਲ ਕੁਝ ਵੱਖਰੀ ਹੀ ਸੀ। ਕੱਲ੍ਹ ਅਨੁਸ਼ਕਾ ਕੇਪਟਾਊਨ ਵਿੱਚ ਕੈਪਟਨ ਕੂਲ ਦੀ ਪਤਨੀ ਬਣਨ ਤੋਂ ਬਾਅਦ ਪਹਿਲੀ ਵਾਰ ਜਦ ਵਿਰਾਟ ਕੋਹਲੀ ਨੂੰ ਚੀਅਰ ਕਰਦੀ ਨਜ਼ਰ ਆਈ ਤਾਂ ਫੈਨਸ ਦੀ ਖੁਸ਼ੀ ਦਾ ਟਿਕਾਣਾ ਨਹੀਂ ਰਿਹਾ। ਅਨੁਸ਼ਕਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

7/7
ਦੱਖਣੀ ਅਫ਼ਰੀਕਾ ਅਤੇ ਭਾਰਤ ਵਿਚਾਲੇ ਨਿਊਲੈਂਡਜ਼ ਕ੍ਰਿਕੇਟ ਮੈਦਾਨ ਵਿੱਚ ਖੇਡੇ ਜਾ ਰਹੇ ਪਹਿਲੇ ਟੈਸਟ ਮੈਚ ਦੌਰਾਨ ਜਦੋਂ ਵਿਰਾਟ ਲਈ ਅਨੁਸ਼ਕਾ ਉੱਥੇ ਪੁੱਜੀ ਤਾਂ ਸਭ ਦੀਆਂ ਨਿਗਾਹਾਂ ਉਸ ਉੱਤੇ ਹੀ ਸਨ। ਅਨੁਸ਼ਕਾ ਦੇ ਨਾਲ ਭੁਵਨੇਸ਼ਵਰ ਕੁਮਾਰ ਦੀ ਪਤਨੀ ਨੂਪੁਰ ਸਾਗਰ, ਸ਼ਿਖਰ ਧਵਨ ਦੀ ਪਤਨੀ ਆਇਸ਼ਾ ਅਤੇ ਰੋਹਿਤ ਸ਼ਰਮਾ ਦੀ ਪਤਨੀ ਰੀਤਿਕਾ ਵੀ ਨਜ਼ਰ ਆਈਆਂ।
ਦੱਖਣੀ ਅਫ਼ਰੀਕਾ ਅਤੇ ਭਾਰਤ ਵਿਚਾਲੇ ਨਿਊਲੈਂਡਜ਼ ਕ੍ਰਿਕੇਟ ਮੈਦਾਨ ਵਿੱਚ ਖੇਡੇ ਜਾ ਰਹੇ ਪਹਿਲੇ ਟੈਸਟ ਮੈਚ ਦੌਰਾਨ ਜਦੋਂ ਵਿਰਾਟ ਲਈ ਅਨੁਸ਼ਕਾ ਉੱਥੇ ਪੁੱਜੀ ਤਾਂ ਸਭ ਦੀਆਂ ਨਿਗਾਹਾਂ ਉਸ ਉੱਤੇ ਹੀ ਸਨ। ਅਨੁਸ਼ਕਾ ਦੇ ਨਾਲ ਭੁਵਨੇਸ਼ਵਰ ਕੁਮਾਰ ਦੀ ਪਤਨੀ ਨੂਪੁਰ ਸਾਗਰ, ਸ਼ਿਖਰ ਧਵਨ ਦੀ ਪਤਨੀ ਆਇਸ਼ਾ ਅਤੇ ਰੋਹਿਤ ਸ਼ਰਮਾ ਦੀ ਪਤਨੀ ਰੀਤਿਕਾ ਵੀ ਨਜ਼ਰ ਆਈਆਂ।
Sponsored Links by Taboola

ਟਾਪ ਹੈਡਲਾਈਨ

Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
Big News: ਵੱਡੀ ਵਾਰਦਾਤ, 'ਭਾਜਪਾ' ਵਿਧਾਇਕ ਦੇ ਭਰਾ ਦਾ ਗੋਲੀ ਮਾਰ ਕੇ ਕਤਲ; ਮੌਕੇ ਤੋਂ ਗਾਇਬ ਕਾਂਗਰਸੀ ਆਗੂ ...

ਸਿਆਸੀ ਜਗਤ ਤੋਂ ਵੱਡੀ ਖ਼ਬਰ! BJP ਦੇ ਸਾਬਕਾ ਸਾਂਸਦ ਦਾ ਦਿੱਲੀ 'ਚ ਦੇਹਾਂਤ; ਪਿਛਲੇ ਕੁਝ ਦਿਨਾਂ ਤੋਂ ਸੀ ਬਿਮਾਰ

ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
Punjab News: ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
Punjab News: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ

Embed widget